BREAKING NEWS
Search

ਹੁਣੇ ਹੁਣੇ ਇੰਡੀਆ ਤੋਂ ਆਈ ਕਰੋਨਾ ਵਾਇਰਸ ਦੀ ਖੌਫਨਾਕ ਖਬਰ – ਪਰਮਾਤਮਾ ਭਲੀ ਕਰੇ ਹੁਣ ਤਾਂ

ਪਰਮਾਤਮਾ ਭਲੀ ਕਰੇ ਹੁਣ ਤਾਂ

ਨਵੀਂ ਦਿੱਲੀ—ਪੂਰੀ ਦੁਨੀਆ ‘ਚ ਪੈਰ ਪਸਾਰ ਚੁੱਕੇ ਕੋਰੋਨਾਵਾਇਰਸ ਭਾਰਤ ਲਈ ਵੀ ਖ ਤ ਰ ਨਾ ਕ ਸਾਬਿਤ ਹੋ ਰਿਹਾ ਹੈ। ਹੁਣ ਤੱਕ 107 ਤੱਕ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। ਕੋਰੋਨਾਵਾਇਰਸ ਦੇ ਵੱਧ ਰਹੇ ਖ ਤ ਰੇ ਕਾਰਨ ਮੁੰਬਈ ‘ਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਤਾਜ਼ਾ ਅੰਕੜਿਆਂ ਮੁਤਾਬਕ ਮਹਾਰਾਸ਼ਟਰ ‘ਚ 31, ਦਿੱਲੀ 7, ਕੇਰਲ 22, ਰਾਜਸਥਾਨ 4, ਯੂ. ਪੀ 11, ਕਰਨਾਟਕ 6, ਤੇਲੰਗਾਨਾ 3, ਲੱਦਾਖ 3, ਜੰਮੂ-ਕਸ਼ਮੀਰ ਅਤੇ ਪੰਜਾਬ ‘ਚ 1-1, ਕੇਰਲ ‘ਚੋਂ 3 ਨਵੇਂ ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ 11 ਮਰੀਜ਼ ਠੀਕ ਵੀ ਹੋਏ ਹਨ ਅਤੇ 2 ਮਰੀਜ਼ਾਂ ਦੀ ਮੌਤ ਵੀ ਹੋ ਚੁੱਕੀ ਹੈ।

ਕੇਂਦਰ ਸਰਕਾਰ ਨੇ ਕੋਰੋਨਾਵਾਇਰਸ ਨੂੰ ‘ਆ ਫ ਤ’ ਐਲਾਨ ਕਰ ਦਿੱਤਾ ਹੈ। ਗ੍ਰਹਿ ਮੰਤਰਾਲੇ ਨੇ ਐਲਾਨ ਕੀਤਾ ਹੈ ਕਿ ਇਸ ਇਨਫੈਕਸ਼ਨ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਦੀ ਮਦਦ ਰਾਸ਼ੀ ਦਿੱਤੀ ਜਾਵੇਗੀ। ਇਸ ਨਾਲ ਨਿਪਟਣ ਲਈ ਸੂਬਾ ਸਰਕਰਾਂ ਨੇ ਆਫਤ ਰਾਹਤ ਫੰਡ ਦੀ ਵੀ ਵਰਤੋਂ ਕਰ ਸਕਦੀਆਂ ਹਨ।

ਕੋਰੋਨਾਵਾਇਰਸ ਦੇ ਵੱਧਦੇ ਪ੍ਰਕੋਪ ਕਾਰਨ ਸਰਕਾਰ ਨੇ ਸਾਵਧਾਨੀ ਲਈ ਕਦਮ ਚੁੱਕਦੇ ਹੋਏ ਦੇਸ਼ ਦੇ ਅੱਧੇ ਤੋਂ ਵੱਧ ਸੂਬਿਆਂ ‘ਚ ਸਕੂਲ-ਕਾਲਜ ਅਤੇ ਸਿਨੇਮਾਘਰ 31 ਮਾਰਚ ਤੱਕ ਬੰਦ ਕਰ ਦਿੱਤੇ ਗਏ ਹਨ। ਇਸ ‘ਚ ਦਿੱਲੀ, ਉੱਤਰ ਪ੍ਰਦੇਸ਼, ਮਹਾਰਾਸ਼ਟਰ ਅਤੇ ਛੱਤੀਸਗੜ੍ਹ, ਜੰਮੂ, ਹਰਿਆਣਾ ਅਤੇ ਕੇਰਲ ਆਦਿ ਸੂਬੇ ਸ਼ਾਮਲ ਹਨ। ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਾਹਰ ਦੇ ਦੇਸ਼ਾਂ ਦੀ ਯਾਤਰਾ ਨਾ ਕਰਨ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ

ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |