Notice: Function _load_textdomain_just_in_time was called incorrectly. Translation loading for the wordpress-seo domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/punjab/public_html/wp-includes/functions.php on line 6131
ਇਥੇ ਵਾਪਰਿਆ ਕਹਿਰ ਜਾਲਮਾਂ ਨੇ 70 ਪਿੰਡ ਵਾਸੀਆਂ ਦਾ ਕੀਤਾ ਬੇਰਹਿਮੀ ਨਾਲ ਕਤਲ – ਤਾਜਾ ਵੱਡੀ ਖਬ - Punjab news

ਇਥੇ ਵਾਪਰਿਆ ਕਹਿਰ ਜਾਲਮਾਂ ਨੇ 70 ਪਿੰਡ ਵਾਸੀਆਂ ਦਾ ਕੀਤਾ ਬੇਰਹਿਮੀ ਨਾਲ ਕਤਲ – ਤਾਜਾ ਵੱਡੀ ਖਬ

ਆਈ ਤਾਜ਼ਾ ਵੱਡੀ ਖਬਰ 

ਦੁਨੀਆ ਦੇ ਵੱਖ-ਵੱਖ ਦੇਸ਼ਾਂ ਵਿੱਚ ਜਿੱਥੇ ਕੋਰੋਨਾ ਦਾ ਖ਼ੌਫ਼ ਅਜੇ ਵੀ ਬਰਕਰਾਰ ਹੈ ਉਥੇ ਹੀ ਵੱਖ-ਵੱਖ ਦੇਸ਼ਾਂ ਦੇ ਵਿਚ ਬਹੁਤ ਸਾਰੇ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਦਹਿਸ਼ਤ ਦਾ ਮਾਹੌਲ ਫੈਲਾਉਣ ਵਾਸਤੇ ਬਹੁਤ ਸਾਰੀਆਂ ਘਟਨਾਵਾਂ ਨੂੰ ਅੰ-ਜ਼ਾ-ਮ ਦੇ ਦਿੱਤਾ ਜਾਂਦਾ ਹੈ। ਜਿੱਥੇ ਅਜਿਹੇ ਦਹਿਸ਼ਤਗਰਦਾਂ ਵੱਲੋਂ ਮਨੁੱਖਤਾ ਦਾ ਘਾਣ ਕਰਨ ਲਈ ਕਈ ਲੋਕਾਂ ਨੂੰ ਬਿਨਾਂ ਵਜ੍ਹਾ ਹੀ ਸਜ਼ਾ ਦੇ ਦਿੱਤੀ ਜਾਂਦੀ ਹੈ। ਉਥੇ ਹੀ ਅਜਿਹੀਆਂ ਘਟਨਾਵਾਂ ਦੇ ਚੱਲਦੇ ਹੋਏ ਬਹੁਤ ਸਾਰੇ ਦੇਸ਼ਾਂ ਵਿਚ ਲੋਕਾਂ ਚ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ ਜਿੱਥੇ ਦਹਿਸ਼ਤਗਰਦਾਂ ਵੱਲੋਂ ਬਿਨਾਂ ਵਜ੍ਹਾ ਹੀ ਦਹਿਸ਼ਤ ਫੈਲਾ ਦਿੱਤੀ ਜਾਂਦੀ ਹੈ।

ਅਜਿਹੇ ਦਹਿਸ਼ਤਗਰਦਾਂ ਨੂੰ ਠੱਲ ਪਾਉਣ ਲਈ ਜਿੱਥੇ ਉਨ੍ਹਾਂ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਸਖਤੀ ਵਰਤੀ ਜਾਂਦੀ ਹੈ ਪਰ ਇਸ ਸਭ ਦੇ ਬਾਵਜੂਦ ਵੀ ਆਪਣੀਆਂ ਕਰਤੂਤਾਂ ਤੋਂ ਬਾਜ਼ ਨਹੀਂ ਆਉਂਦੇ। ਹੁਣ ਏਥੇ ਕਹਿਰ ਵਾਪਰਿਆ ਹੈ ਜਿਥੇ ਜ਼ਾਲਮਾਂ ਵੱਲੋਂ 70 ਪਿੰਡ ਵਾਸੀਆਂ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ ਜਿਸ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਨਾਇਜੀਰਿਆ ਵਿਚ ਸੂਬੇ ਪਲੈਟੋ ਤੋਂ ਸਾਹਮਣੇ ਆਇਆ ਹੈ। ਜਿੱਥੇ ਕੁਝ ਬੰਦੂਕਧਾਰੀਆਂ ਵੱਲੋਂ ਇਕ ਪਿੰਡ ਦੇ ਵਿੱਚ 70 ਦੇ ਕਰੀਬ ਲੋਕਾਂ ਨੂੰ ਕਤਲ ਕਰ ਦਿੱਤਾ ਗਿਆ ਹੈ ਅਤੇ ਕੁਝ ਹੋਰ ਲੋਕਾਂ ਨੂੰ ਅਗ਼ਵਾ ਕਰਨ ਦੀ ਖ਼ਬਰ ਵੀ ਸਾਹਮਣੇ ਆਈ ਹੈ।

