BREAKING NEWS
Search

ਪੰਜਾਬ ਚ ਨੌਜਵਾਨ ਕੁੜੀ ਨੂੰ ਘਰ ਦੇ ਅੰਦਰ ਦਿਤੀ ਇਸ ਤਰਾਂ ਮੌਤ ਦੇਖਣ ਵਾਲਿਆਂ ਦੀਆਂ ਨਿਕਲੀਆਂ ਧਾਹਾਂ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਜਿਥੇ ਇਸ ਸਮੇਂ ਕਰੋਨਾ ਨੇ ਹਾਹਾਕਾਰ ਮਚਾ ਰੱਖੀ ਹੈ। ਉੱਥੇ ਹੀ ਵਾਪਰਨ ਵਾਲੀਆਂ ਲੁੱਟ-ਖੋਹ , ਅਤੇ ਕ-ਤ-ਲੇ-ਆ-ਮ ਦੀਆਂ ਘਟਨਾਵਾਂ ਦੇ ਵਿੱਚ ਵੀ ਦਿਨ-ਬ-ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਸਰਕਾਰ ਵੱਲੋਂ ਜਿਥੇ ਲੋਕਾਂ ਦੀ ਸੁਰੱਖਿਆ ਦੇ ਵਾਅਦੇ ਕੀਤੇ ਜਾਂਦੇ ਹਨ, ਅਤੇ ਪੁਲਸ ਪ੍ਰਸ਼ਾਸਨ ਵੱਲੋਂ ਵੀ ਅਜਿਹੇ ਅਨਸਰਾਂ ਉਪਰ ਚੌਕਸੀ ਵਧਾਈ ਜਾ ਰਹੀ ਹੈ ਕਿ ਸੂਬੇ ਵਿਚ ਕੋਈ ਵੀ ਘਟਨਾ ਨਾ ਵਾਪਰ ਸਕੇ, ਉਥੇ ਹੀ ਕੁਝ ਲੋਕਾਂ ਵੱਲੋਂ ਲੁੱਟ-ਖੋਹ ਅਤੇ ਆਪਸੀ ਰੰ-ਜਿ-ਸ਼ ਦੇ ਚੱਲਦਿਆਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।

ਜਿਨ੍ਹਾਂ ਦੇ ਸਾਹਮਣੇ ਆਉਣ ਨਾਲ ਲੋਕਾਂ ਵਿਚ ਦ-ਹਿ-ਸ਼-ਤ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਕਰੋਨਾ ਦੇ ਚਲਦੇ ਹੋਏ ਲੋਕ ਪਹਿਲਾਂ ਹੀ ਆਰਥਿਕ ਤੰਗੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ, ਉੱਥੇ ਹੀ ਸਾਹਮਣੇ ਆਉਣ ਵਾਲੇ ਅਜਿਹੇ ਮਾਮਲਿਆਂ ਨਾਲ ਲੋਕਾਂ ਦੇ ਮਨ ਵਿੱਚ ਡਰ ਹੋਰ ਪੈਦਾ ਹੋ ਜਾਂਦਾ ਹੈ। ਪੰਜਾਬ ਵਿੱਚ ਨੌਜਵਾਨ ਕੁੜੀ ਨੂੰ ਘਰ ਅੰਦਰ ਇਸ ਤਰ੍ਹਾਂ ਮੌਤ ਮਿਲੀ ਹੈ ਕਿ ਦੇਖਣ ਵਾਲਿਆਂ ਦੀਆਂ ਵੀ ਧਾਹਾਂ ਨਿਕਲ ਗਈਆਂ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਪੰਜਾਬ ਦੇ ਮਹਾਂ ਨਗਰ ਲੁਧਿਆਣਾ ਤੋਂ ਸਾਹਮਣੇ ਆਈ ਹੈ। ਜਿੱਥੇ ਦਿਨ ਦਿਹਾੜੇ ਹੀ ਇਕ 30 ਸਾਲਾ ਦੀ ਔਰਤ ਦਾ। ਕ-ਤ-ਲ। ਹੋਣ ਦੀ ਘਟਨਾ ਸਾਹਮਣੇ ਆਈ ਹੈ।

ਇਹ ਔਰਤ ਲੁਧਿਆਣਾ ਦੀ ਜੈਨ ਕਲੋਨੀ ਮੁੰਡੀਆਂ ਕਲਾ ਦੀ ਵਸਨੀਕ ਦੱਸੀ ਜਾ ਰਹੀ ਹੈ। ਇਹ ਘਟਨਾ ਉਸ ਸਮੇਂ ਹੋਈ ਜਦੋਂ ਅੱਜ ਉਕਤ ਔਰਤ ਆਪਣੇ ਘਰ ਵਿੱਚ ਆਪਣੇ ਢਾਈ ਸਾਲ ਦੇ ਬੱਚੇ ਨਾਲ ਇਕੱਲੀ ਸੀ। ਜਦ ਕਿ ਮ੍ਰਿਤਕਾ ਦੇ ਪਤੀ ਕਰਨ ਮਲਹੋਤਰਾ ਅਕਾਊਂਟ ਦਾ ਕੰਮ ਕਰਦਾ ਹੈ। ਪੁਲੀਸ ਵੱਲੋਂ ਦਿੱਤੀ ਗਈ ਸੂਚਨਾ ਅਨੁਸਾਰ ਇਹ ਘਟਨਾ ਅੱਜ ਦਿਨ ਵੇਲੇ ਸਾਹਮਣੇ ਆਈ,

ਜਿੱਥੇ ਇੱਕ 30 ਸਾਲਾਂ ਦੀ ਔਰਤ ਦਾ ਮੋਬਾਇਲ ਚਾਰਜਰ ਦੀ ਤਾਰ ਅਤੇ ਰੁਮਾਲ ਨਾਲ। ਗਲ ਘੁੱਟ ਕੇ। ਕ-ਤ-ਲ। ਕਰ ਦਿੱਤਾ ਗਿਆ ਹੈ। ਜਿਸ ਦੀ ਪਹਿਚਾਣ ਮੇਘਾ ਮਲਹੋਤਰਾ ਪਤਨੀ ਕਰਨ ਮਲਹੋਤਰਾ ਵਾਸੀ ਜੈਨ ਇਨਕਲੇਵ, ਮੁੰਡੀਆਂ ਕਲਾ, ਲੁਧਿਆਣਾ ਵਜੋਂ ਹੋਈ ਹੈ । ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋ-ਸ-ਟ-ਮਾ-ਰ-ਟ-ਮ ਲਈ ਭੇਜ ਦਿੱਤਾ ਗਿਆ ਹੈ ਅਤੇ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।