BREAKING NEWS
Search

ਪੰਜਾਬ ਚ ਫਿਰ ਵਾਪਰਿਆ ਕਹਿਰ -ਹੁਣ ਹੋਈ ਇਸ ਮਸ਼ਹੂਰ ਖਿਡਾਰੀ ਦੀ ਅਚਾਨਕ ਮੌਤ, ਛਾਇਆ ਸੋਗ

ਹੁਣ ਹੋਈ ਇਸ ਮਸ਼ਹੂਰ ਖਿਡਾਰੀ ਦੀ ਅਚਾਨਕ ਮੌਤ

ਪੰਜਾਬ ਦੇ ਖਿਡਾਰੀਆਂ ਨੂੰ ਖੋਰੇ ਕਿਸੇ ਦੀ ਨਜਰ ਲਗ ਗਈ ਹੋਵੇ ਪਿਛਲੇ 4-5 ਦਿਨਾਂ ਵਿਚ ਕਈ ਖਿਡਾਰੀਆਂ ਦੀ ਮੌਤ ਹੋ ਗਈ ਹੈ। ਅਜਿਹੀ ਹੀ ਇੱਕ ਹੋਰ ਮਾੜੀ ਖਬਰ ਆ ਰਹੀ ਹੈ ਜਿਸ ਨਾਲ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

ਪੇਂਡੂ ਖੇਡ ਮੇਲਿਆਂ ਵਿਚ ਓਪਨ ਮੈਚਾਂ ਦੌਰਾਨ ਦਰਸ਼ਕਾਂ ਦੀ ਵਾਹ-ਵਾਹ ਖੱਟਣ ਵਾਲੇ ਅੰਤਰ ਰਾਸ਼ਟਰੀ ਕਬੱਡੀ ਖਿਡਾਰੀ ਤੇ ਕੋਚ ਕਸ਼ਮੀਰ ਸਿੰਘ ਇਸ ਸੰਸਾਰ ਨੂੰ ਅਲਵਿਦਾ ਆਖ ਗਏ। ਉਹ ਜਿੱਥੇ ਖ਼ੁਦ ਮਾਂ-ਖੇਡ ਕਬੱਡੀ ਦੇ ਚੰਗੇ ਖਿਡਾਰੀ ਰਹੇ, ਉੱਥੇ ਉਨ੍ਹਾਂ ਨੇ ਹਜ਼ਾਰਾਂ ਨੌਜਵਾਨਾਂ ਨੂੰ ਪ੍ਰੇਰਿਤ ਕਰ ਕੇ ਕਬੱਡੀ ਨਾਲ ਜੋੜਿਆ।

ਉਨ੍ਹਾਂ ਨੇ ਆਪਣੇ ਜੱਦੀ ਪਿੰਡ ਖਾਕਟਾਂ ਦੀ ਸ਼ਾਨਦਾਰ ਟੀਮ ਬਣਾ ਕੇ ਪਿੰਡ ਦਾ ਨਾਂ ਵੀ ਰੋਸ਼ਨ ਕੀਤਾ। ਪੇਂਡੂ ਕਬੱਡੀ ਖੇਡ ਮੇਲਿਆਂ ਵਿਚ ਉਹ ਦੂਰ-ਦੂਰ ਤਕ ਖੇਡਣ ਜਾਂਦੇ ਸਨ। ਉਨ੍ਹਾਂ ਦੇ ਦੇਹਾਂਤ ਨਾਲ ਕਬੱਡੀ ਖਿਡਾਰੀਆਂ ਤੇ ਪ੍ਰੇਮੀਆਂ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਦੇ ਪਰਿਵਾਰ ਨਾਲ ਇਲਾਕੇ ਦੀਆਂ ਵੱਖ-ਵੱਖ ਸਿਆਸੀ, ਸਮਾਜਿਕ, ਧਾਰਮਿਕ ਜਥੇਬੰਦੀਆਂ ਤੇ ਕਬੱਡੀ ਖਿਡਾਰੀਆਂ ਨੇ ਦੁੱਖ ਸਾਂਝਾ ਕੀਤਾ ਹੈ।ਇਸ ਖਬਰ ਦੇ ਆਉਣ ਨਾਲ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਦੌਦੀ ਹੋਈ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |