ਕਿਸਾਨ ਅੰਦੋਲਨ ਦੇ ਸਮਰਥਨ ਚ ਹੁਣੇ ਹੁਣੇ ਪੰਜਾਬ ਚ ਕੱਲ ਲਈ ਹੋ ਗਿਆ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਕਿਸਾਨਾਂ ਵੱਲੋਂ ਆਪਣੇ ਧਰਨੇ ਪ੍ਰਦਰਸ਼ਨ ਨੂੰ ਇਕ ਵੱਡੇ ਮੁ-ਜਾ-ਹ- ਰੇ ਦੇ ਰੂਪ ਵਿੱਚ ਅੱਗੇ ਲਿਆਂਦਾ ਜਾ ਰਿਹਾ ਹੈ। ਜਿਸ ਨੂੰ ਪੰਜਾਬ ਦੇ ਵਿੱਚ ਕਿਸਾਨ ਜੱਥੇ ਬੰਦੀਆਂ ਦੇ ਨਾਲ-ਨਾਲ ਮਜ਼ਦੂਰ ਸੰਗਠਨ ਅਤੇ ਹੋਰ ਬਹੁਤ ਸਾਰੀਆਂ ਯੂਨੀਅਨ ਇਕੱਠੀਆਂ ਹੋ ਕੇ ਇਸ ਅੰਦੋਲਨ ਵਿੱਚ ਕਿਸਾਨਾਂ ਦਾ ਸਾਥ ਦੇ ਰਹੀਆਂ ਹਨ। ਇਸ ਸਮੇਂ ਪੰਜਾਬ ਦਾ ਕਿਸਾਨ ਬਾਕੀ ਦੇਸ਼ ਦੇ ਕਿਸਾਨਾਂ ਨਾਲ ਇਕੱਠਾ ਹੋ ਕੇ ਦਿੱਲੀ ਜਾ ਪ੍ਰਦਰਸ਼ਨ ਕਰਨ ਲਈ ਰਸਤਾ ਫੜ ਚੁੱਕਿਆ ਹੈ। ਅੱਜ ਜਦੋਂ ਪੰਜਾਬ ਦੀਆਂ ਵੱਖ-ਵੱਖ ਕਿਸਾਨ ਮਜ਼ਦੂਰ ਜਥੇਬੰਦੀਆਂ ਦਿੱਲੀ ਨੂੰ ਕੂਚ ਕਰਨ ਜਾ ਰਹੀਆਂ ਸਨ

ਨਾਭਾ ਬਾਰ ਐਸੋਸੀ ਏਸ਼ਨ ਨੇ ਇੱਕ ਅਹਿਮ ਐਲਾਨ ਕਰ ਦਿੱਤਾ ਹੈ। ਨਾਭਾ ਬਾਰ ਐਸੋਸੀ ਏਸ਼ਨ ਦੇ ਪ੍ਰਧਾਨ ਅਤੇ ਸਾਬਕਾ ਐਡੀਸ਼ਨਲ ਐਡਵੋਕੇਟ ਜਨਰਲ ਗਿਆਨ ਸਿੰਘ ਮੂੰਗੋ ਨੇ ਆਖਿਆ ਕਿ ਉਨ੍ਹਾਂ ਵੱਲੋਂ 27 ਨਵੰਬਰ ਨੂੰ ਬਾਈਕਾਟ ਕੀਤਾ ਜਾਵੇਗਾ। ਇਹ ਸਾਰਾ ਕੁਝ ਕਿਸਾਨਾਂ ਨਾਲ ਹਰਿਆਣਾ ਅਤੇ ਕੇਂਦਰ ਸਰਕਾਰ ਵੱਲੋਂ ਕੀਤੀ ਗਈ ।ਬ-ਦ-ਸ-ਲੂ-ਕੀ ।ਦੇ ਰੋਸ ਵਜੋਂ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਸਮੂਹ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਕੀਲ ਭਾਈਚਾਰੇ ਨੂੰ ਆਪਣਾ ਅਦਾਲਤੀ ਕੰਮ ਕਾਜ ਬੰਦ ਕਰਨ ਦੀ ਅਪੀਲ ਕੀਤੀ ਹੈ। ਗਿਆਨ ਸਿੰਘ ਨੇ ਆਖਿਆ ਕਿ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨਾਲ ਮਤਰੇਈ ਮਾਂ ਵਰਗਾ ਸਲੂਕ ਕੀਤਾ ਜਾ ਰਿਹਾ ਹੈ।

ਕਿਸਾਨਾਂ ਦੇ ਹੱਕਾਂ ਵਿੱਚ 27 ਨਵੰਬਰ ਨੂੰ ਬਾਰ ਐਸੋਸੀ ਏਸ਼ਨ ਨਾਭਾ ਵੱਲੋਂ ਅਦਾਲਤਾਂ ਦਾ ਬਾਈਕਾਟ ਕਰ ਕੇ ਕੰਮ ਕਾਜ ਠੱਪ ਕੀਤਾ ਜਾਵੇਗਾ ਜਿਸ ਕਾਰਨ ਬਾਰ ਐਸੋਸੀ ਏਸ਼ਨ ਵੱਲੋਂ ਮਤਾ ਪਾਸ ਕਰਕੇ ਇੱਕ ਕਾਨਫਰੰਸ ਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਸੀਂ ਇਨ੍ਹਾਂ ਕਾਲੇ ਕਾਨੂੰਨਾਂ ਦੇ ਵਿਰੁੱਧ ਹਾਂ। ਕੇਂਦਰ ਅਤੇ ਹਰਿਆਣਾ ਸਰਕਾਰ ਵੱਲੋਂ ਜੋ ਕਿਸਾਨਾਂ ਨਾਲ ਕੀਤਾ ਗਿਆ ਉਹ ਬਿਲਕੁਲ ਹੀ ਗਲਤ ਹੈ ਅਤੇ ਵਿਅਕਤੀ ਗਤ ਅਧਿਕਾਰਾਂ ਦੇ ਖਿਲਾਫ ਹੈ। ਇਸ ਦੇ ਨਾਲ ਹੀ ਸੀਨੀਅਰ ਵਕੀਲ ਰੀਤ ਇਕਬਾਲ ਮਝੈਲ ਨੇ ਆਖਿਆ ਇਹ ਮਾਹੌਲ 26/11 ਵਰਗਾ ਜਾਪਦਾ ਹੈ।

ਇਹ ਸੜਕਾਂ ਹਰਿਆਣਾ ਸਰਕਾਰ ਦੀ ਜਾਇਦਾਦ ਨਹੀਂ ਹਨ ਜਿਸ ਉਪਰ ਕਿਸਾਨਾਂ ਉਤੇ ।ਤ-ਸ਼ੱ-ਦ- ਦ। ਕੀਤਾ ਗਿਆ। ਜਿਹੜੀ ਲੋਕ ਤੰਤਰ ਸਰਕਾਰ ਆਪਣੇ ਦੇਸ਼ ਵਾਸੀਆਂ ਦੀ ਆਪਣੀ ਕਿਸਾਨਾਂ ਦੀ ਗੱਲ ਨਹੀਂ ਸੁਣ ਸਕਦੀ ਉਸ ਨੂੰ ਇਸ ਲੋਕਤੰਤਰੀ ਰਾਜ ਵਿੱਚ ਸ਼ਾਸਨ ਕਰਨ ਦਾ ਕੋਈ ਅਧਿਕਾਰ ਨਹੀਂ ਹੈ।