BREAKING NEWS
Search

ਪੰਜਾਬ ਚ ਵਾਪਰ ਗਿਆ ਕਹਿਰ ਇਸ ਪਿੰਡ ਚ ਕਰੋਨਾ ਕਾਰਨ ਹੋਈ ਮੌਤ ਪੂਰਾ ਪਿੰਡ ਸੀਲ – ਦੇਖੋ ਵੱਡੀ ਖਬਰ

ਪੰਜਾਬ ਦੇ ਇਸ ਪਿੰਡ ਚ ਕਰੋਨਾ ਕਾਰਨ ਇਕ ਪਿੰਡ ਵਾਸੀ ਦੀ ਹੋਈ ਮੌਤ, ਪੂਰਾ ਪਿੰਡ ਸੀਲ

ਪਿੰਡ ਪਠਲਾਵਾ ਦੇ ਬਲਦੇਵ ਸਿੰਘ ਦੀ ਕੋਰੋਨਾਵਾਇਰਸ ਨਾਲ ਮੌਤ ਹੋ ਜਾਣ ਕਾਰਨ ਪ੍ਰਸ਼ਾਸਨ ਵੱਲੋਂ ਸਾਰਾ ਪਿੰਡ ਸੀਲ ਕਰ ਦਿੱਤਾ ਗਿਆ। ਪ੍ਰਸ਼ਾਸਨ ਵੱਲੋਂ ਪਿੰਡ ਦੇ ਰਸਤਿਆਂ ਉੱਤੇ ਸਿਹਤ ਅਧਿਕਾਰੀ ਲਗਾਏ ਗਏ ਅਤੇ ਸਾਰੇ ਪਿੰਡ ਨੂੰ ਮਾਸਕ ਵੰਡੇ ਗਏ। ਡਿਪਟੀ ਕਮਿਸ਼ਨਰ ਵਿਨੇ ਬੁਬਲਾਨੀ ਨੇ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਸਿਹਤ ਅਧਿਕਾਰੀਆਂ ਦੀਆਂ ਲਗਾ ਦਿੱਤੀਆਂ ਹਨ। ਪਿੰਡ ਦੇ ਸਾਰੇ ਪਾਸੇ ਆਵਾਜਾਈ ਬੰਦ ਕਰ ਦਿੱਤੀ ਗਈ ਹੈ ਅਤੇ ਅਤੇ ਸਿਹਤ ਅਧਿਕਾਰੀ ਪਿੰਡ ਵਾਸੀਆਂ ਨੂੰ ਜਾਗਰੂਕ ਕਰਨ ਲੱਗੇ ਹੋਏ ਹਨ।

ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਇਸ ਪਿੰਡ ਦੇ ਬਲਦੇਵ ਸਿੰਘ ਦੀ ਮੌਤ ਕੋਰੋਨਾਵਾਇਰਸ ਕਾਰਨ ਹੀ ਹੋਈ। ਇਸ ਦੀ ਪੁਸ਼ਟੀ ਸਿਹਤ ਵਿਭਾਗ ਵੱਲੋਂ ਕਰਨ ‘ਤੇ ਪਿੰਡ ਵਿੱਚ ਹੱਲ ਚੱਲ ਮੱਚ ਗਈ। ਸਾਰੇ ਪਿੰਡ ਦੀਆਂ ਗਲੀਆਂ ਇਸ ਸਮੇਂ ਸੁੰਨਸਾਨ ਹੋਈਆਂ ਹਨ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |