BREAKING NEWS
Search

ਰਾਮ ਰਹੀਮ ਨੂੰ ਮਿਲੀ ਪੈਰੋਲ ਜੇਲ ਤੋਂ ਆਇਆ ਏਨੇ ਸਮੇਂ ਲਈ ਬਾਹਰ – ਹੁਣੇ ਹੁਣੇ ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਜਿੱਥੇ ਵਧ ਰਹੇ ਕਰੋਨਾ ਦੇ ਖ਼ਤਰੇ ਨੂੰ ਦੇਖਦੇ ਹੋਏ ਸਰਕਾਰ ਚਿੰਤਾ ਵਿੱਚ ਹੈ ਉਥੇ ਹੀ ਕੋਈ ਨਾ ਕੋਈ ਖਬਰ ਸਾਹਮਣੇ ਆ ਜਾਂਦੀ ਹੈ। ਜਿਸ ਕਾਰਨ ਸਾਰੇ ਲੋਕਾਂ ਦਾ ਧਿਆਨ ਉਸ ਖ਼ਬਰ ਵੱਲ ਖਿੱਚਿਆ ਜਾਂਦਾ ਹੈ। ਇਨ੍ਹੀਂ ਦਿਨੀਂ ਜਿੱਥੇ ਦੇਸ਼ ਅੰਦਰ ਕਰੋਨਾ ਅਤੇ ਕਾਲੀ ਫ਼ੰਗਸ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ ਉੱਥੇ ਹੀ ਚੱਕਰਵਤੀ ਤੂਫਾਨ ਦੇ ਕਾਰਨ ਵੀ ਕਈ ਸੂਬਿਆਂ ਵਿੱਚ ਨੁਕਸਾਨ ਹੋਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਜਿਸ ਨੂੰ ਦੇਖਦੇ ਹੋਏ ਬਹੁਤ ਸਾਰੇ ਸੂਬਿਆਂ ਵਿਚ ਲੋਕਾਂ ਵਿਚ ਦ-ਹਿ-ਸ਼-ਤ ਦਾ ਮਾਹੌਲ ਵੀ ਦੇਖਿਆ ਜਾ ਰਿਹਾ ਹੈ। ਉੱਥੇ ਹੀ ਬਹੁਤ ਸਾਰੇ ਅਜਿਹੇ ਕੇਸ ਹਨ ਜੋ ਕਿਸੇ ਨਾ ਕਿਸੇ ਕਾਰਨ ਚਰਚਾ ਦਾ ਵਿਸ਼ਾ ਬਣੇ ਹੋਏ ਹਨ।

ਹੁਣ ਰਾਮ ਰਹੀਮ ਨੂੰ ਮਿਲੀ ਪੈਰੋਲ, ਜੇਲ੍ਹ ਤੋਂ ਆਇਆ ਇੰਨੇ ਸਮੇਂ ਲਈ ਬਾਹਰ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਜੋ ਕਿ ਪਿਛਲੇ ਕੁਝ ਸਮੇਂ ਤੋਂ ਜੇਲ੍ਹ ਵਿੱਚ ਉਮਰ ਕੈਦ ਦੀ ਸ-ਜ਼ਾ ਰਹੇ ਸਨ। ਪਿਛਲੇ ਦਿਨੀਂ ਹੀ ਉਨ੍ਹਾਂ ਦੀ ਸਿਹਤ ਖਰਾਬ ਹੋਣ ਤੇ ਉਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ ਜਿਸ ਸਮੇਂ ਉਨ੍ਹਾਂ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਦੀ ਮੰਗ ਕੀਤੀ ਸੀ।

ਪਰ ਇਜ਼ਾਜ਼ਤ ਨਹੀਂ ਦਿੱਤੀ ਗਈ ਸੀ। ਹੁਣ ਖਬਰ ਸਾਹਮਣੇ ਆਈ ਹੈ ਕਿ ਰਾਮ ਰਹੀਮ ਨੂੰ ਪੈਰੋਲ ਮਿਲ ਗਈ ਹੈ। ਇਸ ਲਈ ਰਾਮ ਰਹੀਮ ਜੇਲ ਤੋਂ ਬਾਹਰ ਆਉਣ ਉਪਰੰਤ ਆਪਣੀ ਮਾਂ ਨੂੰ ਮਿਲਣ ਲਈ ਰਵਾਨਾ ਹੋ ਗਏ ਹਨ। ਉਹਨਾਂ ਨੂੰ ਪੁਲਸ ਕਸਟਡੀ ਵਿਚ ਹੀ ਰੱਖਿਆ ਜਾਵੇਗਾ। ਉਨ੍ਹਾਂ ਨੂੰ ਅਦਾਲਤ ਵੱਲੋਂ 48 ਘੰਟਿਆਂ ਲਈ ਪੈਟਰੋਲ ਦਿੱਤੀ ਗਈ ਹੈ। ਦੱਸਿਆ ਗਿਆ ਹੈ ਕਿ ਰਾਮ ਰਹੀਮ 20 ਮਈ ਦੀ ਰਾਤ ਨੂੰ ਹੀ ਜੇਲ੍ਹ ਤੋਂ ਬਾਹਰ ਆ ਗਿਆ ਸੀ।

ਜੇਲ੍ਹ ਵਿੱਚ ਰਹੇ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਵੱਲੋਂ ਆਪਣੀ ਮਾਂ ਨੂੰ ਮਿਲਣ ਦੀ ਇੱਛਾ ਜ਼ਾਹਿਰ ਕੀਤੀ ਗਈ ਸੀ ਅਤੇ ਉਨ੍ਹਾਂ ਦੀ ਸਿਹਤ ਦਾ ਹਵਾਲਾ ਦਿੱਤਾ ਗਿਆ ਸੀ। ਜਿਸ ਦੇ ਅਧਾਰ ਤੇ ਅਦਾਲਤ ਵੱਲੋਂ ਉਨ੍ਹਾਂ ਨੂੰ 48 ਘੰਟਿਆਂ ਦੀ ਪੈਰੋਲ ਦਿੱਤੀ ਗਈ ਹੈ।