BREAKING NEWS
Search

ਅਵਾਰਾ ਕੁਤਿਆਂ ਦੇ ਆਤੰਕ ਨੇ ਲੋਕਾਂ ਨੂੰ ਪਾਈ ਹੱਥਾਂ ਪੈਰਾਂ ਦੀ, 7 ਕੁੱਤੇ ਔਰਤ ਤੇ ਝਪਟੇ, ਕੀਤਾ ਬੁਰੀ ਤਰਾਂ ਫੱਟੜ

ਆਈ ਤਾਜਾ ਵੱਡੀ ਖਬਰ 

ਦੇਸ਼ ਅੰਦਰ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਜਿਥੇ ਬਹੁਤ ਸਾਰੇ ਕਦਮ ਚੁੱਕੇ ਜਾਂਦੇ ਹਨ ਉਥੇ ਹੀ ਕੁਝ ਅਣਗਹਿਲੀ ਦੇ ਚਲਦਿਆਂ ਹੋਇਆਂ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ। ਜਿਸ ਵਿਚ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋ ਜਾਂਦਾ ਹੈ ਅਤੇ ਲੋਕਾਂ ਵਿਚ ਡਰ ਦਾ ਮਾਹੌਲ ਵੀ ਪੈਦਾ ਹੋ ਜਾਂਦਾ ਹੈ। ਅਵਾਰਾ ਪਸ਼ੂਆਂ ਦੇ ਚਲਦਿਆਂ ਹੋਇਆਂ ਜਿਥੇ ਕਈ ਲੋਕਾਂ ਨੂੰ ਕਈ ਤਰ੍ਹਾਂ ਦੇ ਹਾਦਸਿਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜਿਸ ਕਾਰਨ ਬਹੁਤ ਸਾਰੇ ਭਿਆਨਕ ਸੜਕ ਹਾਦਸੇ ਵਾਪਰ ਜਾਂਦੇ ਹਨ ਅਤੇ ਕਈ ਲੋਕਾਂ ਦੀ ਜਾਨ ਚਲੀ ਜਾਂਦੀ ਹੈ।

ਉਥੇ ਹੀ ਅਵਾਰਾ ਕੁੱਤਿਆਂ ਦੇ ਕਾਰਨ ਵੀ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਜਿਸ ਨਾਲ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੁੰਦਾ ਹੈ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਹੁਣ ਸੱਤ ਕੁੱਤਿਆਂ ਵੱਲੋਂ ਔਰਤ ਤੇ ਹਮਲਾ ਕੀਤਾ ਗਿਆ ਹੈ, ਜਿਸ ਨਾਲ ਲੋਕਾਂ ਚ ਦਹਿਸ਼ਤ ਪੈਦਾ ਕੀਤੀ ਹੈ ਜਿਥੇ ਲੋਕਾਂ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ ਅਤੇ ਇੱਕ ਔਰਤ ਉਪਰ ਸੱਤ ਕੁੱਤੇ ਝਪਟੇ ਹਨ ਜਿਸ ਨੂੰ ਫੱਟੜ ਕੀਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਲਖਨਊ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਔਰਤ ਉਪਰ 7 ਕੁੱਤਿਆਂ ਵੱਲੋਂ ਅਚਾਨਕ ਹਮਲਾ ਕਰ ਦਿੱਤਾ ਗਿਆ ਹੈ। ਇੱਕ ਘਟਨਾ ਉਸ ਸਮੇਂ ਵਾਪਰੀ ਜਦੋਂ ਜਾਨਕੀਪੁਰਮ ਦੇ ਅਪਾਰਟਮੈਂਟ ਕੰਪਲੈਕਸ ਦੇ ਵਿੱਚ ਇਕ ਔਰਤ ਉਪਰ 7 ਕੁੱਤਿਆਂ ਨੇ ਉਸ ਸਮੇਂ ਹਮਲਾ ਕੀਤਾ ਜਦੋਂ ਉਹ ਔਰਤ ਸੈਰ ਕਰ ਰਹੀ ਸੀ। ਉਸ ਸਮੇਂ ਵਾਪਰੀ ਇਸ ਘਟਨਾ ਦੇ ਵਿੱਚ ਜਿੱਥੇ ਨਜ਼ਦੀਕ ਦੇ ਲੋਕਾਂ ਵੱਲੋਂ ਉਸ ਔਰਤ ਦੇ ਬਚਾਅ ਲਈ ਅੱਗੇ ਆ ਕੇ ਕੁੱਤਿਆਂ ਨੂੰ ਡੰਡਿਆਂ ਦੇ ਨਾਲ ਦੂਰ ਕੀਤਾ ਗਿਆ। ਜਦੋਂ ਜ਼ਖਮੀ ਹਾਲਤ ਵਿੱਚ ਨਜ਼ਦੀਕ ਦੇ ਹਸਪਤਾਲ ਲਿਜਾਇਆ ਗਿਆ।

ਔਰਤ ਦਾ ਰੌਲ਼ਾ ਸੁਣ ਕੇ ਲੋਕਾਂ ਵੱਲੋਂ ਉਸ ਦੀ ਮਦਦ ਕੀਤੀ ਗਈ ਅਤੇ ਦਸਿਆ ਗਿਆ ਹੈ ਕਿ ਜ਼ਖਮੀ ਹੋਣ ਵਾਲੀ ਔਰਤ ਉਥੇ ਹੀ ਇਲਾਕੇ ਵਿਚ ਆਪਣੇ ਪਤੀ ਦੇ ਨਾਲ ਰਹਿੰਦੀ ਹੈ ਜੋ ਕੇ ਸ਼ਾਮ ਦੇ ਸਮੇਂ ਸਿਰ ਕਰ ਰਹੀ ਸੀ ਅਤੇ ਇਸ ਘਟਨਾ ਦਾ ਸ਼ਿਕਾਰ ਹੋ ਗਈ ਹੈ।