BREAKING NEWS
Search

ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਕੈਪਟਨ ਨੇ ਸੋਮਵਾਰ ਲਈ ਦਿੱਤਾ ਇਹ ਹੁਕਮ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਕਰੋਨਾ ਦੀ ਸਥਿਤੀ ਜਿੱਥੇ ਚਿੰਤਾਜਨਕ ਹੋ ਰਹੀ ਹੈ ਉੱਥੇ ਹੀ ਸਰਕਾਰ ਵੱਲੋਂ ਸਾਰੇ ਸ-ਖ-ਤ ਆਦੇਸ਼ ਵੀ ਲਾਗੂ ਕੀਤੇ ਜਾ ਰਹੇ ਹਨ। ਕਰੋਨਾ ਦੇ ਵਧ ਰਹੇ ਕੇਸਾਂ ਨੂੰ ਮੱ-ਦੇ-ਨ-ਜ਼-ਰ ਰੱਖਦੇ ਹੋਏ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਚ ਅਧਿਕਾਰੀਆਂ ਦੇ ਨਾਲ ਸਮੇਂ ਸਮੇਂ ਤੇ ਮੀਟਿੰਗ ਕਰ ਰਹੇ ਹਨ। ਸੂਬਾ ਸਰਕਾਰ ਵੱਲੋਂ ਜਿਥੇ ਸੂਬੇ ਅੰਦਰ ਕਰੋਨਾ ਨੂੰ ਠੱਲ ਪਾਉਣ ਲਈ ਟੈਸਟ ਕਰਨ ਦੀ ਸਮਰਥਾ ਨੂੰ ਵਧਾਉਣ ਉਪਰ ਜੋਰ ਦਿੱਤਾ ਗਿਆ ਸੀ। ਉਥੇ ਹੀ 18 ਸਾਲ ਤੋਂ 45 ਸਾਲ ਦੀ ਉਮਰ ਦੇ ਵਰਗ ਦੇ ਸਾਰੇ ਲੋਕਾਂ ਦਾ ਟੀਕਾਕਰਣ ਕੀਤੇ ਜਾਣ ਦਾ ਵੀ ਭਰੋਸਾ ਦਿਵਾਇਆ ਗਿਆ ਸੀ। ਪਰ ਵੈਕਸੀਨ ਦੀ ਕਮੀ ਦੇ ਕਾਰਣ ਉਸ ਫੈਸਲੇ ਨੂੰ ਕੁਝ ਸਮੇਂ ਲਈ ਮੁ-ਲ-ਤ-ਵੀ ਕੀਤਾ ਗਿਆ ਸੀ।

ਉਥੇ ਹੀ ਪੰਜਾਬ ਦੇ ਵਿੱਚ 45 ਸਾਲ ਦੀ ਉਮਰ ਤੋਂ ਉੱਪਰ ਵਰਗ ਦੇ ਲੋਕਾਂ ਦਾ ਟੀ-ਕਾ-ਕ-ਰ-ਣ ਲਗਾਤਾਰ ਕੀਤਾ ਜਾ ਰਿਹਾ ਹੈ। ਮੌਜੂਦਾ ਹਲਾਤਾਂ ਨੂੰ ਦੇਖਦੇ ਹੋਏ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੋਮਵਾਰ ਲਈ ਇਹੋ ਕੰਮ ਕੀਤਾ ਗਿਆ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ 18 ਤੋਂ 45 ਸਾਲ ਉਮਰ ਦੇ ਵਰਗ ਦੇ ਲੋਕਾਂ ਦਾ ਟੀਕਾਕਰਣ ਸੋਮਵਾਰ ਤੋਂ ਆਰੰਭ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ।

ਮੁੱਖ ਮੰਤਰੀ ਜੋ ਕਰੋਨਾ ਸਮੀਖਿਆ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ ਨੇ ਮੈਡੀਕਲ ਦਿੱ-ਕ-ਤਾ ਵਾਲਿਆਂ ਨੂੰ ਛੱਡ ਕੇ ਸਾਰੇ ਸਰਕਾਰੀ ਕਰਮਚਾਰੀਆਂ ਨੂੰ ਟੀਕਾਕਰਨ ਲਈ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਵੱਲੋਂ ਸ਼ੁੱਕਰਵਾਰ ਨੂੰ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਹੈ। ਜਿਨ੍ਹਾਂ ਕਿਹਾ ਕਿ ਸੂਬੇ ਨੂੰ ਜਲਦੀ ਹੀ ਇੱਕ ਲੱਖ ਟੀਕੇ ਮਿਲ ਜਾਣਗੇ। ਜਿਸ ਤੋਂ ਬਾਅਦ ਪੰਜਾਬ ਵਿੱਚ 18 ਤੋਂ 45 ਸਾਲ ਉਮਰ ਵਰਗ ਦੇ ਲੋਕਾਂ ਦਾ ਤਰਜੀਹ ਗਰੁੱਪਾਂ ਦੇ ਅਨੁਸਾਰ ਟੀਕਾਕਰਨ ਕੀਤਾ ਜਾਵੇਗਾ।

ਉਥੇ ਹੀ ਅਧਿਆਪਕ, ਸਰਕਾਰੀ ਕਰਮਚਾਰੀ ,ਸਾਹ ਦੀਆਂ ਬਿ-ਮਾ-ਰੀ-ਆਂ ਨਾਲ ਪ੍ਰ-ਭਾ-ਵ-ਤ ਹੋਣ ਵਾਲੇ ਲੋਕ ਅਤੇ ਉਸਾਰੀ ਵਰਕਰਸ ਦਾ ਪਹਿਲ ਦੇ ਅਧਾਰ ਤੇ ਟੀਕਾਕਰਣ ਕੀਤਾ ਜਾਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਟੀਕੇ ਦੇ ਮਿਲਦੇ ਹੀ ਸਰਕਾਰ ਵੱਲੋਂ ਫੇਜ਼ ਤਿੰਨ ਲਈ ਸ਼-ਨਾ-ਖ-ਤ ਕੀਤੇ ਗਏ ਤਰਜੀਹੀ ਗਰੁੱਪ ਵਾਸਤੇ ਟੀਕਾਕਰਨ ਦੀ ਸ਼ੁਰੂਆਤ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਕਰ ਦਿੱਤੀ ਜਾਵੇਗੀ। ਸੀਰਮ ਇੰਸਟੀਚਿਊਟ ਆਫ਼ ਇੰਡੀਆ ਵੱਲੋਂ ਇਸ ਹਫਤੇ ਦੇ ਅਖੀਰ ਤੱਕ ਇਕ ਲੱਖ ਖੁਰਾਕਾਂ ਮਿਲ ਜਾਣ ਦੀ ਸੰਭਾਵਨਾ ਹੈ।