BREAKING NEWS
Search

ਸਾਵਧਾਨ : ਪੰਜਾਬ ਚ ਇਥੇ ਵਿਆਹਾਂ ਵਾਲਿਆਂ ਲਈ ਜਾਰੀ ਹੋਏ ਇਹ ਤਾਜਾ ਹੁਕਮ

ਆਈ ਤਾਜਾ ਵੱਡੀ ਖਬਰ

ਸੂਬੇ ਵਿਚ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਉਚ ਅਧਿਕਾਰੀਆਂ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੀਟਿੰਗ ਕਰਦੇ ਹੋਏ ਕਈ ਨਵੀਆਂ ਗਾਈਡਲਾਈਨਾਂ ਜਾਰੀ ਕੀਤੀਆਂ ਗਈਆਂ ਹਨ। ਜਿੱਥੇ ਪੰਜਾਬ ਵਿੱਚ ਸਮਾਜਿਕ ਧਾਰਮਿਕ ਅਤੇ ਰਾਜਨੀਤਕ ਇਕੱਠ ਉੱਪਰ ਪਾਬੰਦੀ ਲਗਾਈ ਗਈ ਹੈ। ਉਥੇ ਹੀ ਰਾਤ ਦੇ ਵਿਆਹ ਕੀਤੇ ਜਾਣ ਉਪਰ ਵੀ ਪਾਬੰਦੀ ਲਗਾਈ ਹੈ ਤੇ ਇਹ ਵਿਆਹ 9 ਵਜੇ ਤੱਕ ਖਤਮ ਕੀਤੇ ਜਾਣ ਦੇ ਆਦੇਸ਼ ਵੀ ਲਾਗੂ ਕੀਤੇ ਗਏ ਹਨ। ਉਥੇ ਹੀ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਰਾਤ ਦਾ ਕਰਫ਼ਿਊ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਲਈ ਲਾਗੂ ਕਰ ਦਿੱਤਾ ਗਿਆ ਹੈ।

ਪੰਜਾਬ ਚ ਇਥੇ ਵਿਆਹਾਂ ਵਾਲਿਆਂ ਲਈ ਜਾਰੀ ਹੋਏ ਇਹ ਤਾਜਾ ਹੁਕਮ । ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਸਰਕਾਰ ਵੱਲੋਂ ਜਿਥੇ ਸੂਬੇ ਅੰਦਰ ਸਮਾਜਿਕ, ਧਾਰਮਿਕ ਅਤੇ ਰਾਜਨੀਤਕ ਇਕੱਠ ਉਪਰ ਪਾਬੰਦੀ ਲਗਾ ਦਿੱਤੀ ਗਈ ਹੈ, ਉਥੇ ਹੀ ਬਹੁਤ ਸਾਰੇ ਜਿਲ੍ਹਿਆਂ ਵਿਚ ਕਈ ਤਰ੍ਹਾਂ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ। ਜਿਸ ਨਾਲ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ।

ਹੁਣ ਪ੍ਰਾਪਤ ਹੋਈ ਜਾਣਕਾਰੀ ਦੇ ਅਨੁਸਾਰ ਸੰਗਰੂਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਕੋਵਿਡ-19 ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਜ਼ਿਲ੍ਹੇ ਦੀ ਹਦੂਦ ਅੰਦਰ 30 ਅਪ੍ਰੈਲ ਤੱਕ ਸ਼ਾਮ 6 ਵਜੇ ਤੋਂ ਬਾਅਦ ਨਿਸ਼ਚਿਤ ਕੀਤੇ ਵਿਆਹ ਸਮਾਗਮਾਂ ਲਈ ਪ੍ਰਵਾਨਗੀ ਲੈਣੀ ਜ਼ਰੂਰੀ ਹੋਵੇਗੀ। ਉਨ੍ਹਾਂ ਵੱਲੋਂ ਇਹ ਹੁਕਮ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਲਾਗੂ ਕੀਤੇ ਗਏ ਹਨ। ਸਰਕਾਰ ਵੱਲੋਂ ਜਿਥੇ ਅੰਤਿਮ ਸੰ-ਸ-ਕਾ-ਰ ਵਿਚ ਤੇ ਵਿਆਹ ਸਮਾਗਮ ਵਿੱਚ 20 ਵਿਅਕਤੀਆਂ ਦੇ ਸ਼ਾਮਲ ਹੋਣ ਦੇ ਆਦੇਸ਼ ਦਿੱਤੇ ਹਨ ਉੱਥੇ ਹੀ ਹੁਣ ਜਿਲਾ ਮਜਿਸਟ੍ਰੇਟ ਵੱਲੋਂ ਹੁਕਮ ’ਚ ਕਿਹਾ ਗਿਆ ਹੈ ਕਿ ਵਿਆਹ ਸਮਾਗਮ ਦੌਰਾਨ 20 ਤੋਂ ਵਧੇਰੇ ਵਿਅਕਤੀ ਸ਼ਾਮਿਲ ਨਹੀਂ ਹੋ ਸਕਦੇ।

ਸ਼ਾਮਿਲ ਹੋਣ ਵਾਲੇ 20 ਵਿਅਕਤੀਆਂ ਲਈ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਤੋਂ ਕਰਫਿਊ ਪਾਸ ਲੈਣਾ ਲਾ-ਜ਼-ਮੀ ਕੀਤਾ ਗਿਆ ਹੈ। ਹੁਕਮਾਂ ਅਨੁਸਾਰ ਵਿਆਹ ਸਮਾਗਮ ਰਾਤ 9 ਵਜੇ ਤੋਂ ਪਹਿਲਾਂ ਸਮਾਪਤ ਕਰਨਾ ਜ਼ਰੂਰੀ ਹੋਵੇਗਾ। ਜਿਸਦੀ ਆਗਿਆ ਲੈਣੀ ਜ਼ਰੂਰੀ ਹੈ। ਆਦੇਸ਼ਾ ਦੀ ਪਾਲਣਾ ਨਾ ਕਰਨ ਵਾਲਿਆਂ ਖ਼ਿਲਾਫ਼ ਸ-ਖ਼-ਤ ਕਾ-ਰ-ਵਾ-ਈ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