ਉਥੇ ਹੀ ਮਿਲੀ ਜਾਣਕਾਰੀ ਦੇ ਅਨੁਸਾਰ ਇਸ ਹ-ਮ-ਲੇ ਵਿਚ ਮਾਰੇ ਜਾਣ ਵਾਲੇ ਲੋਕਾਂ ਦੀ ਗਿਣਤੀ 70 ਤੋਂ 90 ਦੇ ਕਰੀਬ ਹੋ ਸਕਦੀ ਹੈ। ਜਿਸ ਸਮੇਂ ਇਹ ਸਾਰੀ ਘਟਨਾ ਵਾਪਰੀ ਹੈ ਉਸ ਸਮੇਂ ਹੀ ਪਿੰਡ ਦੇ ਸੈਂਕੜੇ ਲੋਕ ਆਪਣੇ ਘਰਾਂ ਨੂੰ ਛੱਡ ਕੇ ਜੰਗਲ ਵਿੱਚ ਦੌੜ ਗਏ ਅਤੇ ਆਪਣੀ ਜਾਨ ਬਚਾਈ ਹੈ। ਜਿੱਥੇ ਇਨ੍ਹਾਂ ਬੰਦੂਕਧਾਰੀਆਂ ਵੱਲੋਂ ਪਿੰਡ ਵਿੱਚ ਲੋਕਾਂ ਉਪਰ ਹਮਲਾ ਕਰ ਦਿੱਤਾ ਗਿਆ। ਉਥੇ ਹੀ ਲੋਕਾਂ ਵਿਚ ਹਫੜਾ-ਦਫੜੀ ਪੈਦਾ ਹੋ ਗਈ ਅਤੇ ਐਤਵਾਰ ਨੂੰ ਵਾਪਰੀ ਇਸ ਘਟਨਾ ਦੇ ਵਿੱਚ ਬਹੁਤ ਸਾਰੇ ਲੋਕਾਂ ਦੀ ਮੌਤ ਹੋ ਗਈ ਹੈ। ਉੱਥੇ ਹੀ ਕਈ ਜ਼ਖਮੀਆਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।

ਉਥੇ ਹੀ ਇਹ ਦੱਸਿਆ ਗਿਆ ਹੈ ਕਿ ਸੈਂਕੜੇ ਘਰਾਂ ਨੂੰ ਵੀ ਇਨ੍ਹਾਂ ਬੰਦੂਕਧਾਰੀਆਂ ਵੱਲੋਂ ਢਾਹ ਦਿੱਤਾ ਗਿਆ ਹੈ। ਉਥੇ ਹੀ ਮ੍ਰਿਤਕਾਂ ਦੇ ਵਿੱਚ ਬਹੁਤ ਸਾਰੇ ਬੱਚੇ ਅਤੇ ਔਰਤਾਂ ਵੀ ਸ਼ਾਮਲ ਹਨ। ਬੰਦੂਕਧਾਰੀਆਂ ਦੀ ਗਿਣਤੀ 12 ਲੋਕਾਂ ਤੋਂ ਵਧੇਰੇ ਦੱਸੀ ਜਾ ਰਹੀ ਹੈ ਜਿਨ੍ਹਾਂ ਵੱਲੋਂ ਇਹ ਹਮਲਾ ਕੀਤਾ ਗਿਆ ਸੀ।