BREAKING NEWS
Search

ਪੰਜਾਬ ਚ ਇਥੇ ਪਏ ਗੜੇ ਅਤੇ ਮੀਂਹ ਨੇ ਕਰਤੀ ਸਿਰੇ ਦੀ ਠੰਢ -ਅਗੇ ਦੇ ਮੌਸਮ ਦੀ ਹੁਣੇ ਹੁਣੇ ਆਈ ਇਹ ਜਾਣਕਾਰੀ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਸਰਦੀ ਵਿਚ ਫਿਰ ਤੋਂ ਵਾਧਾ ਹੋ ਚੁੱਕਾ ਹੈ। ਇਸ ਦੇ ਨਾਲ ਹੀ ਠੰਡ ਨੇ ਆਪਣਾ ਜ਼ੋਰ ਵਿਖਾਉਣਾ ਵੀ ਸ਼ੁਰੂ ਕਰ ਦਿੱਤਾ ਹੈ। ਪਿਛਲੇ ਸਮੇਂ ਵਿੱਚ ਲੋਕਾਂ ਨੂੰ ਭਾਰੀ ਠੰਡ ਦਾ ਸਾਹਮਣਾ ਕਰਨਾ ਪਿਆ ਹੈ। ਸੀਤ ਲਹਿਰ ਦੇ ਚਲਦੇ ਹੋਏ ਲੋਕਾਂ ਨੂੰ ਭਾਰੀ ਮੁ-ਸ਼-ਕ-ਲ ਵਿਚੋਂ ਗੁਜਰਨਾ ਪਿਆ ਕਿਉਂਕਿ ਪਾਰਾ ਇਨ੍ਹਾਂ ਹੇਠਾਂ ਚਲਾ ਗਿਆ ਸੀ ਜਿਸ ਕਾਰਨ ਕੰਮ ਕਾਰ ਤੇ ਆਉਣ ਜਾਣ ਵਾਲੇ ਵਿਅਕਤੀਆਂ ਨੂੰ ਭਾਰੀ ਮੁ-ਸ਼-ਕ-ਲਾਂ ਦਾ ਸਾਹਮਣਾ ਕਰਨਾ ਪਿਆ। ਮੌਸਮ ਦੀ ਤਬਦੀਲੀ ਵਿੱਚ ਧੁੰਦ ਕਾਰਨ ਵੀ ਬਹੁਤ ਸਾਰੇ ਹਾਦਸੇ ਵਾਪਰ ਦੀਆਂ ਖਬਰਾਂ ਸਾਹਮਣੇ ਆਈਆਂ।

ਕੁਝ ਦਿਨ ਮੌਸਮ ਵਿੱਚ ਤਬਦੀਲੀ ਆਉਣ ਤੋਂ ਬਾਅਦ ਮੁੜ ਲੋਕਾਂ ਨੂੰ ਠੰਡ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿੱਥੇ ਧੁੱਪ ਨਿਕਲਣ ਨਾਲ ਲੋਕਾਂ ਨੂੰ ਮੌਸਮ ਬਦਲਣ ਦੇ ਆਸਾਰ ਨਜ਼ਰ ਆ ਰਹੇ ਸਨ। ਉਥੇ ਹੀ ਹੋਈ ਕੱਲ ਬਰਸਾਤ ਅਤੇ ਗੜਿਆਂ ਕਾਰਨ ਮੁੜ ਤੋਂ ਠੰਡ ਨੇ ਆਪਣੇ ਹੋਣ ਦਾ ਅਹਿਸਾਸ ਕਰਵਾ ਦਿੱਤਾ ਹੈ। ਕੱਲ੍ਹ ਜਲੰਧਰ ਦੇ ਕਈ ਇਲਾਕਿਆਂ ਵਿਚ ਗੜੇ ਪਏ ਅਤੇ ਸੜਕਾਂ ਤੇ ਚਿੱਟੀ ਚਾਦਰ ਵਿਛੀ। ਆਉਣ ਵਾਲੇ ਸਮੇਂ ਵਿੱਚ ਮੌਸਮ ਨੂੰ ਲੈ ਕੇ ਕਈ ਸਾਰੀਆਂ ਤਬਦੀਲੀਆਂ ਹੋ ਰਹੀਆਂ ਹਨ। ਜਿਨ੍ਹਾਂ ਬਾਰੇ ਮੌਸਮ ਵਿਭਾਗ ਵੱਲੋਂ ਸਮੇਂ ਸਮੇਂ ‘ਤੇ ਲੋਕਾਂ ਨੂੰ ਸੁਚੇਤ ਕੀਤਾ ਜਾਂਦਾ ਹੈ।

ਇਥੇ ਹੀ ਮੌਸਮ ਵਿਭਾਗ ਵੱਲੋਂ ਇਕ ਹੋਰ ਜਾਣਕਾਰੀ ਪੰਜਾਬ ਅਤੇ ਇਸਦੇ ਨਾਲ ਰਹਿਣ ਵਾਲੇ ਗੁਆਂਢੀ ਸੂਬਿਆਂ ਦੇ ਲੋਕਾਂ ਲਈ ਧਿਆਨ ਵਿੱਚ ਲਿਆਂਦੀ ਜਾ ਰਹੀ ਹੈ। ਪਹਾੜੀ ਇਲਾਕਿਆਂ ਦੇ ਵਿਚ ਲਗਾ ਤਾਰ ਹੋ ਰਹੀ ਬਰਫ ਬਾਰੀ , ਬਰਸਾਤ ਅਤੇ ਗ-ੜੇ-ਮਾ-ਰੀ ਨੂੰ ਦੇਖਦੇ ਹੋਏ ਪੰਜਾਬ ਦਾ ਮੌਸਮ ਪੂਰੀ ਤਰ੍ਹਾਂ ਬਦਲ ਰਿਹਾ ਹੈ। ਹੁਣ ਮੌਸਮ ਸਬੰਧੀ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਕੱਲ ਹੋਈ ਬਰਸਾਤ ਅਤੇ ਗ-ੜੇ-ਮਾ-ਰੀ ਤੋਂ ਬਾਅਦ ਪੰਜਾਬ ਲਈ ਵੱਡਾ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪਹਾੜੀ ਖੇਤਰਾਂ ਵਿੱਚ ਲਗਾ ਤਾਰ ਹੋ ਰਹੀ ਬਰਫ ਬਾਰੀ ਤੇ ਬਰਸਾਤ ਕਾਰਨ ਇਸ ਦੇ ਅਸਰ ਨੂੰ ਮੈਦਾਨੀ ਖੇਤਰਾਂ ਵਿਚ ਵਧੇਰੇ ਦੇਖਿਆ ਜਾ ਰਿਹਾ ਹੈ।

ਆਉਣ ਵਾਲੇ ਦਿਨਾਂ ਦੌਰਾਨ ਉਤਰੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਦੇ ਨਾਲ ਪਹਾੜੀ ਇਲਾਕਿਆਂ ਵਿਚ ਬਰਫ ਬਾਰੀ ਹੋਣ ਦੇ ਨਾਲ ਮੈਦਾਨੀ ਇਲਾਕਿਆਂ ਨੂੰ ਵੀ ਸੀਤ ਲਹਿਰ ਦਾ ਸਾਹਮਣਾ ਕਰਨਾ ਪਵੇਗਾ। ਆਉਣ ਵਾਲੇ ਅਗਲੇ ਤਿੰਨ ਚਾਰ ਘੰਟਿਆਂ ਦੌਰਾਨ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਉੱਤਰ ਪ੍ਰਦੇਸ਼ ਦੇ ਪੱਛਮੀ ਹਿੱਸੇ ਵਿਚ ਬਰਸਾਤ ਹੋਣ ਦੀ ਸੰਭਾਵਨਾ ਦੱਸੀ ਗਈ ਹੈ। ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਆਉਣ ਵਾਲੇ ਕੁਝ ਦਿਨਾਂ ਵਿਚ ਤਾਪਮਾਨ ਵਿਚ ਗਿਰਾਵਟ ਹੋਰ ਹੇਠਾਂ ਜਾਣ ਦੀ ਉਮੀਦ ਹੈ।