ਕਨੇਡਾ ਚ ਵਾਪਰਿਆ ਕਹਿਰ -ਪੰਜਾਬੀ ਨੌਜਵਾਨ ਨੂੰ ਮਿਲੀ ਇਸ ਤਰਾਂ ਮੌਤ ਛਾਇਆ ਪੰਜਾਬ ਤੱਕ ਸੋਗ

ਆਈ ਤਾਜਾ ਵੱਡੀ ਖਬਰ

ਬਹੁਤ ਸਾਰੇ ਪੰਜਾਬੀ ਵਿਦੇਸ਼ਾਂ ਦੇ ਵਿੱਚ ਜਾ ਕੇ ਜ਼ਿੰਦਗੀ ਨੂੰ ਜਿਉਣ ਦੇ ਸੁਪਨੇ ਵੇਖਦੇ ਹਨ। ਪਰ ਕਈ ਵਾਰ ਓਹਨਾ ਦੇ ਸੁਪਨੇ ਅਧੂਰੇ ਰਹਿ ਜਾਂਦੇ ਹਨ । ਇਸ ਸਾਲ ਦੀ ਆਮਦ ਤੇ ਸਭ ਨੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਬਾਰੇ ਸੋਚਿਆ ਸੀ। ਇਹ ਨਹੀਂ ਪਤਾ ਸੀ ਕਿ ਇਹ ਸਾਲ ਸਭ ਦੀ ਜ਼ਿੰਦਗੀ ਦੇ ਵਿੱਚ ਅਜਿਹਾ ਸਾਲ ਬਣ ਜਾਵੇਗਾ ਇਸ ਵਰ੍ਹੇ ਦੇ ਵਿੱਚ ਜਿੱਥੇ ਕਰੋਨਾ ਵਾਈਰਸ ਨੇ ਪੂਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਹੈ।

ਉਥੇ ਹੀ ਪੂਰਾ ਵਿਸ਼ਵ ਆਰਥਿਕ ਤੋਰ ਤੇ ਵੀ ਕ-ਮ-ਯੋ-ਰ ਰਿਹਾ ਹੈ । ਹਾਲਾਤ ਸੁਧਰਨ ਤੇ ਸਭ ਲੋਕਾਂ ਨੇ ਆਪਣੇ ਪੈਰਾਂ ਸਿਰ ਹੋਣ ਲਈ ਜਤਨ ਸ਼ੁਰੂ ਕਰ ਦਿੱਤੇ। ਪਰ ਰੋਜਾਨਾ ਵਾਪਰ ਰਹੇ ਸੜਕ ਹਾਦਸੇ, ਤੇ ਕੁਝ ਬਿਮਾਰੀਆਂ ਇਨਸਾਨੀ ਮਨੋਬਲ ਨੂੰ ਦਿਨੋ ਦਿਨ ਘੱਟ ਕਰ ਰਹੇ ਹਨ। ਆਏ ਦਿਨ ਹੀ ਅਜਿਹੇ ਹਾਦਸੇ ਸਾਹਮਣੇ ਆ ਰਹੇ ਹਨ। ਜਿਸ ਵਿਚ ਬਹੁਤ ਸਾਰੇ ਲੋਕ ਇਸ ਦੁਨੀਆਂ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਏ ।

ਵਿਦੇਸ਼ਾਂ ਵਿਚ ਵਸਣ ਵਾਲੇ ਨੌਜਵਾਨਾਂ ਬਾਰੇ ਵੀ ਬਹੁਤ ਸਾਰੀਆਂ ਅਜਿਹੀਆਂ ਦੁਖਦਾਈ ਖਬਰਾਂ ਸਾਹਮਣੇ ਆਈਆਂ ਹਨ ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਕੈਨੇਡਾ ਵਿੱਚ ਇੱਕ ਵਾਰ ਫਿਰ ਪੰਜਾਬੀ ਨੌਜਵਾਨ ਨਾਲ ਕਹਿਰ ਵਾਪਰਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੈਨੇਡਾ ਦੇ ਸ਼ਹਿਰ ਵੈਨਕੂਵਰ ਵਿਖੇ ਇਕ ਪੰਜਾਬੀ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਗੁਰਮੀਨ ਸਿੰਘ ਕੰਗ ਦੋ ਸਾਲ ਪਹਿਲਾਂ ਹੀ 2018 ਦੇ ਵਿੱਚ ਆਪਣੀ ਪਤਨੀ ਅਤੇ ਆਪਣੇ ਪੰਜ ਸਾਲਾਂ ਦੇ ਪੁੱਤਰ ਨਾਲ ਕੈਨੇਡਾ ਦੀ ਧਰਤੀ ਤੇ ਜਾ ਕੇ ਰਹਿਣ ਲੱਗਾ ਸੀ। ਜਿਸ ਨੇ ਉਥੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਮਿਹਨਤ ਕਰਨੀ ਸ਼ੁਰੂ ਕੀਤੀ। ਉਕਤ ਨੌਜਵਾਨ ਇਸ ਵੇਲੇ ਵੈਨਕੂਵਰ ਵਿਚ ਵਰਕ ਪਰਮਿਟ ਤੇ ਕੰਮ ਕਰ ਰਿਹਾ ਸੀ। ਜਿਸ ਦੀ ਅਚਾਨਕ ਸਿਹਤ ਖਰਾਬ ਹੋਵੇ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਪਤਾ ਲੱਗਾ ਉਸ ਨੂੰ ਬ੍ਰੇਨ। ਅ-ਟੈ ਕ। ਹੋਇਆ ਹੈ।

ਹਸਪਤਾਲ ਵਿਚ ਚਾਰ ਦਿਨ ਤੋਂ ਜੇਰੇ ਇਲਾਜ ਦੌਰਾਨ ਉਸ ਦੀ ਬੀਤੇ ਦਿਨ ਮੌਤ ਹੋ ਗਈ ਹੈ । ਇਸ ਘਟਨਾ ਤੋਂ ਬਾਅਦ ਮ੍ਰਿਤਕ ਦੀ ਪਤਨੀ ਵੱਲੋਂ ਆਪਣੇ ਪਤੀ ਦੀ ਮ੍ਰਿਤਕ ਦੇਹ ਨੂੰ ਹਸਪਤਾਲ ਨੂੰ ਦਾਨ ਕੀਤਾ ਗਿਆ ਹੈ ,ਤਾਂ ਜੋ ਉਸ ਦੇ ਪਤੀ ਦੇ ਸਰੀਰਕ ਅੰ- ਗਾਂ ਦੇ ਸਹਾਰੇ ਕਿਸੇ ਹੋਰ ਦੀ ਜ਼ਿੰਦਗੀ ਨੂੰ ਬਚਾਇਆ ਜਾ ਸਕੇ। ਮ੍ਰਿਤਕ ਦੇ ਪਿੱਛੇ ਉਸ ਦੀ ਪਤਨੀ ਅਤੇ ਪੁੱਤਰ ਇਕੱਲੇ ਰਹਿ ਗਏ ਹਨ। ਮ੍ਰਿਤਕ ਦੇ ਚਾਚੇ ਨੇ ਦੱਸਿਆ ਹੈ ਕਿ ਇਸ ਘਟਨਾ ਨਾਲ ਪਰਿਵਾਰ ਨੂੰ ਬਹੁਤ ਸਦਮਾ ਲੱਗਾ ਹੈ।