BREAKING NEWS
Search

ਟਿੱਕ ਟੋਕ ਸਟਾਰ ਨੂਰ ਦੇ ਬਾਰੇ ਪੁਲਸ ਨੇ ਜਾਰੀ ਕੀਤਾ ਇਹ ਵਡਾ ਹੁਕਮ

ਆਈ ਤਾਜਾ ਵੱਡੀ ਖਬਰ

ਬਾਲ ਕਲਾਕਾਰ ਨੂਰ ਤੇ ਜਸ਼ਨ ਵੱਲੋਂ ਸੋਸ਼ਲ ਮੀਡੀਆਂ ਦੇ ਮਾਧਿਅਮ ਰਾਹੀਂ ਵਿਸ਼ਵ ਪ੍ਰਸਿੱਧੀ ਪ੍ਰਾਪਤ ਕਰਨ ‘ਤੇ ਉਸ ਬਾਲ ਕਲਾਕਾਰਾਂ ਤੇ ਸਮੁੱਚੀ ਟੀਮ ਨੂੰ ਮਿਲਣ ਵਾਲਿਆਂ ਦਾ ਪਿੰਡ ਭਿੰਡਰ ਕਲਾਂ (ਮੋਗਾ) ਵਿਖੇ ਤਾਤਾਂ ਲੱਗਾ ਹੋਇਆ ਤੇ ਲੋਕ ਲਾਕਡਾਊਨ ਦੀ ਪ੍ਰਵਾਹ ਨਾ ਕਰਦਿਆਂ ਹੋਇਆ ਵੱਡੀ ਗਿਣਤੀ ‘ਚ ਪਹੁੰਚ ਰਹੇ ਹਨ, ਜਿਸ ਕਰਕੇ ਸਿਹਤ ਵਿਭਾਗ ਤੇ ਪੁਲਸ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ।

ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ‘ਚ ਰੱਖਦੇ ਹੋਏ ਸਪੈਸ਼ਲ ਕ੍ਰਾਈਮ ਅਤੇ ਸਾਈਬਰ ਕ੍ਰਾਈਮ ਸੈਲ ਮੋਗਾ ਦੇ ਇੰਚਾਰਜ ਬਲਵਿੰਦਰ ਸਿੰਘ ਨੇ ਨੂਰ ਨੂੰ ਪਿਆਰ ਕਰਨ ਵਾਲੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਮਹਾਮਾਰੀ ਨੂੰ ਧਿਆਨ ‘ਚ ਰੱਖਦੇ ਹੋਏ ਨੂਰ (5 ਸਾਲ) ਤੇ ਜਸ਼ਨ (9 ਸਾਲ) ਦੀ ਟੀਮ ਨੂੰ ਉਨ੍ਹਾਂ ਵੱਲੋਂ ਜਾਰੀ ਫੋਨ ਨੰਬਰਾਂ ‘ਤੇ ਹੀ ਗੱਲਬਾਤ ‘ਤੇ ਸਪੰਰਕ ਕਰਕੇ ਹੀ ਮਿਲਿਆ ਜਾਵੇ।

ਉਨ੍ਹਾਂ ਬੱਚੀ ਦੀ ਛੋਟੀ ਉਮਰ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਲੋਕਾਂ ਦੇ ਇਸ ਤਰ੍ਹਾਂ ਸਾਰਾ ਦਿਨ ਮਿਲਣ ਨਾਲ ਬੱਚੀਆਂ ਦੇ ਬੀਮਾਰ ਹੋਣ ਦਾ ਵੀ ਖਦਸ਼ਾ ਹੈ। ਉਨ੍ਹਾਂ ਮੀਡੀਆ ਕਰਮੀਆਂ ਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਤੇ ਪੁਲਸ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਬਾਲ ਕਲਾਕਾਰਾਂ ਨੂੰ ਮਿਲਣ ਸਮੇਂ ਮਾਸਕ ਪਾਉਣ ਤੇ ਸਮਾਜਿਕ ਦੂਰੀ ਬਣਾ ਕੇ ਰੱਖਣ। ਉਨ੍ਹਾਂ ਦੱਸਿਆਂ ਕਿ ਹੋ ਸਕੇ ਤਾਂ ਲਾਕਡਾਊਨ ਸਮਾਪਤ ਹੋਣ ਤੋਂ ਬਾਅਦ ਹੀ ਇਸ ਟੀਮ ਨੂੰ ਮਿਲਿਆ ਜਾਵੇ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |