BREAKING NEWS
Search

ਟਿਊਸ਼ਨ ਗਈ 8ਵੀਂ ਜਮਾਤ ਦੀ ਵਿਦਿਆਰਥਣ ਲਾਪਤਾ ਪਰ ਜਦੋਂ CCTV ਦੇਖੇ ਤਾਂ ਉਡੇ ਮਾਪਿਆਂ ਦੇ ਹੋਸ਼ – ਦੇਖੋ ਤਾਜਾ ਵੱਡੀ ਖਬਰ

ਦੇਖੋ ਤਾਜਾ ਵੱਡੀ ਖਬਰ

ਜਲੰਧਰ – ਸੋਢਲ ਨਗਰ ‘ਚ ਟਿਊਸ਼ਨ ਲਈ ਗਈ 8ਵੀਂ ਜਮਾਤ ਦੀ ਵਿਦਿਆਰਥਣ ਸ਼ੱਕੀ ਹਾਲਾਤ ‘ਚ ਲਾਪਤਾ ਹੋ ਗਈ। ਕਾਫ਼ੀ ਸਮੇਂ ਤੱਕ ਜਦੋਂ ਵਿਦਿਆਰਥਣ ਘਰ ਨਾ ਆਈ ਤਾਂ ਪਰਿਵਾਰ ਵਾਲਿਆਂ ਨੇ ਪੁਲਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਮੌਕੇ ‘ਤੇ ਪਹੁੰਚੇ ਥਾਣਾ ਨੰ. 8 ਦੇ ਮੁਖੀ ਸੁਖਜੀਤ ਸਿੰਘ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਮੁਤਾਬਕ ਇਕ ਨਿੱਜੀ ਸਕੂਲ ‘ਚ 8ਵੀਂ ਜਮਾਤ ਦੀ ਵਿਦਿਆਰਥਣ ਮਾਨਸੀ ਪੁੱਤਰੀ ਦੀਪਕ ਸ਼ਰਮਾ ਵਾਸੀ ਸੋਢਲ ਨਗਰ ਹਰ ਰੋਜ਼ ਦੀ ਤਰ੍ਹਾਂ ਸ਼ਨੀਵਾਰ ਨੂੰ ਘਰ ਤੋਂ ਟਿਊਸ਼ਨ ਲਈ ਗਈ ਸੀ, ਘਰ ਦੀ ਬੈਕ ਸਾਈਡ ‘ਤੇ ਹੀ ਉਹ ਟਿਊਸ਼ਨ ਪੜ੍ਹਦੀ ਹੈ। 5.30 ਵਜੇ ਟਿਊਸ਼ਨ ਤੋਂ ਛੁੱਟੀ ਹੋਣ ਤੋਂ ਬਾਅਦ ਕਾਫ਼ੀ ਸਮਾਂ ਬੀਤ ਜਾਣ ਬਾਅਦ ਜਦੋਂ ਮਾਨਸੀ ਘਰ ਨਹੀਂ ਆਈ ਤਾਂ ਪਰਿਵਾਰ ਵਾਲਿਆਂ ਨੇ ਪੁਲਸ ਨੂੰ ਸੂਚਨਾ ਦਿੱਤੀ। ਮੌਕੇ ‘ਤੇ ਪਹੁੰਚੇ ਥਾਣਾ 8 ਦੇ ਮੁਖੀ ਸੁਖਜੀਤ ਸਿੰਘ ਨੇ ਇਲਾਕੇ ‘ਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਚੈੱਕ ਕੀਤੇ ਤਾਂ

ਵਿਦਿਆਰਥਣ ਇਕੱਲੀ ਹੀ ਮੂੰਹ ਢੱਕ ਕੇ ਜਾਂਦੀ ਕੈਮਰੇ ‘ਚ ਦਿਸ ਰਹੀ ਸੀ। ਦੋਆਬਾ ਚੌਕ ਤੱਕ ਉਹ ਪੈਦਲ ਹੀ ਜਾਂਦੀ ਕੈਮਰੇ ‘ਚ ਕੈਦ ਹੋ ਗਈ। ਫਿਲਹਾਲ ਵਿਦਿਆਰਥਣ ਦੇ ਪਰਿਵਾਰ ਵਾਲੇ ਅਤੇ ਪੁਲਸ ਟੀਮਾਂ ਵੱਖ-ਵੱਖ ਥਾਵਾਂ ‘ਤੇ ਉਸ ਨੂੰ ਲੱਭਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਖਬਰ ਲਿਖੇ ਜਾਣ ਤੱਕ ਉਸ ਵਿਦਿਆਰਥਣ ਦਾ ਕੋਈ ਸੁਰਾਗ ਨਹੀਂ ਲੱਗ ਸਕਿਆ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ

ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |