ਇਥੇ ਆਇਆ ਭਿਆਨਕ ਜ਼ਬਰਦਸਤ ਭੂਚਾਲ, ਹੋਈਆਂ ਏਨੀਆਂ ਮੌਤਾਂ ਅਤੇ 440 ਲੋਕ ਜ਼ਖਮੀ

ਆਈ ਤਾਜਾ ਵੱਡੀ ਖਬਰ 

ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਦੀ ਉਤਪਤੀ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਦੇਸ਼ਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿੱਥੇ ਉਹ ਆਪਣੇ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਉੱਥੇ ਹੀ ਸਾਹਮਣੇ ਆਉਣ ਵਾਲੇ ਬਹੁਤ ਸਾਰੇ ਮਾਮਲਿਆਂ ਦੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਜਿਥੇ ਇਸ ਬਿਮਾਰੀ ਕਾਰਨ ਕਈ ਲੋਕਾਂ ਦੀ ਜਾਨ ਚਲੀ ਗਈ ਹੈ। ਉੱਥੇ ਹੀ ਇਸ ਸਾਲ ਦੀ ਸ਼ੁਰੂਆਮ ਤੋਂ ਲੇ ਹੁਣ ਤੱਕ ਇਸ ਵਿੱਚ ਇੱਕ ਮਹੀਨੇ ਦੇ ਅੰਦਰ ਬਹੁਤ ਸਾਰੇ ਹਾਦਸੇ ਵੀ ਵਾਪਰੇ ਹਨ। ਜਿਸ ਕਾਰਨ ਕਈ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਇਹਨਾਂ ਸਮੱਸਿਆ ਤੋਂ ਛੁਟਕਾਰਾ ਪਾਉਣ ਵਾਸਤੇ ਜਿਥੇ ਸਾਰੇ ਦੇਸ਼ਾਂ ਵੱਲੋਂ ਬਹੁਤ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ ਉਥੇ ਹੀ ਅਚਾਨਕ ਆਉਣ ਵਾਲੀਆਂ ਕੁਦਰਤੀ ਆਫ਼ਤਾਂ ਭਾਰੀ ਜਾਨੀ-ਮਾਲੀ ਨੁਕਸਾਨ ਕਰਦੀਆਂ ਹਨ।

ਹੁਣ ਇਥੇ ਜ਼ਬਰਦਸਤ ਭੂਚਾਲ ਆਇਆ ਹੈ ਜਿੱਥੇ ਦੀਆਂ ਮੌਤਾਂ ਹੋਈਆਂ ਹਨ ਅਤੇ 440 ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਖ਼ਬਰਾਂ ਤੋਂ ਸਾਹਮਣੇ ਆਈ ਹੈ ਜਿੱਥੇ ਇਰਾਨ ਵਿੱਚ ਤੇਜ਼ ਭੂਚਾਲ ਦੇ ਝਟਕੇ ਸ਼ਨੀਵਾਰ ਦੀ ਰਾਤ ਨੂੰ ਮਹਿਸੂਸ ਕੀਤੇ ਗਏ ਹਨ ਜਿਸ ਨਾਲ ਧਰਤੀ ਕੰਬ ਗਈ ਹੈ। ਦੱਸ ਦਈਏ ਕਿ ਇਹ ਜ਼ਬਰਦਸਤ ਭੁਚਾਲ ਉੱਤਰ-ਪੱਛਮੀ ਇਰਾਨ ਦੇ ਸ਼ਹਿਰ ਵਿੱਚ ਆਇਆ ਹੈ।

ਜਿੱਥੇ ਕੋਈ ਸ਼ਹਿਰ ਵਿਚ ਇਨ੍ਹਾਂ ਭੂਚਾਲ ਦੇ ਝਟਕਿਆਂ ਕਾਰਨ 440 ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ ਉਥੇ ਹੀ ਦੱਸਿਆ ਗਿਆ ਹੈ ਲੋਕਾਂ ਦੇ ਇਸ ਭੂਚਾਲ ਵਿੱਚ ਆਉਣ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਜਿਸ ਕਾਰਨ ਭਾਰੀ ਜਾਨੀ-ਮਾਲੀ ਨੁਕਸਾਨ ਹੋਇਆ ਹੈ ਉਥੇ ਹੀ ਸਰਕਾਰ ਵੱਲੋਂ ਪ੍ਰਭਾਵਿਤ ਹੋਏ ਇਲਾਕਿਆਂ ਵਿਚ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ।

ਦੱਸਿਆ ਗਿਆ ਹੈ ਕਿ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਉਪਰ 5. 9 ਮਾਪੀ ਗਈ ਹੈ। ਜਖ਼ਮੀ ਹੋਏ ਲੋਕਾਂ ਨੂੰ ਜਿਥੇ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਹੈ ਉਥੇ ਹੀ ਲੋਕਾਂ ਨੂੰ ਮੁਢਲੀ ਸਹੂਲਤਾਂ ਜਾਰੀ ਕੀਤੀ ਤੇ ਹਸਪਤਾਲ ਵਿਚ ਜੇਰੇ ਇਲਾਜ ਹਨ।