BREAKING NEWS
Search

ਭਾਜਪਾ ਪ੍ਰਧਾਨ ਤੇ ਹੋਣ ਤੋਂ ਬਾਅਦ ਕੈਪਟਨ ਨੇ ਦਿੱਤਾ ਇਹ ਵੱਡਾ ਹੁਕਮ

ਆਈ ਤਾਜਾ ਵੱਡੀ ਖਬਰ

ਇਸ ਵਰ੍ਹੇ ਦੇ ਵਿੱਚ ਬੁਹਤ ਜ਼ਿਆਦਾ ਦੁਖਦਾਈ ਘਟਨਾਵਾਂ ਸੁਣਨ ਨੂੰ ਮਿਲਦੀਆ ਆ ਰਹੀਆਂ ਹਨ। ਸ਼ਾਇਦ ਹੀ ਕਿਸੇ ਵਰ੍ਹੇ ਦੇ ਵਿੱਚ ਇਸ ਤਰ੍ਹਾਂ ਹੋਇਆ ਹੋਵੇ। ਇਹ 2020 ਸਾਲ ਸਭ ਲਈ ਅਭੁੱਲ ਸਾਲ ਹੋ ਨਿੱਬੜੇਗਾ।ਇਸ ਸਾਲ ਦੇ ਵਿੱਚ ਦੁਨੀਆ ਨੇ ਜੋ ਕੁਝ ਵੇਖਿਆ ਉਸਨੂੰ ਕਦੇ ਵੀ ਨਹੀਂ ਭੁਲਾਇਆ ਜਾ ਸਕੇਗਾ।ਜਿੱਥੇ ਕਿ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਜਾਰੀ ਹੈ। ਉਥੇ ਹੀ ਕੁਝ ਸ਼ਰਾਰਤੀ ਅਨਸਰਾ ਵਲੋ ਇਹੋ ਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ, ਜਿਸ ਕਰਕੇ ਮਾਹੌਲ ਹੋਰ ਖਰਾਬ ਹੋ ਜਾਂਦਾ ਹੈ। ਇਸ ਤਰ੍ਹਾਂ ਦੀ ਇਕ ਘਟਨਾ ਕੱਲ੍ਹ ਰਾਤ ਪੰਜਾਬ ਦੇ ਸ਼ਹਿਰ ਟਾਂਡਾ ਵਿਖੇ ਵਾਪਰੀ।

ਕੱਲ ਰਾਤ ਟਾਂਡਾ ਸ਼ਹਿਰ ਦੇ ਵਿੱਚ ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਦੇਰ ਰਾਤ। ਹ ਮ – ਲਾ। ਕਰ ਦਿੱਤਾ ਗਿਆ। ਇਸ ਵਿਚ ਉਹਨਾਂ ਦੇ ਸੁਰੱਖਿਆ ਕਰਮਚਾਰੀਆਂ ਵੱਲੋਂ ਅਸ਼ਵਨੀ ਸ਼ਰਮਾ ਨੂੰ ਘਟਨਾ ਸਥਾਨ ਤੋਂ ਦੂਰ ਸੁਰੱਖਿਅਤ ਸਥਾਨ ਤੇ ਪਹੁੰਚਾਇਆ ਗਿਆ। ਇਸ ਦੇ ਕਾਰਨ ਭਾਜਪਾ ਵਿੱਚ ਕਾਫੀ ਰੋਸ ਪਾਇਆ ਜਾ ਰਿਹਾ ਹੈ । ਘਟਨਾ ਸਥਾਨ ਉੱਤੇ ਅਸ਼ਵਨੀ ਸ਼ਰਮਾ ਦੀ ਕਾਰ ਦੀ ਵੀ। ਭੰ-ਨ-ਤੋ-ੜ। ਕੀਤੀ ਗਈ ਹੈ।

ਇਸ ਘਟਨਾ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਦੇ ਸੂਬਾ ਪ੍ਰਧਾਨ ਤੇ ਹੋਏ ਇਸਦੀ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ, ਤੇ ਇਸ ਨੂੰ ਨਿੰਦਣਯੋਗ ਕਰਾਰ ਦਿੱਤਾ ਹੈ। ਹੁਣ ਕੈਪਟਨ ਅਮਰਿੰਦਰ ਸਿੰਘ ਨੇ ਅਸ਼ਵਨੀ ਸ਼ਰਮਾ ਤੇ ਹੋਏਇਸ ਸਭ ਚ ਕਾਂਗਰਸ ਦੀ ਸ਼ਮੂਲੀਅਤ ਹੋਣ ਤੋਂ ਸਾਫ ਇਨਕਾਰ ਕਰਦਿਆਂ ਕਿਹਾ ਕਿ ਭਾਜਪਾ ਨੂੰ ਰਾਜਨੀਤੀ ਤੋਂ ਪ੍ਰੇਰਿਤ ਹੋ ਕੇ ਕਾਂਗਰਸ ਦੇ ਦੋ – ਸ਼ ਨਹੀਂ ਲਾਉਣੇ ਚਾਹੀਦੇ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਵਿਚ ਸ਼ਾਂਤੀ। ਭੰ -ਗ। ਕਰਨ ਜਾਂ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਣ ਦੀ ਆਗਿਆ ਕਿਸੇ ਨੂੰ ਨਹੀਂ ਦਿੱਤੀ ਜਾਵੇਗੀ। ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨਾਲ ਹੋਏ ਇਸ ਸਭ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਡੀ.ਜੀ.ਪੀ. ਨੂੰ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।ਉਨ੍ਹਾਂ ਕਿਹਾ ਕਿ ਇਸ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ।