BREAKING NEWS
Search

ਹੁਣੇ ਹੁਣੇ ਕਰੋਨਾ ਵਾਇਰਸ ਨੇ ਇੰਡੀਆ ਚ ਮਚਾਇਆ ਕਹਿਰ ਹੋਇਆ ਮੌਤ ਦਾ ਤਾਂਡਵ ਛਾਇਆ ਸਾਰੇ ਪਾਸੇ ਸੋਗ

ਇੰਡੀਆ ਚ ਮਚਾਇਆ ਕਹਿਰ ਹੋਇਆ ਮੌਤ ਦਾ ਤਾਂਡਵ

ਕਰਨਾਟਕ— ਕੋਰੋਨਾ ਵਾਇਰਸ ਕਾਰਨ ਦੇਸ਼ ‘ਚ ਖੌਫ ਮਾਹੌਲ ਹੈ। ਭਾਰਤ ‘ਚ ਇਸ ਵਾਇਰਸ ਕਾਰਨ ਮੌਤ ਹੋਣ ਦਾ ਪਹਿਲਾ ਕੇਸ ਸਾਹਮਣੇ ਆਇਆ ਹੈ। ਵਾਇਰਸ ਕਾਰਨ ਕਰਨਾਟਕ ਦੇ ਕੁਲਬਰਗੀ ‘ਚ 76 ਸਾਲਾ ਇਕ ਬਜ਼ੁਰਗ ਵਿਅਕਤੀ ਦੀ ਮੌ ਤ ਹੋ ਗਈ ਹੈ। ਦੱਸ ਦੇਈਏ ਕਿ ਕਰਨਾਟਕ ‘ਚ ਕੋਰੋਨਾ ਵਾਇਰਸ ਦੇ 4 ਕੇਸ ਸਾਹਮਣੇ ਆਏ ਸਨ।

ਦੱਸ ਦੇਈਏ ਕਿ ਭਾਰਤ ‘ਚ ਕੋਰੋਨਾ ਵਾਇਰਸ ਨੂੰ ਲੈ ਕੇ ਲੋਕਾਂ ‘ਚ ਖੌ ਫ ਦਾ ਮਾਹੌਲ ਹੈ। ਹੁਣ ਤਕ ਭਾਰਤ ‘ਚ ਕੋਰੋਨਾ ਦੇ 62 ਮਾਮਲੇ ਸਾਹਮਣੇ ਆ ਚੁੱਕੇ ਹਨ। ਚੀਨ ਤੋਂ ਫੈਲਿਆ ਇਹ ਵਾਇਰਸ ਹੁਣ ਤਕ 104 ਦੇਸ਼ਾਂ ‘ਚ ਆਪਣੀ ਲਪੇਟ ‘ਚ ਲੈ ਚੁੱਕਾ ਹੈ। ਦੁਨੀਆ ਭਰ ‘ਚ ਕਰੀਬ 4200 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 1 ਲੱਖ ਤੋਂ ਵਧੇਰੇ ਲੋਕ ਇਸ ਵਾਇਰਸ ਦੀ ਲਪੇਟ ‘ਚ ਹਨ। ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ

ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |