BREAKING NEWS
Search

ਪੰਜਾਬ ਚ ਵਾਪਰਿਆ ਕਹਿਰ ਹੋਈਆਂ ਮੌਤਾਂ , ਬਚਾ ਕਾਰਜ ਹਜੇ ਵੀ ਜੋਰਾਂ ਤੇ

ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਪੰਜਾਬ ਦੇ ਡੇਰਾ ਬੱਸੀ ਤੋਂ ਆ ਰਹੀ ਹੈ ਜਿਸ ਨੂੰ ਸੁਣਕੇ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਲੋਕੀ ਭਾਰੀ ਗਿਣਤੀ ਵਿਚ ਬਚਾ ਕਾਰਜਾਂ ਵਿਚ ਸਾਥ ਦੇ ਰਹੇ ਹਨ। ਡੇਰਾਬੱਸੀ ਦੇ ਮੁੱਖ ਬਾਜ਼ਾਰ ਨੇੜੇ ਰਿਹਾਇਸ਼ੀ ਇਲਾਕੇ ‘ਚ ਅੱਜ ਸਵੇਰੇ ਉਸਾਰੀ ਅਧੀਨ ਇੱਕ 2 ਮੰਜ਼ਲਾ ਇਮਾਰਤ ਅਚਾਨਕ ਡਿੱਗ ਗਈ।

ਇਮਾਰਤ ਦੇ ਮਲਬੇ ਹੇਠ ਕਈ ਮਜ਼ਦੂਰਾਂ ਦੇ ਦੱਬੇ ਹੋਣ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਇਥੇ ਅਜੇ ਤੱਕ ਦੋ ਮਜ਼ਦੂਰਾਂ ਦੀਆਂ। ਲੋ – ਥਾਂ। ਮਿਲ ਗਈਆਂ ਹਨ ।ਮੌਕੇ ‘ਤੇ ਇਕੱਤਰ ਕੀਤੀ ਜਾਣਕਾਰੀ ਮੁਤਾਬਕ ਇਮਾਰਤ ਡਿੱਗਣ ਦੀ ਸੂਚਨਾ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਦੇ ਦਿੱਤੀ ਗਈ, ਜਿਸ ਦੇ ਕਾਫ਼ੀ ਦੇਰ ਬਾਅਦ ਤੱਕ ਕੋਈ ਅਧਿਕਾਰੀ ਮੌਕੇ ‘ਤੇ ਨਹੀਂ ਪੁੱਜਾ ਅਤੇ ਲੋਕ ਆਪਣੇ ਪੱਧਰ ‘ਤੇ ਮਲਬੇ ਹੇਠਾਂ ਫਸੇ ਲੋਕਾਂ ਨੂੰ ਬਾਹਰ ਕੱਢਣ ਦੀ ਜੱਦੋ-ਜਹਿਦ ਕਰ ਰਹੇ ਸਨ। ਜਾਣਕਾਰੀ ਮੁਤਾਬਕ ਮੀਰਾਮੱਲੀ ਮੁਹੱਲੇ ‘ਚ ਇੱਕ ਵਿਅਕਤੀ ਵਲੋਂ ਆਪਣੇ ਪੁਰਾਣੇ ਘਰ ਨੂੰ ਤੋ – ੜ ਕੇ ਦੁਕਾਨਾਂ ਬਣਾਈਆਂ ਜਾ ਰਹੀਆਂ ਸਨ, ਜਿਸ ਦਾ ਅਚਾਨਕ ਲੈਂਟਰ ਡਿੱਗ ਗਿਆ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |