ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੀਆਂ ਹਸਤੀਆਂ ਜਿੱਥੇ ਕਰੋਨਾ ਦੀ ਚਪੇਟ ਵਿਚ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੀਆ ਹਨ। ਦੁਨੀਆ ਵਿੱਚ ਫੈਲੀ ਹੋਈ ਕਰੋਨਾ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਲੋਕ ਇਸ ਦੀ ਚਪੇਟ ਵਿਚ ਆ ਗਏ ਸਨ। ਜਿੱਥੇ ਕੁਝ ਵੱਲੋਂ ਇਸ ਉਪਰ ਆਪਣੀ ਹਿੰਮਤ ਅਤੇ ਦਲੇਰੀ ਸਦਕਾ ਜਿੱਤ ਹਾਸਲ ਕੀਤੀ ਗਈ ਹੈ ਅਤੇ ਕੁਝ ਜਿੰਦਗੀ ਦੀ ਬਾਜ਼ੀ ਹਾਰ ਗਏ। ਵੱਖ ਵੱਖ ਖੇਤਰਾਂ ਦੀਆਂ ਹਸਤੀਆਂ ਦੇ ਇਸ ਦੁਨੀਆਂ ਤੋਂ ਤੁਰ ਜਾਣ ਨਾਲ ਉਨ੍ਹਾਂ ਦੀ ਕਮੀ ਉਨ੍ਹਾਂ ਦੇ ਪਰਿਵਾਰ ਅਤੇ ਉਨ੍ਹਾਂ ਦੇ ਖੇਤਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਜਿਥੇ ਬਹੁਤ ਸਾਰੇ ਲੋਕਾਂ ਦੀ ਮੌਤ ਵਾਪਰ ਰਹੇ ਸੜਕ ਹਾਦਸਿਆ ਬਿਮਾਰੀਆਂ ਅਤੇ ਅਚਾਨਕ ਹੀ ਸਾਹਮਣੇ ਆਉਣ ਵਾਲੀਆਂ ਘਟਨਾਵਾਂ ਦੇ ਕਾਰਨ ਹੋ ਰਹੀ ਹੈ। ਹੁਣ ਕ੍ਰਿਕਟ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ ਜਿੱਥੇ ਇਸ ਮਸ਼ਹੂਰ ਹਸਤੀ ਦੀ ਅਚਾਨਕ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੱਖਣੀ ਅਫਰੀਕਾ ਦੇ ਸਾਬਕਾ ਆਈ ਸੀ ਸੀ ਐਲੀਟ ਪੈਨਲ ਅੰਪਾਇਰ ਰੂਡੀ ਕੋਰਟਜ਼ੇਨ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ।

ਦੱਸਿਆ ਗਿਆ ਹੈ ਕਿ 73 ਸਾਲਾ ਇਹ ਸਾਬਕਾ ਅੰਪਾਇਰ ਵਾਪਰੇ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਆਪਣੇ ਘਰ ਜਾ ਰਹੇ ਸਨ। ਦੱਸ ਦਈਏ ਕਿ ਉਨ੍ਹਾਂ ਦੀ ਕਾਰ ਕੇਪਟਾਊਨ ਤੋਂ ਪੂਰਬੀ ਕੇਪ ਸੂਬੇ ਵਿੱਚ ਜਾ ਰਹੀ ਸੀ। ਉਸ ਸਮੇਂ ਹੀ ਰਸਤੇ ਵਿਚ ਇਸ ਹਾਦਸੇ ਦਾ ਸ਼ਿਕਾਰ ਹੋ ਗਈ। ਜਿਸ ਕਾਰਨ 73 ਸਾਲਾ ਸਾਬਕਾ ਅੰਪਾਇਰ ਕੋਰਟਜ਼ੇਨ ਦਾ ਦਿਹਾਂਤ ਹੋ ਗਿਆ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਵੱਖ-ਵੱਖ ਖੇਡ ਜਗਤ ਵੱਲੋਂ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ।

ਉਹਨਾਂ ਦੀ ਕਮੀ ਉਨ੍ਹਾਂ ਦੇ ਪਰਿਵਾਰ ਵਿਚ ਕਦੇ ਵੀ ਪੂਰੀ ਨਹੀਂ ਹੋ ਸਕਦੀ ਅਤੇ ਦੱਖਣੀ ਅਫਰੀਕਾ ਵਿੱਚ ਕ੍ਰਿਕਟ ਲਈ ਇਹ ਬਹੁਤ ਵੱਡਾ ਘਾਟਾ ਹੈ। ਉਹਨਾਂ ਦੇ ਬੇਹਤਰੀਨ ਕੰਮਾਂ ਦੇ ਚਲਦਿਆਂ ਹੋਇਆਂ ਹੀ ਖਿਡਾਰੀਆਂ ਵੱਲੋਂ ਉਨ੍ਹਾਂ ਦਾ ਬਹੁਤ ਜ਼ਿਆਦਾ ਸਤਿਕਾਰ ਕੀਤਾ ਜਾਂਦਾ ਸੀ।
img class=”alignnone size-full wp-image-7910″ src=”https://jagattmasha.com/wp-content/uploads/2020/09/sad-eye1.jpg” alt=”” width=”1280″ height=”720″ />

                                       
                            
                                                                   
                                    Previous PostCM ਭਗਵੰਤ ਮਾਨ ਲਈ ਆਈ ਮਾੜੀ ਖਬਰ,ਖਾਲੀ ਕਰਾਈ ਜਮੀਨ ਤੇ ਅਦਾਲਤ ਨੇ  ਨੋਟਿਸ ਭੇਜ ਲਗਾਇਆ ਸਟੇਅ
                                                                
                                
                                                                    
                                    Next Postਵਟਸਐਪ ਚਲਾਉਣ ਵਾਲਿਆਂ ਲਈ ਆਈ ਵੱਡੀ ਚੰਗੀ ਖਬਰ, ਦਿੱਤੀ ਇਹ ਨਵੀਂ ਸਹੂਲਤ
                                                                
                            
               
                            
                                                                            
                                                                                                                                            
                                    
                                    
                                    



