Notice: Function _load_textdomain_just_in_time was called incorrectly. Translation loading for the wordpress-seo domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/punjab/public_html/wp-includes/functions.php on line 6131
ਇਸ ਮਸ਼ਹੂਰ ਅਦਾਕਾਰ ਨੂੰ ਅਚਾਨਕ ICU ਚ ਕਰਾਇਆ ਗਿਆ ,ਦਾਖਲ ਪ੍ਰਸੰਸਕ ਕਰ ਰਹੇ ਦੁਆਵਾਂ - Punjab news

ਇਸ ਮਸ਼ਹੂਰ ਅਦਾਕਾਰ ਨੂੰ ਅਚਾਨਕ ICU ਚ ਕਰਾਇਆ ਗਿਆ ,ਦਾਖਲ ਪ੍ਰਸੰਸਕ ਕਰ ਰਹੇ ਦੁਆਵਾਂ

ਆਈ ਤਾਜਾ ਵੱਡੀ ਖਬਰ

ਆਏ ਦਿਨ ਅਜਿਹੀ ਕੋਈ ਨਾ ਕੋਈ ਖਬਰ ਸਾਹਮਣੇ ਆ ਜਾਂਦੀ ਹੈ। ਜਿਸ ਨਾਲ ਪੂਰੀ ਇੰਡਸਟਰੀ ਨੂੰ ਸਦਮਾ ਲਗ ਜਾਂਦਾ ਹੈ। ਜਿਕਰਯੋਗ ਹੈ ਕਿ ਇਕ ਖਾਸ ਹਸਤੀ ਨੂੰ ਆਈ. ਸੀ. ਯੂ. ਵਿਚ ਭਰਤੀ ਕਰਵਾਇਆ ਗਿਆ ਹੈ। ਇਹ ਖਬਰ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਦੇ ਚਾਹੁਣ ਵਾਲਿਆਂ ਵਿਚ ਗੰਮ ਦਾ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ। ਮਸ਼ਹੂਰ ਅਦਾਕਾਰ ਅਚਾਨਕ ਉਨ੍ਹਾਂ ਹਾਲਾਤਾਂ ਦਾ ਸਾਹਮਣਾ ਕਰਨਾ ਪਿਆ ਕਿ ਉਹ ਆਪਣੇ ਪ੍ਰਸ਼ੰਸਕਾਂ ਨੂੰ ਦੁੱਖ ਦੇ ਗਏ ਹਨ। ਸਾਰੇ ਪ੍ਰਸ਼ੰਸਕ ਹੁਣ ਦੁੱਖ ਦੇ ਮਾਹੌਲ ਵਿਚ ਚਲੇ ਗਏ ਹਨ। ਫ਼ਿਲਮ ਇੰਡਸਰੀ ਨੂੰ ਇਹ ਇਕ ਹੋਰ ਵੱਡਾ ਝਟਕਾ ਲੱਗਾ ਹੈ, ਕਿਉਂਕਿ ਉਨ੍ਹਾਂ ਨੂੰ ਅਚਾਨਕ ਆਈ. ਸੀ. ਯੂ. ਵਿਚ ਭਰਤੀ ਕਰਵਾਇਆ ਗਿਆ ਹੈ।

ਇਸ ਵੇਲੇ ਭਾਰਤ ਕਰੋਨਾ ਵਾਇਰਸ ਦੀ ਦੂਜੀ ਲਹਿਰ ਨਾਲ ਜੂਝ ਰਿਹਾ ਹੈ। ਆਏ ਦਿਨ ਕਰੋਨਾ ਦੇ ਚਲਦੇ ਮੌਤਾਂ ਹੋ ਰਹੀਆਂ ਹਨ। ਜਿਸ ਕਾਰਨ ਬੇਹੱਦ ਚਿੰਤਾ ਦਾ ਵਿਸ਼ਾ ਇਹ ਵਾਇਰਸ ਬਣ ਚੁੱਕਾ ਹੈ। ਜਿਕਰਯੋਗ ਹੈ ਕਿ ਆਏ ਦਿਨ ਕੋਈ ਨਾ ਕੋਈ ਹਸਤੀ ਕਰੋਨਾ ਦਾ ਸ਼ਿਕਾਰ ਹੋ ਜਾਂਦੀ ਹੈ। ਹੁਣ ਸੁਪਰ ਸਟਾਰ ਸੂਰਜ ਥਾਪਰ ਨੂੰ ਆਈ. ਸੀ. ਯੂ. ਵਿਚ ਭਰਤੀ ਕਰਵਾਇਆ ਗਿਆ ਹੈ। ਪਰ ਉਨ੍ਹਾਂ ਨੂੰ ਕਰੋਨਾ ਹੈ ਜਾਂ ਨਹੀ ਇਸ ਬਾਰੇ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ।

ਦਸਣਾ ਬਣਦਾ ਹੈ ਕਿ ਉਨ੍ਹਾਂ ਦੀ ਅਚਾਨਕ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ।ਜਿਕਰਯੋਗ ਹੈ ਕਿ ਉਹ ਜਿਵੇਂ ਹੀ ਮੁਬੰਈ ਪਹੁੰਚੇ ਸਨ ਉਨ੍ਹਾਂ ਨੂੰ ਤੇਜ ਬੁਖਾਰ ਸੀ,ਜਿਸ ਤੋਂ ਬਾਅਦ ਉਨ੍ਹਾਂ ਨੂੰ ਜਲਦ ਹੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ,ਜਿੱਥੇ ਉਹ ਇਲਾਜ ਅਧੀਨ ਹਨ। ਸੂਰਜ ਥਾਪਰ ਆਪਣੇ ਕਿਸੇ ਸੀਰੀਅਲ ਦੀ ਸ਼ੂਟਿੰਗ ਲਈ ਗੋਆ ਗਏ ਸਨ

ਜਿੱਥੇ ਉਹ ਹਲਕਾ ਹਲਕਾ ਬੁਖਾਰ ਮਹਿਸੂਸ ਕਰ ਰਹੇ ਸਨ । ਜਿਵੇਂ ਹੀ ਉਹ ਮੁੰਬਈ ਆਏ ਉਨ੍ਹਾਂ ਨੂੰ ਤੇਜ਼ ਬੁਖਾਰ ਹੋ ਗਿਆ, ਜਿਸ ਤੋਂ ਬਾਅਦ ਸੂਰਜ ਨੂੰ ਆਈ.ਸੀ.ਯੂ. ਵਿਚ ਭਰਤੀ ਕਰਵਾ ਦਿੱਤਾ ਗਿਆ। ਫਿਲਹਾਲ ਉਸਦੀ ਭੈਣ ਉਸ ਨਾਲ ਹੈ, ਜੌ ਉਸਦਾ ਧਿਆਨ ਰੱਖ ਰਹੀ ਹੈ। ਸੂਰਜ ਦੀ ਅਜੇ ਕਰੋਨਾ ਰਿਪੋਰਟ ਆਉਣੀ ਬਾਕੀ ਹੈ।