BREAKING NEWS
Search

ਗੁਰਦਾਸ ਮਾਨ ਦੇ ਬੇਟੇ ਦੇ ਵਿਆਹ ‘ਚ ਮਹਿਮਾਨ ਬਣੇ ਅਪਾਹਜ ਤੇ ਲਾਵਾਰਿਸ ਬੱਚੇ ਦੇਖੋ ਵੀਡੀਓ

ਮਹਿਮਾਨ ਬਣੇ ਅਪਾਹਜ ਤੇ ਲਾਵਾਰਿਸ ਬੱਚੇ
ਇਸ ਵੇਲੇ ਦੀ ਵੱਡੀ ਖਬਰ ਪੰਜਾਬੀ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਦੇ ਘਰੋਂ ਆ ਰਹੀ ਹੈ। ਜਲਦੀ ਹੀ ਪੰਜਾਬੀ ਸਿੰਗਰ ਗੁਰਦਾਸ ਮਾਨ ਦਾ ਬੇਟਾ ਲਾੜਾ ਬਣਨ ਵਾਲਾ ਹੈ। ਦੱਸ ਦਈਏ ਕਿ ਮਾਨ ਦਾ ਬੇਟਾ ਗੁਰਿਕ ਮਾਨ ਜਲਦੀ ਹੀ ਸਿਮਰਨ ਕੌਰ ਨਾਲ ਵਿਆਹ ਕਰਨ ਵਾਲਾ ਹੈ। ਦੋਵੇਂ 31 ਜਨਵਰੀ ਨੂੰ ਵਿਆਹ ਦੇ ਬੰਧਨ ‘ਚ ਬੱਝੇ ਜਾਣਗੇ। ਇਸ ਦੇ ਨਾਲ ਹੀ ਗੁਰਿਕ ਦਾ ਵਿਆਹ ਸ਼ਾਹੀ ਸ਼ਹਿਰ ਪਟਿਆਲਾ ‘ਚ ਹੋਣਾ ਹੈ। ਜਿਸ ‘ਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਨਾਲ ਕਰੀਬੀ ਦੋਸਤ ਤੇ ਰਿਸ਼ਤੇਦਾਰ ਇਸ ਖੁਸ਼ੀ ਦੀ ਘ ੜੀ ਦਾ ਹਿੱਸਾ ਬਣਨਗੇ।ਵਿਆਹ ਦੇ ਜਸ਼ਨ ਹੁਣ ਤੋਂ ਹੀ ਸ਼ੁਰੂ ਹੋ ਗਏ ਹਨ ਅਤੇ ਗੁਰਦਾਸ ਮਾਨ ਨੇ ਸਭਤੋਂ ਪਹਿਲਾਂ ਇਹਨਾਂ ਜਸ਼ਨ ਨੂੰ ਗਰੀਬ ਅਤੇ ਨਿ ਆ ਸ ਰੇ ਬੱਚਿਆਂ ਅਤੇ ਬਜ਼ੁਰਗਾਂ ਨਾਲ ਮਨਾਇਆ ਹੈ ਦੇਖੋ ਇਸ ਬਾਰੇ ਆਈ ਵੀਡੀਓ। ਗੁਰਦਾਸ ਮਾਨ ਦੇ ਬੇਟੇ ਦੇ ਵਿਆਹ ‘ਚ ਪਹੁੰਚੇ ਪ੍ਰਭ ਆਸਰਾ ਸੰਸਥਾ ਦੇ ਖਾਸ ਮਹਿਮਾਨ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ | ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |