BREAKING NEWS
Search

ਪੰਜਾਬ ਚ ਇਥੇ ਨੌਜਵਾਨ ਕੁੜੀ ਨੂੰ ਘਰ ਦੇ ਅੰਦਰ ਇਸ ਤਰਾਂ ਦਿੱਤੀ ਗਈ ਮੌਤ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਦੁਨੀਆ ਵਿੱਚ ਇੱਕ ਤਾਂ ਕਰੋਨਾ ਨੇ ਭਾਰੀ ਤਬਾਹੀ ਮਚਾਈ ਹੋਈ ਹੈ। ਜਿਸ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ। ਕਰੋਨਾ ਟੀਕਾਕਰਣ ਹੋਣ ਦੇ ਬਾਵਜੂਦ ਵੀ ਕਰੋਨਾ ਕੇਸਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਉੱਥੇ ਹੀ ਬਹੁਤ ਸਾਰੇ ਹੋਣ ਵਾਲੇ ਸੜਕ ਹਾਦਸਿਆਂ ਵਿੱਚ ਵੀ ਅਣਗਿਣਤ ਲੋਕਾਂ ਦੀ ਜਾਨ ਚਲੇ ਗਈ ਹੈ। ਜਿੱਥੇ ਅਜਿਹੇ ਹਾਦਸੇ ਕੁਝ ਆਪਣੀ ਗਲਤੀ ਨਾਲ ਵਾਪਰਦੇ ਹਨ ਅਤੇ ਕੁੱਝ ਸਾਹਮਣੇ ਵਾਲੇ ਦੀ ਗਲਤੀ ਨਾਲ। ਉਥੇ ਹੀ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਆਰੰਭ ਕੀਤੇ ਗਏ ਕਿਸਾਨੀ ਸੰਘਰਸ਼ ਦੇ ਵਿਚ ਵੀ ਹੁਣ ਤਕ 400 ਦੇ ਕਰੀਬ ਕਿਸਾਨਾਂ ਦੀ ਜਾਨ ਜਾ ਚੁਕੀ ਹੈ। ਬਹੁਤ ਸਾਰੇ ਲੋਕ ਵੱਖ ਵੱਖ ਬਿਮਾਰੀਆਂ ਦੇ ਸ਼ਿਕਾਰ ਹੋ ਰਹੇ ਹਨ ਜਿਸ ਕਾਰਣ ਉਹ ਇਸ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਏ।

ਕੋਰੋਨਾ ਕਾਰਨ ਪਿਛਲੇ ਸਾਲ ਤੋਂ ਹੀ ਜਿਥੇ ਦੇਸ਼ ਅੰਦਰ ਤਾਲਾ ਬੰਦੀ ਕੀਤੀ ਗਈ ਸੀ ਜਿਸ ਕਾਰਨ ਬਹੁਤ ਸਾਰੇ ਕੰਮ ਬੰਦ ਹੋ ਜਾਣ ਕਾਰਨ ਲੋਕਾਂ ਦੇ ਰੁਜਗਾਰ ਛੁੱਟ ਗਏ। ਜਿਸ ਕਾਰਨ ਲੋਕਾਂ ਨੂੰ ਭਾਰੀ ਆਰਥਿਕ ਮੰ-ਦੀ ਦੇ ਦੌਰ ਵਿਚੋਂ ਗੁਜਰਨਾ ਪਿਆ। ਜਿਸ ਦੇ ਚਲਦੇ ਹੋਏ ਬਹੁਤ ਸਾਰੇ ਲੋਕ ਮਾਨਸਿਕ ਤ-ਣਾ-ਅ ਦੇ ਸ਼ਿਕਾਰ ਵੀ ਹੋ ਗਏ। ਕਿਉਂਕਿ ਕੁਝ ਪਰਿਵਾਰਾਂ ਲਈ ਘਰ ਦਾ ਗੁਜ਼ਾਰਾ ਕਰਨਾ ਵੀ ਮੁ-ਸ਼-ਕਿ-ਲ ਹੋ ਗਿਆ ਸੀ।

ਅਜਿਹੀਆਂ ਮੁ-ਸੀ-ਬ-ਤਾਂ ਦੇ ਚਲਦੇ ਹੋਏ ਕਈ ਲੋਕਾਂ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਏ ਜਾਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ।ਹੁਣ ਪੰਜਾਬ ਵਿੱਚ ਇਥੇ ਨੌਜਵਾਨ ਕੁੜੀ ਨੂੰ ਘਰ ਦੇ ਅੰਦਰ ਇਸ ਤਰਾਂ ਦਿੱਤੀ ਗਈ ਮੌ-ਤ । ਜਿਸ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਕਰੋਨਾ ਦੇ ਕਾਰਨ ਬਹੁਤ ਸਾਰੇ ਪਰਿਵਾਰਾਂ ਵਿੱਚ ਆਪਸੀ। ਲ-ੜਾ-ਈ। ਦਾ ਕਾਰਨ ਵੀ ਆਰਥਿਕ ਮੰਦੀ ਬਣਦੀ ਜਾ ਰਹੀ ਹੈ। ਜਿਸ ਕਾਰਨ ਘਰ ਵਿਚ ਆਪਸੀ ਰਿਸ਼ਤਿਆਂ ਵਿੱਚ ਹੋਣ ਵਾਲੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ।

ਹੁਣ ਪ੍ਰਾਪਤ ਹੋਈ ਖਬਰ ਮੁਤਾਬਕ ਫਗਵਾੜਾ ਦੇ ਪਿੰਡ ਭਾਖੜੀਆਣਾ ਵਿਖੇ ਇਕ ਵਿਅਕਤੀ ਵਲੋਂ ਆਪਣੀ ਪਤਨੀ ਦੀ। ਹੱ-ਤਿ-ਆ। ਕੀਤੇ ਜਾਣ ਦਾ ਸਮਾਚਾਰ ਸਾਹਮਣੇ ਆਇਆ ਹੈ। ਦੱਸਿਆ ਗਿਆ ਹੈ ਕਿ ਪਤੀ ਵੱਲੋਂ ਆਪਣੀ ਪਤਨੀ ਦਾ। ਗ-ਲਾ ਘੁੱਟ ਕੇ। ਹੱ-ਤਿ-ਆ। ਕਰ ਦਿੱਤੀ ਗਈ । ਇਸ ਹਾਦਸੇ ਵਿਚ ਘਟਨਾ ਦਾ ਸ਼ਿਕਾਰ ਹੋਈ ਮ੍ਰਿਤਕਾ ਦੀ ਪਛਾਣ ਰਣਜੀਤ ਕੌਰ ਪਤਨੀ ਸੰਦੀਪ ਸਿੰਘ ਵਾਸੀ ਭਾਖੜੀਆਣਾ ਦੇ ਰੂਪ ਵਿਚ ਹੋਈ ਹੈ। ਅਜੇ ਤੱਕ ਇਸ ਘਟਨਾ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।