BREAKING NEWS
Search

ਹੁਣੇ ਹੁਣੇ ਏਨੀ ਤਰੀਕ ਤਕ ਲਗ ਗਈ ਵੱਡੀ ਪਾਬੰਦੀ – ਮਚੀ ਤੜਥਲੀ ਦੇਖੋ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਇੰਡੀਆ ਤੋਂ ਆ ਰਹੀ ਹੈ ਜਿਥੇ ਹੁਣੇ ਹੁਣੇ ਸਰਕਾਰ ਨੇ ਇਹ ਵੱਡੀ ਪਾਬੰਦੀ ਲਗਾ ਦਿਤੀ ਹੈ ਜਿਸ ਨਾਲ ਸਾਰੀ ਦੁਨੀਆਂ ਹੈਰਾਨ ਹੋ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਨਵੀਂ ਦਿੱਲੀ – ਕੋਰੋਨਾਵਾਇਰਸ ਤੋਂ ਪੀਡ਼ਤ ਹੋਣ ਵਾਲੇ ਲੋਕਾਂ ਦੀ ਵੱਧਦੀ ਗਿਣਤੀ ਵਿਚਾਲੇ ਭਾਰਤ ਨੇ ਦੇਸ਼ ਵਿਚ ਆਉਣ ਵਾਲੇ ਵਿਦੇਸ਼ੀਆਂ ਦੀ ਐਂਟਰੀ ‘ਤੇ ਬੈਨ ਲਾ ਦਿੱਤਾ ਹੈ। ਸਿਹਤ ਮੰਤਰਾਲੇ ਨੇ ਵਿਦੇਸ਼ੀਆਂ ਤੋਂ ਆਉਣ ਵਾਲੇ ਲੋਕਾਂ ‘ਤੇ 15 ਅਪ੍ਰੈਲ ਤੱਕ ਰੋਕ ਲਾ ਦਿੱਤੀ ਹੈ। ਸਾਰੇ ਵੀਜ਼ੇ ਰੱਦ ਕਰ ਦਿੱਤੇ ਗਏ ਹਨ ਅਤੇ ਇਸ ਫੈਸਲੇ ‘ਤੇ 13 ਮਾਰਚ ਤੋਂ ਅਮਲੀਜਾਮਾ ਪਹਿਨਾਇਆ ਜਾਵੇਗਾ। ਦੱਸ ਦਈਏ ਕਿ ਸਿਹਤ ਮੰਤਰਾਲੇ ਵੱਲੋਂ ਟਵੀਟ ਕਰ ਇਸ ਦੀ ਜਾਣਕਾਰੀ ਦਿੱਤੀ ਗਈ ਹੈ।

ਜਿਸ ਵਿਚ ਉਨ੍ਹਾਂ ਲਿੱਖਿਆ ਕਿ ਡਿਪਲੋਮੈਟ ਵੀਜ਼ਾ ਨੂੰ ਛੱਡ ਕੇ ਹਰ ਤਰ੍ਹਾਂ ਦੇ ਵੀਜ਼ੇ ਨੂੰ 15 ਅਪ੍ਰੈਲ ਤੱਕ ਰੱਦ ਕਰ ਦਿੱਤਾ ਹੈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |