ਸਭ ਤੋਂ ਪਹਿਲਾਂਤਾਜੀਆਂ ਤੇ ਸੱਚੀਆਂ ਖਬਰਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਹੁਣੇ ਹੁਣੇ ਹੋਈ ਦੁੱਨੀਆਂ ਦੀ ਇਸ ਮਸ਼ਹੂਰ ਹਸਤੀ ਦੀ ਮੌਤ ਛਾਇਆ ਸੋਗ ਸਾਬਕਾ ਅਮਰੀਕੀ ਰਾਸ਼ਟਰਪਤੀ ਜਾਰਜ ਬੁਸ਼ ਦਾ ਦੇਹਾਂਤ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜਾਰਜ ਬੁਸ਼(94) ਦਾ ਦੇਹਾਂਤ ਹੋ ਗਿਆ ਹੈ ਪਰਿਵਾਰ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਉਹ ਲੰਬੇ ਸਮੇਂ ਤੋ ਬਿਮਾਰ ਸਨ ਤੇ ਬੀਤੇ ਦਿਨ ਸ਼ੁਕਰਵਾਰ ਨੂੰ ਉਨ੍ਹਾਂ ਦਾ ਮੌਤ ਹੋ ਗਈ ਹੈ।ਬੁਸ਼ ਅਮਰੀਕਾ ਦੇ 41ਵੇਂ ਰਾਸ਼ਟਰਪਤੀ ਸਨ। ਸਾਲ 1988 ‘ਚ ਰਾਸ਼ਟਰਪਤੀ ਚੁਣੇ ਜਾਣ ਤੋਂ ਪਹਿਲਾਂ ਉਹ ਸੰਯੁਕਤ ਰਾਸ਼ਟਰ ਤੇ ਚੀਨ ‘ਚ ਅਮਰੀਕੀ ਰਾਜਦੁਤ ਵੀ ਰਹਿ ਚੁੱਕੇ ਸਨ। ਉਹ ਸੀ.ਆਈ.ਏ ਦੇ ਨਿਦੇਸ਼ਕ ਵੀ ਸਨ।ਹੁਣੇ ਹੁਣੇ ਹੋਈ
