BREAKING NEWS
Search

ਆਈ ਪੀ ਐਲ ਖੇਡ ਰਹੇ ਪੰਜਾਬ ਦੇ ਕ੍ਰਿਕਟਰ ਮਨਦੀਪ ਸਿੰਘ ਦੇ ਘਰੇ ਪਿਆ ਮਾ ਤਮ ਹੋਈ ਮੌਤ, ਛਾਇਆ ਸੋਗ

ਆਈ ਤਾਜਾ ਵੱਡੀ ਖਬਰ

2020 ਵਰ੍ਹਾ ਦੁਨੀਆਂ ਲਈ ਅਜਿਹਾ ਵਰ੍ਹਾ ਹੋ ਨਿੱ-ਬ-ੜੇ- ਗਾ। ਜਿਸ ਵਿੱਚ ਬਹੁਤ ਸਾਰੀਆਂ ਸਖਸ਼ੀਅਤਾਂ ਸਾਨੂੰ ਹਮੇਸ਼ਾਂ ਲਈ ਅਲਵਿਦਾ ਆਖ ਗਈਆ। ਇਸ ਸਾਲ ਦੇ ਵਿੱਚ ਸੰਗੀਤਕ ਜਗਤ,ਫਿਲਮੀ ਜਗਤ ,ਸਾਹਿਤਕ ਅਤੇ ਧਾਰਮਿਕ ਜਗਤ ,ਖੇਡ ਜਗਤ ਤੋਂ ਬਹੁਤ ਸਾਰੀਆਂ ਸਖਸ਼ੀਅਤਾ ਇਸ ਸੰਸਾਰ ਨੂੰ ਅਲਵਿਦਾ ਆਖ ਗਈਆ। ਕਿਸੇ ਨੇ ਸੋਚਿਆ ਵੀ ਨਹੀਂ ਸੀ ਕਿ ਇਸ ਵਰ੍ਹੇ ਦੇ ਵਿੱਚ ਅਜਿਹਾ ਵੀ ਹੋ ਸਕਦਾ ਹੈ। ਇਨ੍ਹਾਂ ਮਹਾਨ ਹਸਤੀਆਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਆਏ ਦਿਨ ਹੀ ਸਾਨੂੰ ਕੋਈ ਅਜਿਹੀ ਖ਼ਬਰ ਸੁਣਨ ਨੂੰ ਮਿਲ ਜਾਂਦੀ ਹੈ, ਜਿਸ ਨੂੰ ਸੁਣ ਕੇ ਦੁੱਖ ਹੁੰਦਾ ਹੈ।

ਪੰਜਾਬ ਦੇ ਵਿੱਚ ਵੀ ਇਕ ਸਖਸ਼ੀਅਤ ਦੀ ਮੌਤ ਦੀ ਖ਼ਬਰ ਆਈ ਹੈ ਜਿਸ ਨਾਲ ਸ਼ਹਿਰ ਵਿੱਚ ਸੋਗ ਛਾ ਗਿਆ ਹੈ। ਇਸ ਸਾਲ ਬੁਹਤ ਸਾਰੀਆਂ ਮੌਤਾਂ ਕਰੋਨਾ ਦੇ ਕਾਰਨ ਹੋਈਆ। ਕੁਝ ਲੋਕ ਇਸ ਕੋਰੋਨਾ ਤੇ ਚਲਦੇ ਹੋਏ ਆਰਥਿਕ ਦੇ ਕਾਰਨ ਇਸ ਦੁਨੀਆਂ ਨੂੰ ਅਲਵਿਦਾ ਆਖ ਗੇ। ਇਸ ਵਾਰ ਇੱਕ ਬਾਰ ਖੇਡ ਜਗਤ ਦੇ ਵਿੱਚ ਸੋਗ ਦੀ ਲਹਿਰ ਛਾ ਗਈ ਹੈ। I P L ਖੇਡ ਰਹੇ ਪੰਜਾਬ ਦੇ ਕ੍ਰਿਕਟਰ ਮਨਦੀਪ ਸਿੰਘ ਦੇ ਘਰੇ ਮੌਤ ਦੀ ਖ਼ਬਰ ਆਈ ਹੈ।

ਜਿਸ ਕਾਰਨ ਪਰਿਵਾਰ ਦੇ ਵਿਚ ਸੋਗ ਛਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਵੇਲੇ ਦੁਬਈ ਚ ਆਈ ਪੀ ਐੱਲ 2020 ਖੇਡ ਰਹੇ ਪੰਜਾਬ ਦੇ ਕ੍ਰਿਕਟ ਮਨਦੀਪ ਸਿੰਘ ਦੇ ਪਿਤਾ ਦੀ ਮੌਤ ਦੀ ਖ਼ਬਰ ਮਿਲੀ ਹੈ। ਮਨਦੀਪ ਸਿੰਘ ਜਲੰਧਰ ਸ਼ਹਿਰ ਨਾਲ ਸਬੰਧ ਰੱਖਦੇ ਹਨ। ਮਨਦੀਪ ਸਿੰਘ ਆਈ ਪੀ ਐਲ ਚ ਕਿੰਗਜ਼ ਇਲੈਵਨ ਪੰਜਾਬ ਵਲੋਂ ਖੇਡ ਰਹੇ ਹਨ । ਖੇਡ ਜਗਤ ਦੀਆਂ ਸਾਰੀਆਂ ਹਸਤੀਆਂ ਨੇ ਮਨਦੀਪ ਸਿੰਘ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ।