BREAKING NEWS
Search

ਬੋਲੀਵੁਡ ਚ ਛਾਈ ਸੋਗ ਦੀ ਲਹਿਰ – ਇਸ ਮਸ਼ਹੂਰ ਹਸਤੀ ਦੇ ਘਰੇ ਪਿਆ ਮਾਤਮ ਹੋਈ ਮੌਤ

ਆਈ ਤਾਜਾ ਵੱਡੀ ਖਬਰ

ਪਿਛਲੇ ਲੰਮੇ ਸਮੇਂ ਤੋਂ ਬਾਲੀਵੁੱਡ ਨਾਲ ਸਬੰਧਤ ਕਈ ਤਰ੍ਹਾਂ ਦੀਆਂ ਵੱਡੀਆਂ ਮੰਦਭਾਗੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਜੇਕਰ ਗੱਲ ਕੀਤੀ ਜਾਵੇ ਤਾਂ ਕਰੋਨਾ ਵਾਇਰਸ ਦੀ ਤਾਂ ਇਸ ਵਾਇਰਸ ਦੇ ਕਾਰਨ ਕਈ ਵੱਡੀਆਂ ਹਸਤੀਆਂ ਇਸ ਸੰਸਾਰ ਤੋਂ ਰੁਖ਼ਸਤ ਹੋ ਗਈਆ। ਜਿਨ੍ਹਾਂ ਦੇ ਅਚਾਨਕ ਚਲੇ ਜਾਣ ਨਾਲ ਬਾਲੀਵੁੱਡ ਨੂੰ ਬਹੁਤ ਘਾਟਾ ਪਿਆ ਹੈ। ਇਸੇ ਤਰ੍ਹਾਂ ਹੁਣ ਇਸ ਲੜੀ ਦੇ ਵਿਚ ਇਸ ਵੱਡੇ ਸਿਤਾਰੇ ਦਾ ਨਾਮ ਵੀ ਜੁੜ ਚੁੱਕਿਆ ਹੈ। ਦਰਅਸਲ ਬਾਲੀਵੁੱਡ ਨਾਲ ਸੰਬੰਧਿਤ ਇਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਸ ਤੋਂ ਬਾਅਦ ਫਿਲਮ ਇੰਡਸਟਰੀ ਵਿੱਚ ਮਾਤਮ ਛਾ ਗਿਆ।

ਦਰਅਸਲ ਫਿਲਮੀ ਜਗਤ ਅਤੇ ਟੈਲੀਵਿਜ਼ਨ ਦੇ ਪ੍ਰਸਿੱਧ ਅਦਾਕਾਰ ਸੁਧਾ ਚੰਦਰਨ ਨਾਲ ਜੁੜੀ ਹੋਈ ਇਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਸੁਧਾ ਚੰਦਰਨ ਦੇ ਪਿਤਾ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਦੱਸ ਦਈਏ ਕਿ ਉਨ੍ਹਾਂ ਦੇ ਪਿਤਾ ਬਾਲੀਵੁੱਡ ਦੇ ਪ੍ਰਸਿੱਧ ਅਦਾਕਾਰ ਕੇ. ਡੀ. ਚੰਦਰਨ ਹਨ। ਉਨ੍ਹਾਂ ਦੀ ਉਮਰ 86 ਸਾਲਾਂ ਦੀ ਸੀ। ਪਰ ਹਰਿ ਦੇ ਵਿੱਚ ਉਹਨਾਂ ਨੂੰ ਅਚਾਨਕ ਦਿਲ ਦਾ ਦੌਰਾ ਪਿਆ ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁੰਬਈ ਦੇ ਰੂਹ ਹਸਪਤਾਲ ਵਿਚ ਜ਼ੇਰੇ ਇਲਾਜ ਲਈ ਲਜਾਇਆ ਗਿਆ ਪਰ ਉਹ ਦਿਲ ਦਾ ਦੌਰਾ ਪੈਣ ਕਾਰਨ ਸੰਸਾਰ ਤੋਂ ਰੁਖ਼ਸਤ ਹੋ ਗਏ।

ਜਾਣਕਾਰੀ ਦੇ ਮੁਤਾਬਿਕ ਕੇ. ਡੀ. ਚੰਦਰਨ ਡਿਮੇਨਸੀਆ ਨਾਂ ਦੀ ਬਿਮਾਰੀ ਨਾਲ ਪੀੜਤ ਸਨ। ਜਿਸ ਦੇ ਚਲਦਿਆਂ ਉਨ੍ਹਾਂ ਨੂੰ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ। ਦੱਸ ਦਈਏ ਕਿ ਪ੍ਰਸਿੱਧ ਅਦਾਕਾਰ ਕੇ. ਡੀ. ਚੰਦਰਨ ਨੇ ਆਪਣੀ ਬਿਹਤਰੀਨ ਅਦਾਕਾਰੀ ਦੇ ਰੰਗ ਕਈ ਵੱਡੀਆਂ ਫ਼ਿਲਮਾਂ ਦੇ ਵਿੱਚ ਵੱਖਰੇ ਹਨ ਜਿਵੇਂ ਕਿ ਉਨ੍ਹਾਂ ਨੇ ਪੁਕਾਰ, ਕਾਲ, ਚਾਈਨਾ ਦਾ ਗੇਟ, ‌ ਮੈਂ ਮਾਧੁਰੀ ਦਿਕਸ਼ਿਤ ਬਣਨਾ ਚਾਹੁੰਦੀ ਹਾਂ ਅਤੇ ਹਰ ਦਿਲ ਜੋ ਪਿਆਰ ਕਰੇਗਾ ਵਰਗੀਆਂ ਫ਼ਿਲਮਾਂ ਵਿਚ ਵੱਡੀਆਂ ਫ਼ਿਲਮਾਂ ਵਿੱਚ ਕੰਮ ਕੀਤਾ ਹੈ।

ਪਰ ਅੱਜ ਉਹਨਾ ਦੇ ਅਚਾਨਕ ਚਲੇ ਜਾਣ ਤੋਂ ਹਰ ਕੋਈ ਦੁਖੀ ਹੈ ਅਤੇ ਕਈ ਵੱਡਾ ਸਿਤਾਰੇ ਉਹਨਾਂ ਨੂੰ ਸ਼ਰਧਾਂਜਲੀ ਦੇ ਰਿਹਾ ਹੈ ਅਤੇ ਦੁੱਖ ਪ੍ਰਗਟਾ ਰਿਹਾ ਹੈ। ਇਸ ਤੋ ਇਲਾਵਾ ਉਨ੍ਹਾਂ ਦੇ ਚਾਹੁਣ ਵਾਲਿਆ ਵਿਚ ਵੀ ਦੁਖ ਦੀ ਲਹਿਰ ਫੈਲ ਗਈ।