ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੇ ਅਜਿਹੇ ਫਿਲਮੀ ਕਲਾਕਾਰ ਹਨ ਜਿਨ੍ਹਾਂ ਵੱਲੋਂ ਆਪਣੀ ਹਿੰਮਤ ਅਤੇ ਮਿਹਨਤ ਦੇ ਸਦਕਾ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ। ਉਥੇ ਹੀ ਅਜਿਹੇ ਅਦਾਕਾਰਾ ਦੇ ਪ੍ਰਸੰਸਕ ਉਨ੍ਹਾਂ ਦੀ ਇਕ ਝਲਕ ਪਾਉਣ ਲਈ ਵੀ ਤਰਸ ਜਾਂਦੇ ਹਨ। ਬਹੁਤ ਸਾਰੇ ਅਦਾਕਾਰਾ ਵੱਲੋਂ ਸੁਪਰਹਿੱਟ ਫਿਲਮਾਂ ਦਰਸ਼ਕਾਂ ਦੀ ਝੋਲੀ ਪਾਈਆਂ ਗਈਆਂ ਹਨ। ਜਿਸ ਕਾਰਨ ਉਹ ਵਧੀਆ ਅਦਾਕਾਰੀ ਨੂੰ ਲੈ ਕੇ ਬਹੁਤ ਸਾਰੇ ਲੋਕ ਉਨ੍ਹਾਂ ਤੋਂ ਪ੍ਰਭਾਵਤ ਹੋ ਜਾਂਦੇ ਹਨ। ਪਰ ਕੁਝ ਅਦਾਕਾਰਾਂ ਨੂੰ ਇਸ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪੈ ਜਾਂਦਾ ਹੈ ਜਿਸ ਬਾਰੇ ਉਨ੍ਹਾਂ ਵੱਲੋਂ ਸੋਚਿਆ ਵੀ ਨਹੀਂ ਜਾਂਦਾ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਜਿੱਥੇ ਉਹ ਅਦਾਕਾਰਾਂ ਨੂੰ ਹੈਰਾਨ ਕਰ ਦਿੰਦੀਆਂ ਹਨ ਉਥੇ ਹੀ ਉਨ੍ਹਾਂ ਦੇ ਪ੍ਰਸੰਸਕਾਂ ਨੂੰ ਵੀ ਸੋਚਣ ਲਈ ਮਜਬੂਰ ਕਰ ਦਿੰਦੀਆਂ ਹਨ।

ਕਿਉਂਕਿ ਕੁਝ ਲੋਕਾਂ ਵੱਲੋਂ ਕੀਤੇ ਜਾਂਦੇ ਅਜਿਹੇ ਵਿਵਹਾਰ ਦੇ ਕਾਰਨ ਉਨ੍ਹਾਂ ਅਦਾਕਾਰਾਂ ਦੀ ਸੁਰੱਖਿਆ ਵੀ ਚਿੰਤਾ ਦੇ ਵਿਚ ਪੈ ਜਾਂਦੀ ਹੈ। ਹੁਣ ਇਸ ਮਸ਼ਹੂਰ ਬੋਲੀਵੁਡ ਅਦਾਕਾਰ ਤੇ ਹਮਲਾ ਹੋਇਆ ਹੈ ਜਿਸ ਬਾਰੇ ਹਾਹਾਕਾਰ ਮਚੀ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਹ ਸਾਰੀਆਂ ਸੁਪਰ ਹਿੱਟ ਅਤੇ ਯਾਦਗਾਰ ਫਿਲਮਾਂ ਦੇਣ ਵਾਲੇ ਤਾਮਿਲ ਫਿਲਮਾਂ ਦੇ ਸੁਪਰਸਟਾਰ ਵਿਜੇ ਸੇਤੂਪਤੀ ਉਪਰ ਹਮਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿਸ ਦੀਆਂ ਵੀਡੀਓ ਸੋਸ਼ਲ ਮੀਡੀਆ ਉਪਰ ਵੀ ਵਾਇਰਲ ਹੋ ਰਹੀਆਂ ਹਨ। ਇਸ ਦੀ ਜਾਣਕਾਰੀ ਖੁਦ ਅਦਾਕਾਰ ਵੱਲੋਂ ਦਿੱਤੀ ਗਈ ਹੈ।

ਵਾਇਰਲ ਹੋਈ ਵੀਡੀਓ ਵਿੱਚ ਵੀ ਦੇਖਿਆ ਜਾ ਸਕਦਾ ਹੈ ਕਿ ਇੱਕ ਵਿਅਕਤੀ ਕਿਸ ਤਰਾ ਏਅਰਪੋਰਟ ਉਪਰ ਹੀ ਸੁਰੱਖਿਆ ਗਰੁੱਪ ਉਪਰ ਛਾਲ ਮਾਰ ਦਿੰਦਾ ਹੈ। ਇਹ ਘਟਨਾ ਉਸ ਸਮੇਂ ਵਾਪਰੀ ਹੈ ਜਦੋਂ ਇਹ ਅਦਾਕਾਰ ਬੈਂਗਲੁਰੂ ਦੇ ਕੇਂਪੇਗੌੜਾ ਹਵਾਈ ਅੱਡੇ ਤੇ ਦਾਖਲ ਹੋਇਆ ਸੀ ਤਾਂ ਉਸ ਸਮੇਂ ਅਚਾਨਕ ਹੀ ਇਕ ਵਿਅਕਤੀ ਵੱਲੋਂ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ।

ਪਰ ਅਦਾਕਾਰ ਦੇ ਸੁਰੱਖਿਆ ਕਰਮਚਾਰੀਆਂ ਵੱਲੋਂ ਉਸ ਨੂੰ ਘੇਰ ਲਿਆ ਗਿਆ ਜਿਸ ਕਾਰਨ ਇਹ ਹਮਲਾ ਉਸ ਉਪਰ ਨਹੀਂ ਹੋ ਸਕਿਆ। ਇਸ ਵਿਅਕਤੀ ਵੱਲੋਂ ਹਵਾਈ ਅੱਡੇ ਅੰਦਰ ਹੀ ਅਦਾਕਾਰ ਨਾਲ ਕੀਤੀ ਗਈ ਅਜਿਹੀ ਹਰਕਤ ਨੂੰ ਲੈ ਕੇ ਲੋਕ ਹੈਰਾਨ ਹਨ। ਉਥੇ ਹੀ ਦੱਸਿਆ ਗਿਆ ਹੈ ਕਿ ਅਦਾਕਾਰ ਬਿਲਕੁਲ ਸੁਰੱਖਿਅਤ ਹੈ।


                                       
                            
                                                                   
                                    Previous Postਪੰਜਾਬ ਚ ਇਥੇ ਵਾਪਰਿਆ ਕਹਿਰ ਮਚਿਆ ਹੜਕੰਪ – ਮਾਮਲਾ ਸੁਣ ਸਭ ਰਹਿ ਗਏ ਹੈਰਾਨ
                                                                
                                
                                                                    
                                    Next Postਪੰਜਾਬ ਚ ਇਥੇ ਘਰ ਦੇ  ਅੰਦਰ ਚੋਰਾਂ ਨੇ ਕਰਤਾ ਅਜਿਹਾ ਵੱਡਾ ਕਾਂਡ ਕੇ ਪ੍ਰੀਵਾਰ ਦੇ ਦੇਖ ਨਿਕਲੀ ਪੈਰਾਂ ਥੱਲਿਓਂ ਜਮੀਨ
                                                                
                            
               
                             
                                                                            
                                                                                                                                             
                                     
                                     
                                    



