BREAKING NEWS
Search

ਹੁਣੇ ਹੁਣੇ ਇਸ ਇਲਾਕੇ ਚ ਆ ਗਿਆ ਚੀਤਾ ਲੋਕਾਂ ਨੂੰ ਘਰਾਂ ਅੰਦਰ ਰਹਿਣ ਦੀ ਅਪੀਲ

ਹੁਣੇ ਆਈ ਤਾਜਾ ਵੱਡੀ ਖਬਰ

ਇਸ ਇਲਾਕੇ ਚ ਆ ਗਿਆ ਚੀਤਾ — ਚੰਡੀਗੜ੍ਹ, 30 ਮਾਰਚ, 2020 : ਚੰਡੀਗੜ੍ਹ ਦੇ ਸੈਕਟਰ 5 ਵਿਚ ਇਕ ਘਰ ਵਿਚ ਸੋਮਵਾਰ ਨੂੰ ਚੀਤਾ ਨਜ਼ਰ ਆਇਆ। ਇਹ ਮੰਨਿਆ ਜਾ ਰਿਹਾ ਹੈ ਕਿ ਇਹ ਚੀਤਾ ਸੁਖਨਾ ਝੀਲ ਦੇ ਨੇੜਲੇ ਜੰਗਲਾਂ ਵਿਚੋਂ ਆਇਆ ਹੈ। ਪੁਲਿਸ ਨੇ ਲੋਕਾਂ ਨੂੰ ਆਪੋ ਆਪਣੇ ਘਰਾਂ ਵਿਚ ਰਹਿਣ ਤੇ ਉਦੋਂ ਤੱਕ ਬਾਹਰ ਨਾ ਨਿਕਲਣ ਵਾਸਤੇ ਆਖਿਆ ਹੈ ਜਦੋਂ ਤੱਕ ਚੀਤਾ ਫੜਿਆ ਨਹੀਂ ਜਾਂਦਾ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |