ਇਥੇ ਪਟਖ਼ਾ ਫੈਕਟਰੀ ਚ ਲਗੀ ਅਗ ਕਈ ਮਰੇ ਕਈ ਜਖਮੀ – ਤਾਜਾ ਵੱਡੀ ਖਬਰ

ਹੁਣੇ ਆਈ ਤਾਜਾ ਵੱਡੀ ਖਬਰ

ਇਹ ਸਾਲ 2020 ਸਭ ਦੀ ਜ਼ਿੰਦਗੀ ਵਿੱਚ ਅਜਿਹਾ ਸਾਲ ਬਣ ਕੇ ਆਵੇਗਾ , ਜਿਸਦੀ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ।ਇਹ ਤਾਂ ਰੱਬ ਹੀ ਜਾਣਦਾ ਹੈ ਕਿ ਇਸ ਸਾਲ ਆ ਰਹੀਆਂ ਦੁਖਦਾਈ ਖਬਰਾਂ ਦਾ ਅੰਤ ਕਦੋਂ ਹੋਵੇਗਾ। ਇੱਕ ਦੇ ਬਾਅਦ ਇੱਕ ਸਿਲਸਿਲੇਵਾਰ ਤਰੀਕੇ ਦੇ ਨਾਲ ਸੋਗ ਭਰੀਆ ਖਬਰਾਂ ਦੇਖਣ ਅਤੇ ਸੁਣਨ ਵਿਚ ਮਿਲ ਰਹੀਆਂ ਹਨ। ਬੀਤੇ ਦਿਨੀਂ ਧਾਰਮਿਕ, ਰਾਜਨੀਤਿਕ, ਖੇਡ ਜਗਤ ,ਸਾਹਿਤ, ਕਲਾ ਅਤੇ ਫ਼ਿਲਮੀ ਜਗਤ ਵਿੱਚੋਂ ਕਈ ਮਸ਼ਹੂਰ ਹਸਤੀਆਂ ਸਾਡੇ ਲਈ ਬੀਤਿਆ ਹੋਇਆ ਕੱਲ ਬਣ ਗਈਆਂ।

ਕੁਝ ਹਸਤੀਆਂ ਦੀ ਮੌਤ ਕਰੋਨਾ ਮਹਾਮਾਰੀ ਦੇ ਕਾਰਨ ਹੋਈ । ਕੁਝ ਆਪਣੀ ਬੀਮਾਰੀ ਦੇ ਚੱਲਦੇ ਹੋਏ ਏਸ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਏ । ਖੇਤੀ ਕਾਨੂੰਨਾਂ ਵਿਰੁੱਧ ਜਾਰੀ ਅੰਦੋਲਨ ਦੇ ਤਹਿਤ ਕਿਸਾਨ ਜਥੇਬੰਦੀਆਂ ਵੱਲੋਂ ਧਰਨੇ ਲਾਏ ਜਾ ਰਹੇ ਹਨ। ਇਹਨਾਂ ਧਰਨਾ ਸਥਾਨਾਂ ਤੇ ਵੀ ਕਈ ਮੌਤਾਂ ਹੋਣ ਦੀਆਂ ਖਬਰਾਂ ਮਿਲਦੀਆਂ ਰਹੀਆਂ ਹਨ । ਕੁੱਝ ਇਹੋ ਜਿਹੇ ਸੜਕ ਹਾਦਸੇ ਹੋਏ ,ਜਿਨ੍ਹਾਂ ਵਿੱਚ ਬਹੁਤ ਸਾਰੇ ਲੋਕ ਜ਼ਖਮੀ ਹੋਣ ਦੀਆਂ ਖਬਰਾਂ ਮਿਲਦੀਆਂ ਰਹੀਆਂ ਹਨ।

ਆਏ ਦਿਨ ਹੀ ਕੋਈ ਨਾ ਕੋਈ ਇਹੋ ਜਿਹੀ ਘਟਨਾ ਘਟ ਜਾਂਦੀ ਹੈ ਜਿਸ ਨੂੰ ਸੁਣ ਕੇ ਬਹੁਤ ਦੁੱਖ ਪਹੁੰਚਦਾ ਹੈ। ਲਗਦਾ ਹੈ ਕਿ ਇਸ ਸਾਲ ਦੇ ਵਿੱਚ ਦੁਖਦਾਈ ਖਬਰਾਂ ਦਾ ਅੰਤ ਹੁੰਦਾ ਨਜ਼ਰ ਨਹੀਂ ਆ ਰਿਹਾ।ਹੁਣ ਪਟਾਕਾ ਫੈਕਟਰੀ ਚ ਅੱਗ ਲੱਗਣ ਕਰ ਕੇ ਲੋਕਾਂ ਦੇ ਮਾਰੇ ਜਾਣ ਅਤੇ ਜ਼ਖਮੀ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿਸ ਨੂੰ ਸੁਣ ਕੇ ਸਾਰੇ ਸ਼ਹਿਰ ਦੇ ਵਿਚ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਮਿਲੀ ਜਾਣਕਾਰੀ ਅਨੁਸਾਰ ਤਾਮਿਲਨਾਡੂ ਦੇ ਮਦੁਰੈ ਜ਼ਿਲ੍ਹੇ ਦੇ ਕੇ. ਟੀ.ਵੀ ਕੁੱਲੂਪੱਟੀ ਖੇਤਰ ਵਿੱਚ ਸ਼ੁੱਕਰਵਾਰ ਨੂੰ ਇਕ ਪਟਾਕਾ ਫੈਕਟਰੀ ਵਿੱਚ ਅੱਗ ਲੱਗ ਗਈ ।

ਇਸ ਦੁਰਘਟਨਾ ਵਿਚ ਨੁ-ਕ-ਸਾ- ਨ ਹੋਇਆ ਹੈ। ਫੈਕਟਰੀ ਚ ਅੱਗ ਲੱਗਣ ਕਾਰਨ 5 ਲੋਕਾਂ ਦੀ ਮੌਤ ਹੋ ਗਈ ਅਤੇ 3 ਜ਼ਖਮੀ ਹੋ ਗਏ। ਪਟਾਕਾ ਫੈਕਟਰੀ ਵਿਚ ਹੋਏ ਇਸ ਹਾਦਸੇ ਕਾਰਨ ਲੋਕ ਕਾਫੀ ਡਰ ਗਏ ਹਨ । ਕਿਉਕਿ ਹੁਣ ਤਿਉਹਾਰਾਂ ਦਾ ਮੌਸਮ ਸ਼ੁਰੂ ਹੋਣ ਵਾਲਾ ਹੈ। ਲੋਕਾਂ ਵੱਲੋਂ ਇਹਨਾਂ ਤਿਉਹਾਰਾਂ ਦੇ ਦੌਰਾਨ ਪਟਾਖਿਆਂ ਦਾ ਇਸਤਮਾਲ ਵੀ ਕੀਤਾ ਜਾਂਦਾ ਹੈ।ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੁਲਾਜਮ ਤੇ ਫਾਇਰ ਬ੍ਰਿਗੇਡ ਕਰਮਚਾਰੀ ਮੌਕੇ ਤੇ ਪਹੁੰਚ ਚੁੱਕੇ ਹਨ ਅਤੇ ਉਹ ਬਚਾਅ ਕਾਰਜਾਂ ਵਿੱਚ ਲੱਗੇ ਹੋਏ ਹਨ।ਸਰਕਾਰ ਵੱਲੋਂ ਤਿਉਹਾਰਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਚੌਕਸੀ ਦੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ।