BREAKING NEWS
Search

ਪੰਜਾਬ ਚ ਇਥੇ ਮਚਿਆ ਅੱਗ ਦਾ ਤਾਂਡਵ , ਮਚੀ ਤਬਾਹੀ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਭਾਰਤ ਵਿਚ ਜਿਥੇ ਪਹਿਲਾਂ ਹੀ ਕਰੋਨਾ ਅਤੇ ਕਾਲੀ ਫੰਗਸ ਅਤੇ ਚੱਕਰਵਾਤੀ ਤੂਫਾਨ ਕਾਰਨ ਹਾਹਾਕਾਰ ਮੱਚੀ ਹੋਈ ਹੈ। ਉੱਥੇ ਹੀ ਪੰਜਾਬ ਅੰਦਰ ਆਏ ਦਿਨ ਹੀ ਹੋਣ ਵਾਲੇ ਹਾਦਸਿਆਂ ਵਿਚ ਵਾਧਾ ਹੋ ਰਿਹਾ ਹੈ। ਲੋਕ ਜਿੱਥੇ ਪਹਿਲਾਂ ਹੀ ਕਰੋਨਾ ਦੇ ਚੱਲਦੇ ਹੋਏ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਉਥੇ ਹੀ ਵਾਪਰਨ ਵਾਲੀਆ ਘਟਨਾਵਾਂ ਨਾਲ ਲੋਕ ਹੋਰ ਗ਼ਮ ਦੇ ਘੇਰੇ ਵਿਚ ਘਿਰ ਜਾਂਦੇ ਹਨ। ਹਰ ਰੋਜ਼ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਆਰਥਿਕ ਮੰਦੀ ਦੇ ਚਲਦਿਆਂ ਹੋਇਆਂ ਲੋਕਾਂ ਵੱਲੋਂ ਮੁੜ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਤਾਂ ਜੋ ਇਸ ਆਰਥਿਕ ਮੰਦੀ ਦੇ ਦੌਰ ਵਿਚੋਂ ਉਭਰਿਆ ਜਾ ਸਕੇ।

ਉਥੇ ਹੀ ਵੱਖ ਵੱਖ ਸਾਹਮਣੇ ਆਉਣ ਵਾਲੇ ਹਾਦਸਿਆਂ ਕਾਰਨ ਲੋਕ ਫਿਰ ਤੋਂ ਆਰਥਿਕ ਮੰਦੀ ਦੇ ਦੌਰ ਵਿਚ ਆ ਜਾਂਦੇ ਹਨ। ਪੰਜਾਬ ਵਿੱਚ ਇੱਥੇ ਅੱਗ ਦਾ ਤਾਂਡਵ ਹੋਇਆ ਹੈ ,ਜਿਸ ਕਾਰਨ ਅੱਗ ਨਾਲ ਭਾਰੀ ਤਬਾਹੀ ਹੋਣ ਦੀ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਜਲੰਧਰ ਤੋਂ ਸਾਹਮਣੇ ਆਇਆ ਹੈ ਜਿੱਥੇ ਪ੍ਰਾਗਪੁਰ ਪੁਲਸ ਚੌਕੀ ਵਿੱਚ ਅਚਾਨਕ ਅੱਗ ਲੱਗ ਗਈ । ਇਸ ਘਟਨਾ ਵਿੱਚ ਪੁਲਿਸ ਚੌਂਕੀ ਦੇ ਸਮਾਨ ਨੂੰ ਭਾਰੀ ਨੁਕਸਾਨ ਪੁੱਜਾ ਹੈ।

ਦੱਸਿਆ ਜਾ ਰਿਹਾ ਹੈ ਕਿ ਪੁਲਿਸ ਸਟੇਸ਼ਨ ਦੇ ਨਜ਼ਦੀਕ ਹਾਈ ਵੋਲਟੇਜ ਦੀਆਂ ਤਾਰਾਂ ਦੇ ਸ਼ਾਰਟ ਸਰਕਟ ਦੇ ਕਾਰਣ ਇਹ ਅੱਗ ਲੱਗ ਗਈ ਸੀ। ਜਿਸ ਨੇ ਪਰਾਗਪੁਰ ਪੁਲਿਸ ਚੌਕੀ ਨੂੰ ਵੀ ਆਪਣੀ ਚਪੇਟ ਵਿਚ ਲੈ ਲਿਆ। ਪੁਲੀਸ ਚੌਕੀ ਵਿੱਚ ਅੱਗ ਲੱਗਣ ਕਾਰਨ ਚੌਂਕੀ ਅੰਦਰ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਦੀ ਜਾਣਕਾਰੀ ਤੁਰੰਤ ਹੀ ਪੁਲਸ ਵਲੋਂ ਫਾਇਰ ਬਗਰੇਡ ਨੂੰ ਦਿੱਤੀ ਗਈ।

ਇਸ ਦੀ ਜਾਣਕਾਰੀ ਮਿਲਦੇ ਹੀ ਫਾਇਰ ਬਿਗ੍ਰੇਡ ਦੀ ਟੀਮ ਵੱਲੋਂ ਮੌਕੇ ਤੇ ਪਹੁੰਚ ਕੇ ਇਸ ਭਿਆਨਕ ਅੱਗ ਉਪਰ ਕਾਬੂ ਪਾਇਆ ਗਿਆ। ਪੁਲਿਸ ਚੌਂਕੀ ਵਿੱਚ ਲੱਗਣ ਵਾਲੀ ਇਸ ਅੱਗ ਦੀ ਜਾਂਚ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ। ਉਥੇ ਹੀ ਅੱਗ ਲੱਗਣ ਦੀ ਮੌਕੇ ਤੇ ਸੂਚਨਾ ਪਾ ਕੇ ਡੀਐੱਸਪੀ ਮੇਜਰ ਸਿੰਘ ਅਤੇ ਥਾਣਾ ਕੈਂਟ ਦੇ ਐਸਐਚਓ ਅਜਾਇਬ ਸਿੰਘ ਵੀ ਮੌਕੇ ਉੱਪਰ ਪਹੁੰਚੇ ਅਤੇ ਘਟਨਾ ਦਾ ਜਾਇਜ਼ਾ ਲਿਆ ਹੈ।