BREAKING NEWS
Search

ਇਥੇ ਆਇਆ ਵੱਡਾ ਭਿਆਨਕ ਜ਼ਬਰਦਸਤ ਭੂਚਾਲ, ਹੋਈ 46 ਲੋਕਾਂ ਦੀ ਮੌਤ

ਆਈ ਤਾਜਾ ਵੱਡੀ ਖਬਰ 

ਕੁਦਰਤੀ ਆਫਤਾਂ ਦੇ ਕਾਰਨ ਜਿੱਥੇ ਕਈ ਜਗਾ ਤੇ ਭਾਰੀ ਜਾਨੀ-ਮਾਲੀ ਨੁਕਸਾਨ ਹੋ ਰਿਹਾ ਹੈ ਉਥੇ ਹੀ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋਇਆ। ਆਏ ਦਿਨ ਹੀ ਕੁਦਰਤੀ ਆਫਤਾਂ ਦੀਆਂ ਬਹੁਤ ਸਾਰੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਇਥੇ ਆਇਆ ਵੱਡਾ ਭਿਆਨਕ ਜ਼ਬਰਦਸਤ ਭੂਚਾਲ, ਹੋਈ 46 ਲੋਕਾਂ ਦੀ ਮੌਤ, ਜਿਸ ਬਾਰੇ ਤਾਜਾ ਵਡੀ ਖਬਰ ਸਾਹਮਣੇ ਆਈ ਹੈ। ਸਭ ਜਾਣਕਾਰੀ ਅਨੁਸਾਰ ਹੁਣ ਇੰਡੋਨੇਸ਼ੀਆ ਵਿਚ ਭੂਚਾਲ਼ ਹੋਣ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਆਏ ਇਸ ਭੂਚਾਲ ਵਿਚ ਭਾਰੀ ਜਾਨੀ-ਮਾਲੀ ਨੁਕਸਾਨ ਹੋਇਆ ਹੈ। ਦੱਸਿਆ ਗਿਆ ਹੈ ਕਿ ਇੰਡੋਨੇਸ਼ੀਆ ਵਿਚ ਆਏ ਇਸ ਭੂਚਾਲ਼ ਦੇ ਕਾਰਣ 46 ਲੋਕਾਂ ਦੀ ਮੌਤ ਹੋ ਗਈ ਹੈ ਅਤੇ 700 ਦੇ ਕਰੀਬ ਲੋਕ ਜ਼ਖਮੀ ਹੋਏ ਹਨ।

ਇਹ ਭੂਚਾਲ ਸੋਮਵਾਰ ਨੂੰ ਇੰਡੋਨੇਸ਼ੀਆ ਦੇ ਮੁੱਖ ਟਾਪੂ ਜਾਵਾ ਵਿੱਚ ਆਈ ਹਵਾ ਜਿਸ ਕਾਰਨ ਭਾਰੀ ਨੁਕਸਾਨ ਹੋਇਆ ਹੈ ਅਤੇ ਬਹੁਤ ਸਾਰੀਆਂ ਇਮਾਰਤਾਂ ਵੀ ਇਸ ਦੀ ਚਪੇਟ ਵਿਚ ਆਉਣ ਕਾਰਨ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਹਨ। ਜਿੱਥੇ ਇਹ ਜ਼ਬਰਦਸਤ ਭੂਚਾਲ ਆਇਆ ਹੈ ਉਥੇ ਲੋਕਾਂ ਵੱਲੋਂ ਆਪਣੇ ਘਰਾਂ ਤੋਂ ਬਾਹਰ ਭੱਜ ਕੇ ਆਪਣੀ ਜਾਨ ਬਚਾਈ ਗਈ। ਜਿੱਥੇ ਲੋਕਾਂ ਨੂੰ ਗਲੀਆਂ ਵਿਚ ਭੱਜਣਾ ਪਿਆ ਤਾਂ ਜੋ ਉਨ੍ਹਾਂ ਦੀ ਜਾਨ ਬਚ ਸਕੇ। ਕਿਉਂਕਿ ਇਸ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 46 ਹੋ ਗਈ ਹੈ ਅਤੇ 700 ਦੇ ਕਰੀਬ ਲੋਕਾਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ।

ਭੂਚਾਲ ਕਾਰਨ ਹੋਏ ਨੁਕਸਾਨ ਬਾਰੇ ਅਜੇ ਤੱਕ ਕੋਈ ਸਪੱਸ਼ਟ ਜਾਣਕਾਰੀ ਹਾਸਲ ਨਹੀਂ ਹੋ ਸਕੀ ਹੈ ਅਤੇ ਇਸ ਕਾਰਨ ਮਾਰੇ ਗਏ ਅਤੇ ਹੋਰ ਜ਼ਖ਼ਮੀ ਹੋਏ ਲੋਕਾਂ ਦੀ ਜਾਣਕਾਰੀ ਵੀ ਇਕੱਠੀ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਹੁਣ ਅਮਰੀਕੀ ਭੂ-ਵਿਗਿਆਨਕ ਸਰਵੇਖਣ ਦੇ ਅਨੁਸਾਰ 5.4 ਦੀ ਤੀਬਰਤਾ ਵਾਲਾ ਭੂਚਾਲ ਰਿਕਟਰ ਪੈਮਾਨੇ ਉਪਰ ਮਾਪਿਆ ਗਿਆ ਹੈ।

ਉਥੇ ਹੀ ਆਉਣ ਵਾਲੇ ਭੂਚਾਲ ਦਾ ਕੇਂਦਰ ਪੱਛਮੀ ਜਾਵਾ ਸੂਬੇ ਦੇ ਸਿਆਨਜੂਰ ਖੇਤਰ ‘ਚ 10 ਕਿਲੋਮੀਟਰ (6.2 ਮੀਲ) ਦੀ ਡੂੰਘਾਈ ‘ਤੇ ਕੇਂਦਰਿਤ ਸੀ। ਅੱਜ ਆਏ ਇਸ ਜ਼ਬਰਦਸਤ ਭੁਚਾਲ ਦੇ ਕਾਰਨ ਲੋਕਾਂ ਵਿੱਚ ਅਜੇ ਵੀ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ।ਨੈਸ਼ਨਲ ਡਿਜ਼ਾਸਟਰ ਮਿਟੀਗੇਸ਼ਨ ਏਜੰਸੀ ਦੇ ਮੁਖੀ ਸੁਹਰਯੰਤੋ ਨੇ ਦੱਸਿਆ ਕਿ ਇਸ ਨਾਲ ਘੱਟੋ-ਘੱਟ 46 ਲੋਕਾਂ ਦੀ ਮੌਤ ਹੋ ਗਈ ਅਤੇ 700 ਹੋਰ ਜ਼ਖ਼ਮੀ ਹੋ ਗਏ ਹਨ।