BREAKING NEWS
Search

ਕੈਨੇਡਾ ਚ ਅਣਪਛਾਤੇ ਦਰਿੰਦਿਆਂ ਵਲੋਂ ਪੰਜਾਬੀ ਨੌਜਵਾਨ ਦਾ ਕੀਤਾ ਕਤਲ, ਧੀ ਹੋਈ ਜ਼ਖਮੀ

ਆਈ ਤਾਜਾ ਵੱਡੀ ਖਬਰ 

ਰੋਜ਼ੀ ਰੋਟੀ ਦੀ ਖਾਤਰ ਜਿੱਥੇ ਬਹੁਤ ਸਾਰੇ ਭਾਰਤੀਆਂ ਵੱਲੋਂ ਵਿਦੇਸ਼ਾਂ ਵਿੱਚ ਜਾ ਕੇ ਜਿੱਥੇ ਸਖਤ ਮਿਹਨਤ ਕੀਤੀ ਜਾਂਦੀ ਹੈ ਉਥੇ ਹੀ ਆਪਣੀ ਜ਼ਰੂਰਤਾਂ ਨੂੰ ਪੂਰਾ ਕੀਤੇ ਜਾਣ ਵਾਸਤੇ ਵੱਖ ਵੱਖ ਦੇਸ਼ਾਂ ਵਿੱਚ ਜਾ ਕੇ ਇਨ੍ਹਾਂ ਭਾਰਤੀਆਂ ਵੱਲੋਂ ਸਖਤ ਮਿਹਨਤ-ਮੁਸ਼ੱਕਤ ਕੀਤੀ ਜਾਂਦੀ ਹੈ ਆਪਣੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ। ਉਥੇ ਹੀ ਵਿਦੇਸ਼ਾਂ ਵਿਚ ਜਾਣ ਵਾਲੇ ਇਨ੍ਹਾਂ ਭਾਰਤੀਆਂ ਦੇ ਪਰਿਵਾਰਾਂ ਵੱਲੋਂ ਸੁੱਖ-ਸ਼ਾਂਤੀ ਲਈ ਹਰ ਵਕਤ ਅਰਦਾਸ ਕੀਤੀ ਜਾਂਦੀ ਹੈ। ਬਹੁਤ ਸਾਰੇ ਭਾਰਤੀਆਂ ਦੇ ਘਰ ਪਰਤਣ ਤੋਂ ਪਹਿਲਾਂ ਹੀ ਉਨ੍ਹਾਂ ਨਾਲ ਜੁੜਿਆ ਹੋਇਆ ਦੁਖਦਾਈ ਘਟਨਾਵਾਂ ਸਾਹਮਣੇ ਆ ਜਾਂਦੀਆਂ ਹਨ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਹੁਣ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਵੱਲੋਂ ਪੰਜਾਬੀ ਨੌਜਵਾਨ ਦਾ ਕਤਲ ਕੀਤਾ ਗਿਆ ਹੈ ਅਤੇ ਉਸ ਦੀ ਧੀ ਜ਼ਖ਼ਮੀ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਤਿੰਨ-ਚਾਰ ਸਾਲ ਤੋਂ ਜਿੱਥੇ ਅਮਰੀਕਾ ਕੈਨੇਡਾ ਦੇ ਵਿਚ ਗੋਲੀਬਾਰੀ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਦਰਜ ਕੀਤਾ ਗਿਆ ਹੈ ਜਿਸਦੇ ਚਲਦੇ ਹੋਏ ਲੋਕਾਂ ਦੇ ਮਨਾਂ ਅੰਦਰ ਡਰ ਪੈਦਾ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਕੈਨੇਡਾ ਦੇ ਐਡਮਿੰਟਨ ਤੋਂ ਸਾਹਮਣੇ ਆਈ ਹੈ। ਜਿੱਥੇ ਸਮਾਨ ਲੈ ਕੇ ਘਰ ਵਾਪਸ ਆ ਇੱਕ ਵਿਅਕਤੀ ਨੂੰ ਗੁਰਮਤਿ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ ਅਤੇ ਸ਼ਹਾਦਤ ਦੇ ਵਿਚ ਉਸ ਦੀਆਂ 21 ਸਾਲਾਂ ਦੀ ਧੀ ਵੀ ਗੰਭੀਰ ਰੂਪ ਨਾਲ ਜ਼ਖਮੀ ਹੋਈ ਹੈ।

ਇਸ ਸਮੇਂ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਜਿਥੇ ਹਮਲਾਵਰ ਘਟਨਾ ਸਥਾਨ ਤੋਂ ਫਰਾਰ ਹੋ ਗਏ। ਉਥੇ ਹੀ ਇਸ ਹਾਦਸੇ ਵਿਚ ਇਕ ਟਰੱਕ ਦੇ ਸਾੜੇ ਜਾਣ ਦੀ ਖਬਰ ਪ੍ਰਾਪਤ ਹੋਈ ਹੈ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਬਰਿੰਦਰ ਸਿੰਘ ਜਿੱਥੇ ਪੰਜਾਬ ਦੇ ਹੁਸ਼ਿਆਰਪੁਰ ਜ਼ਿਲੇ ਨਾਲ ਸਬੰਧਤ ਸੀ।

ਉਥੇ ਹੀ ਇਸ ਸਮੇਂ ਆਪਣੇ ਪਰਿਵਾਰ ਦੇ ਨਾਲ ਐਡਮੰਟਨ ਵਿੱਚ ਪਿਛਲੇ ਕਈ ਸਾਲਾਂ ਤੋਂ ਰਹਿ ਰਿਹਾ ਸੀ। ਪਰ ਇਸ ਘਟਨਾ ਦੇ ਵਿੱਚ ਜਿੱਥੇ ਬਰਿੰਦਰ ਸਿੰਘ ਦੀ ਮੌਤ ਹੋ ਗਈ। ਉਥੇ ਹੀ ਉਸਦੀ ਧੀ ਜ਼ਖ਼ਮੀ ਹੋਈ ਹੈ ਅਤੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ।