BREAKING NEWS
Search

ਪੰਜਾਬ : ਸੱਸ ਦੀ ਮੌਤ ਦੇ 2 ਘੰਟੇ ਬਾਅਦ ਦੇਖੋ ਨੂੰਹ ਨਾਲ ਕੀ ਹੋ ਗਿਆ – ਹੋ ਰਹੀ ਸਾਰੀ ਦੁਨੀਆਂ ਤੇ ਚਰਚਾ

ਸੱਸ ਦੀ ਮੌਤ ਦੇ 2 ਘੰਟੇ ਬਾਅਦ ਦੇਖੋ ਨੂੰਹ ਨਾਲ ਕੀ ਹੋ ਗਿਆ

ਸਬ ਡਵੀਜ਼ਨ ਜੈਤੋ ਦੇ ਪਿੰਡ ਕਰੀਰਵਾਲੀ ਵਿਖੇ ਇਕ ਘਰ ‘ਤੇ ਉਸ ਸਮੇਂ ਦੁੱਖਾਂ ਦਾ ਪਹਾੜ ਟੁੱ ਟ ਪਿਆ ਜਦੋਂ ਮਾਂ-ਧੀ ਵਾਂਗ ਰਹਿ ਰਹੀਆਂ ਸੱਸ ਤੇ ਨੂੰਹ ਦੀ ਇਕੋ ਦਿਨ ਮੌਤ ਹੋ ਗਈ, ਜਿਸ ਕਾਰਨ ਪੂਰੇ ਇਲਾਕੇ ‘ਚ ਸੋਗ ਦੀ ਲਹਿਰ ਹੈ। ਜਾਣਕਾਰੀ ਮੁਤਾਬਕ ਸੁਰਜੀਤ ਕੌਰ ਪਤਨੀ ਸਵ. ਹਰਦੇਵ ਸਿੰਘ ਤੇ ਉਸ ਦੀ ਵੱਡੀ ਨੂੰਹ ਸੁਖਮਿੰਦਰ ਕੌਰ ਪਤਨੀ ਕ੍ਰਿਸ਼ਨ ਸਿੰਘ ਦੀ ਬੀਤੇ ਦਿਨ ਦੋ ਘੰਟਿਆਂ ਦੇ ਫਰਕ ਨਾਲ ਮੌਤ ਹੋ ਗਈ। ਗੁਰਜੰਟ ਸਿੰਘ ਪਟਵਾਰੀ ਨੇ ਦੱਸਿਆ ਕਿ ਉਸ ਦੀ ਮਾਤਾ ਅਤੇ ਵੱਡੀ ਭਰਜਾਈ ਦਾ ਮਾਂ-ਧੀ ਵਾਲਾ

ਪਿਆਰ ਸੀ ਤੇ ਦੋਵੇਂ ਇਕ ਦੂਜੇ ਤੋਂ ਜਾਨ ਵਾਰਦੀਆਂ ਸਨ। ਗੁਰਜੰਟ ਨੇ ਦੱਸਿਆ ਕਿ ਮਾਤਾ ਦੀ ਮੌਤ ਦਾ ਪਤਾ ਜਦੋਂ ਭਰਜਾਈ ਨੂੰ ਲੱਗਿਆ ਤਾਂ ਉਸ ਨੂੰ ਵੱਡਾ ਸਦਮਾ ਲੱਗਾ, ਜਿਸ ਦੌਰਾਨ 2 ਘੰਟਿਆਂ ਬਾਅਦ ਹੀ ਉਸ ਦੀ ਵੀ ਮੌਤ ਹੋ ਗਈ। ਜਿਸ ਕਾਰਨ ਸਾਰੇ ਪਿੰਡ ‘ਚ ਸੋਗ ਦੀ ਲਹਿਰ ਦੌੜ ਗਈ। ਸੱਸ-ਨੂੰਹ ਦਾ ਅੱਜ ਇਕੋ ਸਮੇਂ ਪਿੰਡ ‘ਚ ਸੰ ਸ ਕਾ ਰ ਕੀਤਾ ਗਿਆ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |