BREAKING NEWS
Search

ਹੁਣੇ ਹੁਣੇ ਚਾਈਨਾ ਚ ਵਾਪਰ ਗਿਆ ਕਹਿਰ ਕਰੋਨਾ ਵਾਇਰਸ ਦੇ ਮਰੀਜਾਂ ਨਾਲ – ਮਚੀ ਹਾਹਾਕਾਰ

ਇਸ ਵੇਲੇ ਦੀ ਵੱਡੀ ਖਬਰ ਚਾਈਨਾ ਤੋਂ ਆ ਰਹੀ ਹੈ ਜਿਸ ਨਾਲ ਚਾਈਨਾ ਵਿਚ ਹਾਹਕਾਰ ਮੈਚ ਗਈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਬੀਜਿੰਗ- ਚੀਨ ਦੇ ਕਵਾਂਗਝੂ ਸ਼ਹਿਰ ਵਿਚ ਕਵਾਰੈਂਟਾਈਨ ਸੈਂਟਰ ਬਣਾਇਆ ਗਿਆ ਇਕ ਹੋਟਲ ਅਚਾਨਕ ਢਹਿ-ਢੇਰੀ ਹੋ ਗਿਆ। ਇਸ ਵਿਚ ਕੋਰੋਨਾ ਵਾਇਰਸ ਨਾਲ ਇਨਫੈਕਟਿਡ 70 ਲੋਕਾਂ ਨੂੰ ਰੱਖਿਆ ਗਿਆ ਸੀ। ਰਿਪੋਰਟਸ ਮੁਤਾਬਕ ਪੰਜ ਮੰਜ਼ਿਲਾ ਇਹ ਹੋਟਲ ਸ਼ਾਮਲ ਤਕਰੀਬਨ 7-30 ਪੂਰੀ ਤਰ੍ਹਾਂ ਭਰ ਗਿਆ ਸੀ। ਕਵਾਂਗਝੂ ਪ੍ਰਸ਼ਾਸਨ ਮੁਤਾਬਕ ਹਾਦਸੇ ਤੋਂ ਕੁਝ ਹੀ ਦੇਰ ਬਾਅਦ 34 ਲੋਕਾਂ ਨੂੰ ਰੈਸਕਿਊ ਕਰ ਲਿਆ ਗਿਆ। ਅਜੇ ਇਹ ਸਾਫ ਨਹੀਂ ਹੈ ਕਿ ਹੋਟਲ ਡਿੱਗਿਆ ਕਿਵੇਂ।

ਚਾਈਨਾ ਡੇਲੀ ਦੀ ਖਬਰ ਮੁਤਾਬਕ ਘਟਨਾ ਸ਼ਨੀਵਾਰ ਸ਼ਾਮ 7-30 ਵਜੇ ਵਾਪਰੀ। ਹਾ ਦ ਸੇ ਵਿਚ ਹੋਟਲ ਦੇ 80 ਕਮਰੇ ਢਹਿ-ਢੇਰੀ ਹੋ ਗਏ। ਰਾਹਤ ਅਤੇ ਬਚਾਅ ਦਸਤੇ ਘ ਟ ਨਾ ਸਥਾਨ ‘ਤੇ ਪਹੁੰਚ ਚੁੱਕੇ ਹਨ। ਹੁਣ ਤੱਕ 23 ਲੋਕਾਂ ਨੂੰ ਮ ਲ ਬੇ ਹੇਠੋਂ ਬਾਹਰ ਕੱਢਣ ਵਿਚ ਸਫਲਤਾ ਮਿਲੀ ਹੈ। ਫਿਲਹਾਲ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਕੰਮ ਜਾਰੀ ਹੈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |