BREAKING NEWS
Search

ਪੰਜਾਬ ਚ ਇਥੇ ਮਾਮੇ ਨੇ ਭਾਣਜੇ ਨੂੰ ਦਿੱਤੀ ਰੂਹ ਕੰਬਾਊ ਮੌਤ, ਪੁਲਿਸ ਵਲੋਂ ਖੰਗਾਲੇ ਜਾ ਰਹੇ CCTV

ਆਈ ਤਾਜ਼ਾ ਵੱਡੀ ਖਬਰ 

ਅੱਜ ਦੇ ਦੌਰ ਵਿਚ ਜਿਥੇ ਆਪਸੀ ਰਿਸ਼ਤੇ ਕਈ ਵਿਵਾਦਾਂ ਦੇ ਚਲਦਿਆਂ ਹੋਇਆ ਤਾਰ-ਤਾਰ ਹੋ ਜਾਂਦੇ ਹਨ ਉਥੇ ਹੀ ਕੁਝ ਲੋਕਾ ਵੱਲੋ ਆਪਸੀ ਦੁਸ਼ਮਣੀ ਦੇ ਚਲਦਿਆਂ ਹੋਇਆਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ। ਉਥੇ ਹੀ ਕੁਝ ਹੋਰ ਸੀ ਅਚਾਨਕ ਵਾਪਰ ਜਾਂਦੇ ਹਨ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਜਾ ਸਕਦਾ। ਰਿਸ਼ਤੇ ਵਿੱਚ ਪਈਆਂ ਹੋਈਆਂ ਤਰੇੜਾਂ ਕਦੇ ਵੀ ਖਤਮ ਨਹੀਂ ਹੁੰਦੀ ਹੈ ਜੋ ਅੱਗੇ ਚੱਲ ਕੇ ਕਈ ਤਰਾਂ ਦੇ ਗੰਭੀਰ ਰੂਪ ਅਖਤਿਆਰ ਕਰ ਲੈਂਦਾ ਹੈ। ਜਿਸ ਨਾਲ ਕਈ ਪਰਵਾਰਾਂ ਵਿੱਚ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋ ਜਾਂਦਾ ਹੈ।

ਆਏ ਦਿਨ ਹੀ ਸਾਹਮਣੇ ਆਉਣ ਵਾਲੇ ਅਜਿਹੇ ਬਹੁਤ ਸਾਰੇ ਮਾਮਲਿਆਂ ਨੇ ਲੋਕਾਂ ਨੂੰ ਝੰਜੋੜ ਕੇ ਦੇ ਰੱਖ ਦਿੱਤਾ ਹੈ। ਹੁਣ ਪੰਜਾਬ ਵਿੱਚ ਮਾਮੇ ਵੱਲੋਂ ਭਾਣਜੇ ਵਲੋ ਰੂਹ ਕੰਬਾਊ ਮੌਤ ਦਿੱਤੀ ਗਈ ਹੈ ਜਿਥੇ ਪੁਲਿਸ ਵੱਲੋਂ ਸੀਸੀਟੀਵੀ ਕੈਮਰਿਆਂ ਦੀ ਫੁਟੇਜ਼ ਨੂੰ ਖੰਗਾਲ ਲਿਆ ਜਾ ਰਿਹਾ ਹੈ ਇਹ ਮਾਮਲਾ ਨਾਭਾ ਦੇ ਅਧੀਨ ਆਉਣ ਵਾਲੇ ਪਿੰਡ ਢਿਲਵਾਂ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਭਾਣਜੇ ਵੱਲੋਂ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਆਪਣੇ 72 ਸਾਲਾ ਦੇ ਬਜ਼ੁਰਗ ਮਾਮੇ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ।

ਦੱਸਿਆ ਗਿਆ ਹੈ ਕਿ ਦੋਸ਼ੀ ਭਾਣਜੇ ਵੱਲੋਂ ਜਿੱਥੇ ਆਪਣੇ ਮਾਮੇ ਦਲੀਪ ਸਿੰਘ ਪੁੱਤਰ ਗੁਰਬਖਸ਼ ਸਿੰਘ ਦਾ ਦਰਦਨਾਕ ਤਰੀਕੇ ਨਾਲ ਗੰਡਾਸੇ ਨਾਲ ਹਮਲਾ ਕਰਕੇ ਬੜੀ ਨਾਲ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਦਸਿਆ ਗਿਆ ਹੈ ਕਿ ਜਿੱਥੇ ਭਾਣਜਾ ਆਪਣੇ ਕੁਝ ਸਾਥੀਆਂ ਦੇ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਮਾਮੇ ਦੇ ਘਰ ਰਾਤ ਨੂੰ ਆਇਆ ਸੀ ਅਤੇ ਦਰਵਾਜ਼ਾ ਖੋਲ੍ਹਣ ਤੇ ਅਪਣੇ ਦੋਸਤਾਂ ਸਮੇਤ ਮਾਮੇ ਉਪਰ ਹਮਲਾ ਕਰ ਦਿੱਤਾ ਗਿਆ। ਇਸ ਹਾਦਸੇ ਵਿਚ ਮਾਮੇ ਨੂੰ ਗੰਭੀਰ ਰੂਪ ਨਾਲ ਜ਼ਖਮੀ ਹੋਣ ਤੇ ਜਿੱਥੇ ਪਰਵਾਰਕ ਮੈਂਬਰਾਂ ਵੱਲੋਂ ਹਸਪਤਾਲ ਲਿਜਾਇਆ ਗਿਆ।

ਜਿਥੇ ਉਸ ਨੂੰ ਬਚਾਇਆ ਨਹੀਂ ਜਾ ਸਕਿਆ ਅਤੇ ਉਥੇ ਹੀ ਹਮਲਾ ਕਰ ਦਿੱਤਾ। ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਵੀ ਖੰਗਾਲਿਆ ਜਾ ਰਿਹਾ ਹੈ। ਮ੍ਰਿਤਕ ਦੇ ਪਰਿਵਾਰ ਵੱਲੋਂ ਦੋਸ਼ੀਆਂ ਨੂੰ ਸਜਾ ਦਿੱਤੇ ਜਾਣ ਅਤੇ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।