BREAKING NEWS
Search

ਪੰਜਾਬ ਚ ਮਿਲਿਆ ਕਰੋਨਾ ਦਾ ਇਹ ਅਜੀਬ ਮਾਮਲਾ ਜਿਸ ਨੇ ਸਭ ਨੂੰ ਕਰਤਾ ਹੈਰਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਦੇ ਅੰਮ੍ਰਿਤਸਰ ‘ਚ ਕੋਰੋਨਾ ਪਾਜ਼ੀਟਿਵ ਦਾ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਦਰਅਸਲ ਜੋ ਵਿਅਕਤੀ ਕੋਰੋਨਾ ਦਾ ਸ਼ਿ ਕਾ ਰ ਹੋਇਆ ਹੈ, ਉਹ ਅੰਮ੍ਰਿਤਸਰ ਦਾ ਹੀ ਰਹਿਣ ਵਾਲਾ ਹੈ ਅਤੇ ਉਸ ਦਾ ਵਿਦੇਸ਼ ਨਾਲ ਕੋਈ ਵੀ ਨਾਤਾ ਨਹੀਂ ਹੈ, ਨਾ ਹੀ ਉਹ ਵਿਦੇਸ਼ ਗਿਆ ਅਤੇ ਨਾ ਹੀ ਅੰਮ੍ਰਿਤਸਰ ਦੇ ਕਿਸੇ ਹੋਰ ਸ਼ਹਿਰ ‘ਚ ਗਿਆ ਹੈ। ਇਸ ਵਿਚਾਲੇ ਉਸ ਦੇ ਸਰੀਰ ਅੰਦਰ ਜਦ ਲੱਛਣ ਪੈਦਾ ਹੋਏ ਤਾਂ

ਉਸ ਨੂੰ ਲੱਗਾ ਕਿ ਉਹ ਇਸ ਬੀਮਾਰੀ ਦਾ ਸ਼ਿਕਾਰ ਹੋ ਗਿਆ ਹੈ। ਜਿਸ ਤੋਂ ਬਾਅਦ ਉਹ ਤੁਰੰਤ ਹਸਪਤਾਲ ਗਿਆ ਅਤੇ ਉਸ ਨੇ ਆਪਣਾ ਟੈਸਟ ਕਰਵਾਇਆ, ਜੋ ਕਿ ਪਾਜ਼ੀਟਿਵ ਆਇਆ। ਇਹ ਇਕ ਅਜਿਹਾ ਪਹਿਲਾ ਮਾਮਲਾ ਹੈ, ਜਿਸ ‘ਚ ਆਮ ਲੋਕਾਂ ਦੇ ਅੰਦਰ ਵੀ ਕੋਰੋਨਾ ਨੇ ਦਸਤਕ ਦੇ ਦਿੱਤੀ ਹੈ। ਫਿਲਹਾਲ ਰਾਹਤ ਦੀ ਖਬਰ ਇਹ ਹੈ ਕਿ ਉਸ ਦੇ ਘਰ ਵਾਲੇ ਕੋਰੋਨਾ ਦਾ ਸ਼ਿ ਕਾ ਰ ਨਹੀਂ ਹੋਏ ਹਨ। ਇਸ ਵਿਚਾਲੇ ਉਸ ਦੇ ਘਰ ਵਾਲਿਆਂ ਨੂੰ ਘਰ ‘ਚ ਕੁਆਰੰਟਾਇਨ ਕੀਤਾ ਗਿਆ ਹੈ ਅਤੇ ਵਿਅਕਤੀ ਨੂੰ ਅੰਮ੍ਰਿਤਸਰ ਦੇ

ਆਈਸੋਲੇਸ਼ਨ ਵਾਰਡ ‘ਚ ਰੱਖਿਆ ਗਿਆ ਹੈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |