BREAKING NEWS
Search

ਕੈਪਟਨ ਅਮਰਿੰਦਰ ਸਿੰਘ ਵਲੋਂ ਭਾਜਪਾ ਨੂੰ ਲੈ ਕੇ ਆਈ ਇਹ ਵੱਡੀ ਖਬਰ – ਹਰ ਕੋਈ ਰਹਿ ਗਿਆ ਹੈਰਾਨ

ਆਈ ਤਾਜ਼ਾ ਵੱਡੀ ਖਬਰ 

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਉਨ੍ਹਾਂ ਚੋਣਾਂ ਤੋਂ ਪਹਿਲਾਂ ਪੰਜਾਬ ਦੀਆਂ ਸਿਆਸੀ ਪਾਰਟੀਆਂ ਕਾਫੀ ਸਰਗਰਮ ਨਜ਼ਰ ਆ ਰਹੀਆਂ ਹਨ। ਹਰ ਇਕ ਸਿਆਸੀ ਪਾਰਟੀ ਇੱਕ ਦੂਜੇ ਨੂੰ ਘੇਰਨ ਦੀ ਕੋਸ਼ਿਸ਼ ਵਿੱਚ ਲੱਗੀ ਹੋਈ ਹੈ ਤਾਂ ਜੋ ਜਿੱਤ ਦੀ ਕੁਰਸੀ ਹਾਸਲ ਕੀਤੀ ਜਾ ਸਕੇ । ਦੂਜੇ ਪਾਸੇ ਜੇਕਰ ਗੱਲ ਕੀਤੀ ਜਾਵੇ ਕੈਪਟਨ ਅਮਰਿੰਦਰ ਸਿੰਘ ਦੀ ਤਾਂ ਕੈਪਟਨ ਅਮਰਿੰਦਰ ਸਿੰਘ ਜੋ ਕਾਂਗਰਸ ਪਾਰਟੀ ਤੋਂ ਕਾਫੀ ਖਫਾ ਚੱਲ ਰਹੇ ਸਨ ਤੇ ਪੰਜਾਬ ਕਾਂਗਰਸ ਪਾਰਟੀ ਦੇ ਵਿੱਚ ਚੱਲ ਹੀ ਕਾਟੋ ਕਲੇਸ਼ ਦੇ ਸਦਕਾ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ । ਆਪਣੀ ਹੀ ਕਾਂਗਰਸ ਪਾਰਟੀ ਤੋਂ ਖਫ਼ਾ ਹੋ ਕੇ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਨੂੰ ਛੱਡ ਦਿੱਤਾ ਅਤੇ ਉਨ੍ਹਾਂ ਨੇ ਇਕ ਵੱਖਰੀ ਪਾਰਟੀ ਦਾ ਐਲਾਨ ਕਰ ਦਿੱਤਾ ।

ਜਿਸ ਨੂੰ ਲੈ ਕੇ ਅਜਿਹੇ ਬਹੁਤ ਸਾਰੇ ਕਿਆਸ ਲਗਾਏ ਜਾ ਰਹੇ ਹਨ ਕਿ ਕੈਪਟਨ ਅਮਰਿੰਦਰ ਸਿੰਘ ਹੁਣ ਭਾਜਪਾ ਪਾਰਟੀ ਦੇ ਨਾਲ ਗੱਠਜੋੜ ਕਰਕੇ ਚੋਣਾਂ ਲੜਨ ਜਾ ਰਹੇ ਹਨ । ਇਸ ਵਿਚਕਾਰ ਹੁਣ ਕੈਪਟਨ ਅਮਰਿੰਦਰ ਸਿੰਘ ਤੇ ਭਾਜਪਾ ਪਾਰਟੀ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ , ਕਿ ਹੁਣ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਦਿੱਤੇ ਗਏ ਇਕ ਬਿਆਨ ਵਿਚ ਜੋ ਕਿਆਸ ਲਗਾਏ ਜਾ ਰਹੇ ਹਨ ਕਿ ਕੈਪਟਨ ਅਮਰਿੰਦਰ ਸਿੰਘ ਭਾਜਪਾ ਪਾਰਟੀ ਨਾਲ ਚੋਣਾਂ ਲੜਨਗੇ ,ਉਹ ਸਹੀ ਹੁੰਦੇ ਹੋਏ ਨਜ਼ਰ ਆ ਰਹੇ ਹਨ । ਕਿਉਂਕਿ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਇਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਉਹ ਭਾਜਪਾ ਅਤੇ ਲਈ ਚੋਣ ਪ੍ਰਚਾਰ ਕਰਨਗੇ ।

ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਇਕ ਬਿਆਨ ਵਿੱਚ ਕਿਹਾ ਗਿਆ ਕਿ ਉਹ ਸਿੱਖ ਬਹੁਗਿਣਤੀ ਇਲਾਕਿਆਂ ਦੇ ਵਿੱਚ ਭਾਜਪਾ ਦੇ ਲਈ ਚੋਣ ਪ੍ਰਚਾਰ ਕਰਨਗੇ । ਉਨ੍ਹਾਂ ਇਹ ਵੀ ਕਿਹਾ ਹੈ ਕਿ ਉਹ ਚਾਹੁੰਦੇ ਹਨ ਕੀ ਪ੍ਰਧਾਨਮੰਤਰੀ ਮੋਦੀ ਉਨ੍ਹਾਂ ਲਈ ਪ੍ਰਚਾਰ ਕਰਨ ਤੇ ਉਹ ਯੂਪੀ ਅਤੇ ਉਤਰਾਖੰਡ ਦੇ ਵਿੱਚ ਭਾਜਪਾ ਲਈ ਪ੍ਰਚਾਰ ਕਰਨਗੇ, ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕਾਂਗਰਸ ਤੇ ਹਮਲੇ ਕਰਨੇ ਆਸਾਨ ਹਨ । ਸੋ ਇਕ ਪਾਸੇ ਜਿਥੇ ਚੋਣਾਂ ਨੂੰ ਲੈ ਕੇ ਕਾਫੀ ਹੱਲਾ ਗੁੱਲਾ ਪੰਜਾਬ ਤੇ ਵਿਚ ਮਚਿਆ ਹੋਇਆ ਹੈ ।

ਸਿਆਸੀ ਪਾਰਟੀਅਾਂ ਕਾਫ਼ੀ ਸਰਗਰਮ ਨਜ਼ਰ ਆ ਰਹੀਆਂ ਨੇ, ਤੇ ਕੈਪਟਨ ਅਮਰਿੰਦਰ ਸਿੰਘ ਜਿਨ੍ਹਾਂ ਦੇ ਵੱਲੋਂ ਪਹਿਲਾਂ ਹੀ ਕਾਂਗਰਸ ਪਾਰਟੀ ਨੂੰ ਘੇਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਨੇ, ਹੁਣ ਇਸੇ ਵਿਚਕਾਰ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਕਿ ਕੈਪਟਨ ਅਮਰਿੰਦਰ ਸਿੰਘ ਹੁਣ ਭਾਜਪਾ ਪਾਰਟੀ ਲਈ ਚੋਣ ਪ੍ਰਚਾਰ ਕਰਨ ਜਾ ਰਹੇ ਹਨ ।