BREAKING NEWS
Search

ਪੰਜਾਬ : ਇਸ ਸੀਨੀਅਰ ਲੀਡਰ ਨੇ ਖੁਦ ਚੁਣੀ ਇਸ ਤਰਾਂ ਮੌਤ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਸੂਬੇ ਅੰਦਰ ਜਿਥੇ ਕਰੋਨਾ ਦੇ ਵਧ ਰਹੇ ਕੇਸਾਂ ਕਾਰਨ ਸਥਿਤੀ ਪਹਿਲਾਂ ਹੀ ਚਿੰਤਾਜਨਕ ਬਣੀ ਹੋਈ ਹੈ। ਉੱਥੇ ਹੀ ਸਾਹਮਣੇ ਆਉਣ ਵਾਲੀਆਂ ਹੋਰ ਦੁਖਦਾਈ ਖਬਰਾਂ ਨੇ ਲੋਕਾਂ ਨੂੰ ਝੰ-ਜੋ-ੜ ਕੇ ਰੱਖ ਦਿੱਤਾ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੱਲੋਂ ਕਿਸੇ ਨਾ ਕਿਸੇ ਹਾਦਸੇ ਦੇ ਸ਼ਿਕਾਰ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਬਹੁਤ ਸਾਰੇ ਲੋਕ ਕਰੋਨਾ ਦੀ ਚ-ਪੇ-ਟ ਵਿੱਚ ਆਉਣ ਕਾਰਨ ਇਸ ਦੁਨੀਆਂ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਏ। ਉਥੇ ਹੀ ਵਾਪਰਨ ਵਾਲੇ ਸੜਕ ਹਾਦਸਿਆਂ ਅਤੇ ਹੋਰ ਹਾਦਸਿਆ ,ਬਿਮਾਰੀਆਂ ਕਾਰਨ ਵੀ ਵੱਖ ਵੱਖ ਖੇਤਰਾਂ ਵਿੱਚੋਂ ਜਾਣ ਵਾਲੀਆਂ ਇਨ੍ਹਾਂ ਸ਼ਖਸੀਅਤਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਪੰਜਾਬ ਵਿੱਚ ਇਸ ਸੀਨੀਅਰ ਲੀਡਰ ਨੇ ਕੀਤੀ। ਖ਼ੁ-ਦ-ਕੁ-ਸ਼ੀ।,ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਜਿਸ ਨਾਲ ਸੋਗ ਦੀ ਲਹਿਰ ਛਾ ਗਈ ਹੈ। ਪੰਜਾਬ ਵਿਚ ਆਏ ਦਿਨ ਕੋਈ ਨਾ ਕੋਈ ਦੁੱਖ ਭਰੀ ਖਬਰ ਸਾਹਮਣੇ ਆ ਜਾਂਦੀ ਹੈ ਜਿਸ ਨਾਲ ਦੇਸ਼ ਦੇ ਹਾਲਾਤ ਹੋਰ ਸੋ-ਗ-ਮ-ਈ ਹੋ ਜਾਂਦੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਰਾਏਕੋਟ ਦੇ ਅਧੀਨ ਆਉਂਦੇ ਪਿੰਡ ਕਾਲਸਾਂ ਦੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸਰਪੰਚ ਜਥੇਦਾਰ ਗੁਰਦੇਵ ਸਿੰਘ ਕਾਲਸਾਂ ਵਲੋਂ ਭੇਦ-ਭਰੇ ਹਾਲਤਾਂ ਵਿਚ ਆਪਣੀ ਜੀਵਨ ਲੀਲਾ। ਸਮਾਪ। ਤ ਕਰ ਲਏ ਜਾਣ ਦੀ ਖਬਰ ਸਾਹਮਣੇ ਆਈ ਹੈ।

ਦੱਸਿਆ ਗਿਆ ਹੈ ਕਿ ਸਾਬਕਾ ਸਰਪੰਚ ਗੁਰਦੀਪ ਸਿੰਘ ਖ਼ਾਲਸਾ ਵੱਲੋਂ ਪਿੰਡ ਵਿੱਚ ਬਣੀ ਹੋਈ ਪਾਣੀ ਦੀ ਟੈਂਕੀ ਉਪਰ ਚੜ੍ਹ ਕੇ ਉਸ ਤੋਂ ਛਾਲ ਲਗਾ ਦਿੱਤੀ ਗਈ। ਜਿੱਥੇ ਪਾਣੀ ਵਾਲੀ ਟੈਂਕੀ ਦੀ ਇੰਨੀ ਉਚਾਈ ਤੋਂ ਡਿੱਗਣ ਕਾਰਨ ਸਾਬਕਾ ਸਰਪੰਚ ਦੀ ਮੌਕੇ ਤੇ ਹੀ। ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਪੁਲੀਸ ਨੂੰ ਮਿਲਣ ਤੇ ਪੁਲਸ ਵੱਲੋਂ ਮੌਕੇ ਉਪਰ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ। ਪੋ-ਸ-ਟ-ਮਾ-ਰ-ਟ-ਮ। ਲਈ ਭੇਜ ਦਿੱਤਾ ਗਿਆ ਹੈ।

ਦੱਸਿਆ ਗਿਆ ਹੈ ਕਿ ਅੱਜ ਸਾਬਕਾ ਸਰਪੰਚ , ਜਥੇਦਾਰ ਗੁਰਦੇਵ ਸਿੰਘ ਕਾਲਸਾਂ ਸਵੇਰੇ 6 ਵਜੇ ਦੇ ਕਰੀਬ ਸੈਰ ਕਰਨ ਗਏ ਸਨ, ਜਿਸ ਦੀ ਮ੍ਰਿਤਕ ਦੇਹ ਪਿੰਡ ਦੀ ਪਾਣੀ ਵਾਲੀ ਟੈਂਕੀ ਕੋਲ ਮਿਲੀ। ਇਸ ਘਟਨਾ ਬਾਰੇ ਪੁਲਿਸ ਥਾਣਾ ਸਦਰ ਰਾਏ ਕੋਟ ਦੇ ਐਸ.ਐਚ.ਓ ਅਜੈਬ ਸਿੰਘ ਅਤੇ ਪੁਲਿਸ ਚੌਂਕੀ ਜਲਾਲਦੀ ਵਾਲ ਦੇ ਇੰਚਾਰਜ ਗੁਰਸੇਵਕ ਸਿੰਘ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਨਾਲ ਜਿਥੇ ਇਲਾਕੇ ਵਿਚ ਸੋਗ ਦੀ ਲਹਿਰ ਹੈ ਉੱਥੇ ਹੀ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੱਲੋਂ ਮ੍ਰਿਤਕ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ ।