BREAKING NEWS
Search

ਕਨੇਡਾ ਦੀ ਸਰਕਾਰ ਵਲੋਂ ਹੋ ਗਿਆ ਇਹ ਐਲਾਨ – ਪੰਜਾਬੀਆਂ ਲਈ ਚੰਗੀ ਖਬਰ

ਆਈ ਤਾਜਾ ਵੱਡੀ ਖਬਰ

ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਵੱਲੋਂ ਕੀਤੇ ਜਾਂਦੇ ਸ਼ਲਾਘਾਯੋਗ ਕਦਮਾਂ ਦੀ ਚਰਚਾ ਆਏ ਦਿਨ ਹੀ ਹੁੰਦੀ ਰਹਿੰਦੀ ਹੈ। ਬਹੁਤ ਸਾਰੇ ਭਾਰਤੀਆ ਵੱਲੋਂ ਵਿਦੇਸ਼ ਦੀ ਧਰਤੀ ਤੇ ਜਾਣ ਲਈ ਰੁਖ ਕੀਤਾ ਜਾਂਦਾ ਹੈ। ਬਹੁਤ ਸਾਰੇ ਭਾਰਤੀ ਵਿਦੇਸ਼ਾਂ ਵਿੱਚ ਮਜ਼ਬੂਰੀ ਵੱਸ ਜਾਂਦੇ ਹਨ ਅਤੇ ਕੁਝ ਲੋਕਾਂ ਨੂੰ ਉਨ੍ਹਾਂ ਦੇਸ਼ਾ ਦੀ ਖੂਬਸੂਰਤੀ ਆਪਣੇ ਵੱਲ ਖਿੱਚ ਕੇ ਲੈ ਜਾਂਦੀ ਹੈ। ਪੰਜਾਬੀਆਂ ਵੱਲੋਂ ਵਿਦੇਸ਼ਾਂ ਵਿੱਚ ਜਾ ਕੇ ਸਖਤ ਮਿਹਨਤ ਸਦਕਾ ਉੱਚ ਅਹੁਦਿਆਂ ਤੇ ਬਿਰਾਜਮਾਨ ਹੋ ਕੇ ਦੇਸ਼ ਦੀ ਸੇਵਾ ਕੀਤੀ ਜਾਂਦੀ ਹੈ। ਪੰਜਾਬੀਆ ਵਲੋ ਆਪਣੀ ਮਿਹਨਤ ਸਦਕਾ ਬਹੁਤ ਸਾਰੇ ਖੇਤਰਾਂ ਵਿਚ ਸਫਲਤਾ ਪ੍ਰਾਪਤ ਕੀਤੀਆਂ ਗਈਆਂ ਹਨ। ਜਿਸ ਨਾਲ ਪੰਜਾਬ ਵਿੱਚ ਵੀ ਲੋਕਾਂ ਦਾ ਫ਼ਖ਼ਰ ਨਾਲ ਸਿਰ ਉੱਚਾ ਹੋ ਜਾਂਦਾ ਹੈ।

ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਵੱਲੋਂ ਕੀਤੇ ਜਾਂਦੇ ਸ਼ਲਾਘਾਯੋਗ ਕਦਮਾਂ ਸਦਕਾ ਹੋਰ ਵੀ ਬਹੁਤ ਸਾਰੇ ਭਾਰਤੀਆਂ ਨੂੰ ਅਜਿਹੇ ਕੰਮ ਕਰਨ ਦੀ ਪ੍ਰੇਰਨਾ ਮਿਲਦੀ ਹੈ।ਹੁਣ ਕਨੇਡਾ ਦੀ ਸਰਕਾਰ ਵਲੋਂ ਹੋ ਗਿਆ ਇਹ ਐਲਾਨ ,ਜਿਸ ਨੂੰ ਸੁਣਦੇ ਪੰਜਾਬੀਆਂ ਵਿੱਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਪੰਜਾਬੀਆਂ ਵੱਲੋਂ ਆਪਣੀ ਮਿਹਨਤ ਕਰਕੇ ਵਿਦੇਸ਼ਾਂ ਦੀ ਧਰਤੀ ਤੇ ਆਪਣਾ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ। ਜਿਸ ਦੀ ਚਰਚਾ ਦੇਸ਼ ਵਿਦੇਸ਼ ਵਿੱਚ ਹੁੰਦੀ ਹੈ। ਅਜਿਹੇ ਪੰਜਾਬੀਆਂ ਦੀ ਹਿਮੰਤ ਤੇ ਮਿਹਨਤ ਸਦਕਾ ਉਹ ਹੋਰ ਲੋਕਾਂ ਲਈ ਵੀ ਪ੍ਰੇਰਨਾ ਸਰੋਤ ਬਣ ਜਾਂਦੇ ਹਨ।

ਕੈਨੇਡਾ ਦੀ ਧਰਤੀ ਤੇ ਬੁਹਤ ਸਾਰੇ ਪੰਜਾਬੀ ਉੱਚ ਅਹੁਦਿਆਂ ਤੇ ਬਿਰਾਜਮਾਨ ਹਨ। ਜਿਸ ਨਾਲ ਪੰਜਾਬ ਦਾ ਮਾਣ ਸਤਿਕਾਰ ਉੱਚਾ ਹੋ ਜਾਂਦਾ ਹੈ। ਹੁਣ ਕੈਨੇਡਾ ਦੀ ਬ੍ਰਿਟਿਸ਼ ਕੋਲੰਬੀਆ ਸਰਕਾਰ ਵਲੋਂ 1 ਜੁਲਾਈ ਨੂੰ ‘ਸੰਤ ਤੇਜਾ ਸਿੰਘ ਦਿਵਸ’ ਵਜੋਂ ਮਨਾਉਣ ਦੀ ਘੋਸ਼ਣਾ ਕੀਤੀ ਗਈ ਹੈ। ਇਸ ਖ਼ਬਰ ਨੂੰ ਸੁਣਦੇ ਹੀ ਪੰਜਾਬੀ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ।

ਇਸ ਸੰਬੰਧੀ ਬ੍ਰਿਟਿਸ਼ ਕੋਲੰਬੀਆ ਦੇ ਲੈਫ਼ਟੀਨੈਂਟ ਗਵਰਨਰ ਵਲੋਂ ਇਕ ਅਧਿਸੂਚਨਾ ਜਾਰੀ ਕਰਦੇ ਹੋਏ ਕੈਨੇਡਾ ਵਿਚ ਸੰਤ ਤੇਜਾ ਸਿੰਘ ਜੀ ਅਤੇ ਸਿੱਖਾਂ ਦੇ ਯੋਗਦਾਨ ਦੀ ਪ੍ਰਸ਼ੰਸਾ ਕੀਤੀ ਗਈ ਹੈ। ਕੈਨੇਡਾ ਸਰਕਾਰ ਵਲੋ ਹਰ ਜਗ੍ਹਾ ਤੇ ਪੰਜਾਬੀਆ ਨੂੰ ਬਣਦਾ ਸਤਿਕਾਰ ਦਿੱਤਾ ਜਾ ਰਿਹਾ ਹੈ। ਇਹ ਸਿੱਖ ਪੰਥ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ। ਕੈਨੇਡਾ ਸਰਕਾਰ ਵੱਲੋਂ ਕੀਤੇ ਇਸ ਐਲਾਨ ਨਾਲ ਪੰਜਾਬੀ ਭਾਈਚਾਰੇ ਵਿੱਚ ਬਹੁਤ ਖੁਸ਼ੀ ਹੈ ।