ਕੈਪਟਨ ਨੂੰ ਸੁਖਬੀਰ ਬਾਦਲ ਨੇ ਕੇਂਦਰ ਸਰਕਾਰ ਤੋਂ ਕੰਮ ਕਰਾਉਣ ਦੀ ਦਸੀ ਇਹ ਸਕੀਮ- ਫਿਰ ਕੈਪਟਨ ਨੇ ਦਿੱਤਾ ਇਹ ਜਵਾਬ

462

ਕੇਂਦਰ ਸਰਕਾਰ ਤੋਂ ਕੰਮ ਕਰਾਉਣ ਦੀ ਦਸੀ ਇਹ ਸਕੀਮ

ਪੰਜਾਬ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੀ ਲਗਾਤਾਰ ਹਮਾਇਤ ਕੀਤੀ ਜਾ ਰਹੀ ਹੈ। ਅੱਜ ਸੂਬੇ ਅੰਦਰ ਸਾਰੀਆਂ ਕਿਸਾਨ ਜਥੇਬੰਦੀਆਂ ਵੱਲੋਂ 12 ਵਜੇ ਤੋਂ ਲੈ ਕੇ 4 ਵਜੇ ਤੱਕ ਚੱਕਾ ਜਾਮ ਕੀਤਾ ਜਾ ਰਿਹਾ ਹੈ। ਜਿਸ ਵਿਚ ਉਨ੍ਹਾਂ ਵੱਲੋਂ ਭਰੋਸਾ ਦਿਵਾਇਆ ਗਿਆ ਸੀ ਕਿ ਉਨ੍ਹਾਂ ਵੱਲੋਂ ਕਿਸੇ ਨੂੰ ਕੋਈ ਵੀ ਨੁ-ਕ-ਸਾ- ਨ ਨਹੀਂ ਪਹੁੰਚਾਇਆ ਜਾਵੇਗਾ।

ਮੁੱਖ ਮੰਤਰੀ ਵੱਲੋਂ ਵਿਧਾਨ ਸਭਾ ਵਿੱਚ ਖੇਤੀ ਕਨੂੰਨ ਬਿੱਲਾ ਵਿਚ ਸੋਧ ਕਰਕੇ ਰਾਸ਼ਟਰਪਤੀ ਦੀ ਮਨਜੂਰੀ ਲਈ ਭੇਜੇ ਗਏ ਸਨ। ਭਾਜਪਾ ਸਰਕਾਰ ਦੀ ਮੁੱਖ ਮੰਤਰੀ ਨਾਲ ਨਾਰਾਜ਼ ਨਜ਼ਰ ਆ ਰਹੀ ਹੈ। ਜਿਸਦੇ ਚਲਦੇ ਹੋਏ ਰਾਸ਼ਟਰਪਤੀ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਕੈਪਟਨ ਨੂੰ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਤੋਂ ਕੰਮ ਕਰਵਾਉਣ ਦੀ ਇਕ ਸਕੀਮ ਦੱਸੀ ਹੈ।

ਇਸ ਤੇ ਫਿਰ ਕੈਪਟਨ ਅਮਰਿੰਦਰ ਸਿੰਘ ਨੇ ਵੀ ਜਵਾਬ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਰਕਾਰ ਤੋਂ ਕੰਮ ਕਰਵਾਉਣ ਦੀ ਜੁਗਤ ਦੱਸੀ ਗਈ ਹੈ। ਕੈਪਟਨ ਅਮਰਿੰਦਰ ਸਿੰਘ ਬਾਰੇ ਕਿਹਾ ਗਿਆ ਹੈ ਕਿ ਅਗਰ ਉਹਨਾਂ ਨੇ ਸਾਰੇ ਮਸਲੇ ਨੂੰ ਹੱਲ ਕਰਵਾਉਣਾ ਹੈ ਤਾਂ, ਦਿੱਲੀ ਵਿੱਚ ਰਸਮੀ ਧਰਨੇ ਛੱਡ ਕੇ ਉਹਨਾਂ ਨੂੰ ਪ੍ਰਧਾਨ ਮੰਤਰੀ ਦੇ ਘਰ ਅੱਗੇ ਮਰਨ ਵਰਤ ਰੱਖ ਕੇ ਬੈਠ ਜਾਣਾ ਚਾਹੀਦਾ ਹੈ।

ਇਹ ਸਭ ਕੁਝ ਕਰਨ ਤੇ ਅਕਾਲੀ ਦਲ ਵੀ ਉਨ੍ਹਾਂ ਦੀ ਹਮਾਇਤ ਕਰੇਗਾ । ਮੁੱਖ ਮੰਤਰੀ ਅਜਿਹੇ ਕੰਮ ਲਈ ਹੁੰਦਾ ਹੈ ਨਾ ਕੇ ਸੈਰ ਕਰਨ ਵਾਸਤੇ। ਇਸਦੇ ਜਵਾਬ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਹਨਾਂ ਨੂੰ ਕਿਸੇ ਦੀ ਸਲਾਹ ਨਹੀਂ ਚਾਹੀਦੀ ਹੈ। ਅਕਾਲੀ ਦਲ ਕਿਸਾਨਾਂ ਦੇ ਮੁੱਦਿਆਂ ਤੇ ਸਿਆਸਤ ਕਰ ਰਿਹਾ ਹੈ। ਜੋ ਵਿਧਾਨ ਸਭਾ ਵਿੱਚ ਕਿਸਾਨ ਬਿੱਲਾਂ ਨੂੰ ਹਮਾਇਤ ਦੇ ਕੇ ਹੋਣ ਪਿੱਛੇ ਹੋ ਰਿਹਾ ਹੈ।

ਕੈਪਟਨ ਨੇ ਕਿਹਾ ਕਿ ਉਹ ਚੰਗੀ ਤਰ੍ਹਾਂ ਜਾਣਦੇ ਹਨ ਕਿ ਉਨ੍ਹਾਂ ਨੇ ਲੋਕਾਂ ਦੇ ਹੱਕਾਂ ਲਈ ਕਿਸ ਤਰ੍ਹਾਂ ਜੰ-ਗ ਜਾਰੀ ਰੱਖਣੀ ਹੈ।modi.jpg” alt=”” width=”1280″ height=”720″ class=”alignnone size-full wp-image-13251″ />