BREAKING NEWS
Search

ਇਸ ਮਸ਼ਹੂਰ ਬੋਲੀਵੁਡ ਅਦਾਕਾਰਾ ਦੇ ਘਰੇ ਪਿਆ ਮਾਤਮ ਹੋਈ ਮੌਤ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਅੱਜ ਹਰ ਪਾਸੇ ਕਰੋਨਾ ਦਾ ਕਹਿਰ ਹਾਵੀ ਹੋਇਆ ਹੈ ਤੇ ਉੱਥੇ ਹੀ ਆਉਣ ਵਾਲੀਆਂ ਮੰਦਭਾਗੀਆਂ ਘਟਨਾਵਾਂ ਨੇ ਦੁਨੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਦੁਖਦਾਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ । ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੀਆਂ ,ਕਿਸੇ ਨੇ ਸੋਚਿਆ ਵੀ ਨਹੀਂ ਸੀ। ਦੇਸ਼ ਦੇ ਫਿਲਮੀ ਜਗਤ, ਖੇਡ ਜਗਤ, ਸੰਗੀਤ ਜਗਤ,ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ , ਮਨੋਰੰਜਨ ਜਗਤ,ਵਿੱਚੋਂ ਬਹੁਤ ਸਾਰੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ।

ਜਿਨ੍ਹਾਂ ਵਿਚੋਂ ਕੁਝ ਖਬਰਾਂ ਮਨ ਨੂੰ ਖੁਸ਼ੀ ਦੇਣ ਵਾਲੀਆਂ ਹੁੰਦੀਆਂ ਹਨ ਅਤੇ ਕੁਝ ਦੇ ਆਉਣ ਨਾਲ ਦੇਸ਼ ਅੰਦਰ ਮਾਹੌਲ ਸੋਗਮਈ ਬਣ ਜਾਂਦਾ ਹੈ। ਕਿਉਂਕਿ ਕਈ ਸਖਸ਼ੀਅਤਾਂ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ। ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਇਸ ਮਸ਼ਹੂਰ ਬਾਲੀਵੁੱਡ ਅਦਾਕਾਰਾ ਦੇ ਘਰ ਹੋਈ ਮੌਤ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫਿਲਮੀ ਅਦਾਕਾਰ ਪਿਆ ਵਾਜਪਾਈ ਦੇ ਭਰਾ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ।

ਉਹਨਾਂ ਦਾ ਦਿਹਾਂਤ ਕਰੋਨਾ ਕਾਰਨ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਦਸਿਆ ਗਿਆ ਹੈ ਕਿ ਉਹ ਕਰੋਨਾ ਤੋਂ ਪੀੜਤ ਸਨ । ਇਸਦੀ ਖਬਰ ਅਦਾਕਾਰਾ ਵੱਲੋਂ ਖੁਦ ਸੋਸ਼ਲ ਮੀਡੀਆ ਦੇ ਜ਼ਰੀਏ ਸਾਂਝੀ ਕੀਤੀ ਗਈ ਹੈ। ਭਰਾ ਦਾ ਦਿਹਾਂਤ ਹੋਣ ਤੋਂ ਬਾਅਦ ਪੀਆ ਕਾਫ਼ੀ ਟੁੱਟ ਚੁੱਕੀ ਹੈ ,ਅਤੇ ਉਸ ਨੇ ਟਵੀਟਰ ਉਪਰ ਟਵੀਟ ਕਰਦੇ ਹੋਏ ਲਿਖਿਆ ਹੈ , ਕਿ ਮੇਰਾ ਭਰਾ ਨਹੀਂ ਰਿਹਾ। ਅਦਾਕਾਰਾ ਪਿਆ ਵੱਲੋਂ ਆਪਣੇ ਭਰਾ ਦੇ ਦਿਹਾਂਤ ਤੋਂ ਪਹਿਲਾਂ ਉਸ ਲਈ ਮਦਦ ਦੀ ਮੰਗ ਕੀਤੀ ਗਈ ਸੀ ਉਸਦੇ ਕੋਈ ਵੀ ਕੰਮ ਨਾ ਆ ਸਕਿਆ।

ਮਦਦ ਵਾਸਤੇ ਪਿਆ ਵੱਲੋਂ ਬੀਜੇਪੀ ਲੀਡਰ ਤਜਿੰਦਰ ਪਾਲ ਸਿੰਘ ਬੱਗਾ ਨੂੰ ਵੀ ਗੁਹਾਰ ਲਗਾਈ ਗਈ ਸੀ। ਉਨ੍ਹਾਂ ਤੋਂ ਇਲਾਵਾ ਫਿਲਮ ਮੇਕਰ ਓਨਿਰ ਅਤੇ ਅਦਾਕਾਰ ਰੋਹਿਤ ਭਟਨਾਗਰ ਨੂੰ ਵੀ ਮਦਦ ਲਈ ਆਖਿਆ ਗਿਆ ਸੀ। ਪਰ ਕਿਸੇ ਵੱਲੋਂ ਵੀ ਉਸ ਦੀ ਮਦਦ ਨਹੀਂ ਕੀਤੀ ਗਈ। ਪਿਛਲੇ ਦਿਨੀਂ ਜਿੱਥੇ ਨਿੱਕੀ ਤਬੋਲੀ ਦੇ ਭਰਾ ਦਾ ਵੀ ਕਰੋਨਾ ਕਾਰਨ ਦਿਹਾਂਤ ਹੋ ਗਿਆ ਹੈ ਉਥੇ ਹੀ ਅੱਜ 4 ਮਈ ਨੂੰ ਪਿਆ ਵਾਜਪਾਈ ਦੇ ਭਰਾ ਦਾ ਵੀ ਕਰੋਨਾ ਕਰਨ ਦਿਹਾਂਤ ਹੋ ਗਿਆ।