BREAKING NEWS
Search

ਆਖਰ ਹੋ ਗਈ ਓਹੀ ਗਲ੍ਹ ਜੋ ਸੋਚ ਰਹੇ ਸੀ – ਹਰਸਿਮਰਤ ਕੌਰ ਬਾਦਲ ਬਾਰੇ ਆਈ ਇਹ ਵੱਡੀ ਖਬਰ

ਬੀਬਾ ਹਰਸਿਮਰਤ ਕੌਰ ਬਾਦਲ ਬਾਰੇ ਆਈ ਇਹ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਦੇ ਬਾਰੇ ਵਿਚ ਆ ਰਹੀ ਹੈ। ਪਿਛਲੇ ਕੁਝ ਦਿਨਾਂ ਤੋਂ ਜੋ ਸੋਚਿਆ ਜਾ ਰਿਹਾ ਸੀ ਓਹੀ ਗਲ੍ਹ ਹੋ ਗਈ ਹੈ ਬੀਬਾ ਹਰਸਿਮਰਤ ਕੌਰ ਨੇ ਅਸਤੀਫਾ ਦੇ ਦਿੱਤਾ ਹੈ। ਸੰਸਦ ਦੇ ਦੋਹਾਂ ਸਦਨਾਂ ਵਿੱਚ ਪਾਸ ਕੀਤੇ ਜਾਣ ਵਾਲੇ ਤਿੰਨ ਖੇਤੀਬਾੜੀ ਬਿੱਲਾਂ ਦੇ ਵਿ ਰੋ -ਧ ਲਈ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀਰਵਾਰ ਨੂੰ ਸਰਕਾਰ ਤੋਂ ਅਸਤੀਫਾ ਦੇ ਦਿੱਤਾ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਅਤੇ ਪਾਰਟੀ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਲੋਕ ਸਭਾ ਵਿੱਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਕਿਸਾਨ ਬਿੱਲ ਦੇ ਵਿ – ਰੋ – ਧ ਵਿੱਚ ਸਰਕਾਰ ਤੋਂ ਅਸਤੀਫਾ ਦੇਣਗੇ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਵਿੱਚ ਖੇਤੀਬਾੜੀ ਬਿੱਲ ਦਾ ਸਖ਼ਤ ਵਿ – ਰੋ – ਧ ਕੀਤਾ ਹੈ।
ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |