BREAKING NEWS
Search

ਸਿੱਖ ਕੌਮ ਲਈ ਜਥੇਦਾਰ ਦਾ ਹੁਕਮ ਆਪਣਾ ਮੋਬਾਈਲ ਰੋਜ 5-10 ਮਿੰਟ ਲਈ ਬੰਦ ਰੱਖੋ ਅਤੇ ਕਰੋ ਇਹ ਕੰਮ ..

ਤਾਜੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ  ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਭਾਈ ਹਰਪ੍ਰੀਤ ਸਿੰਘ ਨੇ ਅੱਜ ਆਪਣੀ ਪਲੇਠੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੰਗਤਾਂ ਦੇ ਨਾਮ ਹੁਕਮ ਜਾਰੀ ਕਰਦਿਆ ਕਿਹਾ ਕਿ ,,,,,,, ਸਾਰੀ ਸੰਗਤ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ ਪੁਰਬ ਸਬੰਧੀ ਰੋਜ਼ਾਨਾ ਪੰਜ ਤੋਂ ਦਸ ਮਿੰਟ ਆਪਣੇ ਮੋਬਾਇਲ ਫੋਨ ਬੰਦ ਰੱਖ ਕੇ ਮੂਲ ਮੰਤਰ ਅਤੇ ਵਾਹਿਗੁਰੂ ਦੇ ਨਾਮ ਦਾ ਜਾਪ ਕਰੇ।

ਇਸ ਨਾਲ ਉਨ੍ਹਾਂ ਦੇ ਘਰ ‘ਚ ਸੁੱਖ ਸ਼ਾਂਤੀ ਹੋਵੇ ਅਤੇ ਨਾਲ ਹੀ ਪੰਥ ਰਹਿਤ ,,,,,,, ਮਰਿਆਦਾ ਦੇ ਨਾਲ ਲੋਕ ਜੁੜਨ ਅਤੇ ਕੌਮ ਪਰਸਤੀ ਦੀ ਭਾਵਨਾ ਸੰਗਤ ‘ਚ ਪੈਦਾ ਹੋਵੇ । ਇਸ ਤਰ੍ਹਾਂ ਨਾਲ ਸਾਰਿਆਂ ਨੂੰ ਇਕ ਪਲੇਟ ਫਾਰਮ ‘ਤੇ ਲੈ ਕੇ ਆਉਣ ਦਾ ਕੰਮ ਕੀਤਾ ਜਾ ਸਕੇਗਾ।