ਆਈ ਤਾਜਾ ਵੱਡੀ ਖਬਰ

ਕਰੋਨਾ ਦੇ ਕਹਿਰ ਤੋਂ ਬਚਾਉਣ ਲਈ ਜਿੱਥੇ ਲੋਕਾਂ ਦੀ ਸੁਰੱਖਿਆ ਦੇ ਇੰਤਜਾਮ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਹਨ। ਉੱਥੇ ਹੀ ਸੂਬੇ ਵਿੱਚ ਵਾਪਰਨ ਵਾਲੀਆਂ ਘਟਨਾਵਾਂ ਨੂੰ ਨੱਥ ਪਾਉਣ ਲਈ ਪੁਲਿਸ ਪ੍ਰਸ਼ਾਸਨ ਨੂੰ ਸਖਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਜਾ ਰਹੇ ਹਨ। ਕਿਉਂਕਿ ਸੂਬੇ ਵਿਚ ਪਿਛਲੇ ਕੁਝ ਸਮੇਂ ਤੋਂ ਲਗਾਤਾਰ । ਲੁੱਟ ਚੋਰੀ ਅਤੇ ।  ਕ-ਤ-ਲੇ-ਆ-ਮ।  ਦੀਆਂ ਖ਼ਬਰਾਂ  ਵਿੱਚ ਵਾਧਾ ਹੁੰਦਾ ਜਾ ਰਿਹਾ ਹੈ। ਇਹ ਸਭ ਨੂੰ ਠੱਲ ਪਾਉਣ ਵਾਸਤੇ ਪੁਲਿਸ ਵੱਲੋਂ ਚੌਕਸੀ ਨੂੰ ਵਧਾ ਦਿੱਤਾ ਗਿਆ ਹੈ। ਤਾਂ ਜੋ ਇਹ ਅਜਿਹੇ । ਅ-ਪ-ਰਾ-ਧੀ-ਆਂ।  ਨੂੰ ਕਾਬੂ ਕੀਤਾ ਜਾ ਸਕੇ, ਜੋ ਘਟਨਾਵਾਂ ਨੂੰ ਅੰ-ਜ਼ਾ-ਮ ਦੇਣ ਲਈ ਹਰ ਵਕਤ ਮੌਕੇ ਦੀ ਭਾਲ ਵਿੱਚ ਰਹਿੰਦੇ ਹਨ।

ਹੁਣ ਚਿੱਟੇ ਦਿਨ ਪੰਜਾਬ ਵਿੱਚ ਵਾਪਰਿਆ ਇਹ ਕਾਂਡ, ਜਿਸ ਬਾਰੇ ਇਹ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਜਿੱਥੇ ਲੋਕਾਂ ਦੀ ਸੁਰੱਖਿਆ ਲਈ ਪੁਲਸ ਵੱਲੋਂ ਸੁਰੱਖਿਆ ਦੇ ਇੰਤਜਾਮ ਕੀਤੇ ਜਾਂਦੇ ਹਨ। ਉੱਥੇ ਹੀ ਸੂਬੇ ਵਿੱਚ ਵਾਪਰਨ ਵਾਲੀਆਂ ਘਟਨਾਵਾਂ ਨੂੰ ਵੀ ਰੋਕਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਹਰ ਥਾਂ ਤੇ ਚੌਕਸੀ ਨੂੰ ਵਧਾਇਆ ਜਾ ਰਿਹਾ ਹੈ। ਪਰ ਅਜਿਹੇ ਅਨਸਰ ਘਟਨਾਵਾਂ ਨੂੰ ਅੰ-ਜਾ-ਮ ਦੇਣ ਲਈ ਕੋਈ ਨਾ ਕੋਈ ਰਸਤਾ ਲੱਭ ਹੀ ਲੈਂਦੇ ਹਨ। ਹੁਣ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਕ ਅਜਿਹੀ ਘਟਨਾ ਸਾਹਮਣੇ ਆਈ ਹੈ ਜਿਸ ਬਾਰੇ ਸੁਣ ਕੇ ਸਾਰੇ ਹੈਰਾਨ ਹਨ।

ਅੰਮ੍ਰਿਤਸਰ ਦੇ ਨਜ਼ਦੀਕ ਪੈਂਦੇ ਪਿੰਡ ਪੰਡੋਰੀ ਵੜੈਚ ਵਿਚ ਇਕ ਲੜਕੀ ਦੀ ਮੌਤ ਦੀ ਘਟਨਾ ਸਾਹਮਣੇ ਆਈ ਹੈ। ਜਿਸ ਨੇ ਸਭ ਨੂੰ ਝੰ-ਜੋ-ੜ ਕੇ ਰੱਖ ਦਿੱਤਾ ਹੈ। ਜਿਲ੍ਹਾ ਅੰਮ੍ਰਿਤਸਰ ਦੇ ਪੁਲਿਸ ਹੇਰ ਕੰਬੋ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿੱਚ 24 ਸਾਲਾ ਵਿਆਹੁਤਾ ਲੜਕੀ ਦਾ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ । ਕ-ਤ-ਲ।  ਕੀਤੇ ਜਾਣ ਦੀ ਘਟਨਾ ਨੇ ਇਲਾਕੇ ਵਿਚ।  ਦ-ਹਿ-ਸ਼-ਤ।  ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇਸ ਲੜਕੀ ਦੀ ਮੌਤ।  ਗੋ-ਲੀ।  ਲੱਗਣ ਕਾਰਨ ਹੋਈ ਹੈ।

ਪੁਲਿਸ ਵੱਲੋਂ ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਮੌਕੇ ਉਪਰ ਪਹੁੰਚ ਕੇ ਲੜਕੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋ-ਸ-ਟ-ਮਾ-ਰ-ਟ-ਮ ਲਈ ਭੇਜ ਦਿੱਤਾ ਗਿਆ ਹੈ ਅਤੇ ਘਟਨਾ ਸਥਾਨ ਤੋਂ ਇਸ ਘਟਨਾ ਵਾਸਤੇ ਵਰਤਿਆ ਗਿਆ ਇਕ 32 ਬੋਰ ਦਾ।  ਰਿ-ਵਾ-ਲ-ਵ-ਰ।  ਵੀ ਬਰਾਮਦ ਹੋਇਆ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕਾ ਦੀ ਪਹਿਚਾਣ ਬਾਰੇ ਅਜੇ ਕੋਈ ਵੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ।


                                       
                            
                                                                   
                                    Previous Postਪੰਜਾਬ ਚ ਕੈਪਟਨ ਵਲੋਂ ਹੋ ਗਿਆ ਐਲਾਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ  ਤੋਂ ਸ਼ੁਰੂ ਹੋਵੇਗਾ ਇਹ ਕੰਮ – ਲੋਕਾਂ ਚ ਛਾਈ ਖ਼ੁਸ਼ੀ
                                                                
                                
                                                                    
                                    Next Postਅਚਾਨਕ ਹੁਣੇ ਹੁਣੇ ਇਥੇ 25 ਮਈ ਤੱਕ ਲਈ ਲਾਕ ਡਾਊਨ ਦਾ ਹੋ ਗਿਆ ਐਲਾਨ
                                                                
                            
               
                             
                                                                            
                                                                                                                                             
                                     
                                     
                                    




