BREAKING NEWS
Search

ਹੁਣੇ ਹੁਣੇ ਪੰਜਾਬੀ ਫਿਲਮ ਇੰਡਸਟਰੀ ਨੂੰ ਲਗਾ – ਹੋਈ ਇਸ ਮਸ਼ਹੂਰ ਹਸਤੀ ਦੀ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ

ਇਸ ਸਾਲ ਦੇ ਵਿੱਚ ਬਹੁਤ ਸਾਰੇ ਲੋਕਾਂ ਵੱਲੋਂ ਅਜਿਹੇ ਸੁਪਨੇ ਵੇਖੇ ਗਏ ਸਨ ਜੋ ਪਿਛਲੇ ਸਾਲ ਕਰੋਨਾ ਦੇ ਚਲਦੇ ਪੂਰੇ ਨਾ ਹੋ ਸਕੇ। 2020 ਸਾਲ ਕਦੇ ਵੀ ਨਾ ਭੁੱਲਣ ਵਾਲਾ ਬਣ ਗਿਆ ਹੈ, ਉਥੇ ਹੀ ਹੁਣ ਇਸ ਸਾਲ ਵਿੱਚ ਵੀ ਦੁੱਖ ਭਰੀਆਂ ਖਬਰਾਂ ਸੁਣਨ ਨੂੰ ਮਿਲ ਰਹੀਆਂ ਹਨ। ਉੱਥੇ ਹੀ ਅਜਿਹੀਆਂ ਮੰ-ਦ-ਭਾ-ਗੀ-ਆਂ ਖਬਰਾਂ ਲੋਕਾਂ ਨੂੰ ਸੋਗ ਮਈ ਮਾਹੌਲ ਦੇ ਰਹੀਆਂ ਹਨ। ਪਿਛਲੇ ਸਾਲ ਦੇ ਵਿੱਚ ਵੀ ਅਸੀਂ ਬਹੁਤ ਸਾਰੀਆਂ ਅਜਿਹੀਆਂ ਸਖਸੀਅਤਾਂ ਨੂੰ ਗੁਆ ਦਿੱਤਾ ਹੈ ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਸ ਸਾਲ ਵਿੱਚ ਦੁਖਦਾਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ।

ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ । ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਪਿਛਲੇ ਸਾਲ ਦੇ ਵਿੱਚ ਵੀ ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੀਆਂ ,ਕਿਸੇ ਨੇ ਸੋਚਿਆ ਵੀ ਨਹੀਂ ਸੀ। ਇੱਕ ਤਾਂ ਕਰੋਨਾ,ਤੇ ਸ਼-ਹੀ-ਦ ਹੋਏ ਕਿਸਾਨਾਂ ਨੇ ਲੋਕਾਂ ਨੂੰ ਇਨ੍ਹਾਂ ਤੋ-ੜ-ਕੇ ਰੱਖ ਦਿੱਤਾ ਕਿ ਮੁੜ ਉਹਨਾਂ ਨੂੰ ਪੈਰਾਂ ਸਿਰ ਹੋਣ ਲਈ ਮੁ-ਸ਼-ਕਿ-ਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਆਏ ਦਿਨ ਕੋਈ ਨਾ ਕੋਈ ਦਿਲ ਨੂੰ ਹ-ਲੂ-ਣਾ ਦੇਣ ਵਾਲੀ ਖ਼ਬਰ ਆਈ ਰਹਿੰਦੀ ਹੈ। ਜਿਸ ਨਾਲ ਦੇਸ਼ ਦੇ ਹਾਲਾਤਾਂ ਉੱਤੇ ਵੀ ਗਹਿਰਾ ਅਸਰ ਪੈਂਦਾ ਹੈ।
ਪਿਛਲੇ ਸਾਲ ਦੇ ਵਿੱਚ ਫਿਲਮੀ ਜਗਤ, ਖੇਡ ਜਗਤ, ਸੰਗੀਤ ਜਗਤ, ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ ਵਿੱਚੋਂ ਕਈ ਸਖਸ਼ੀਅਤਾਂ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ। ਹੁਣ ਇਕ ਮਸ਼ਹੂਰ ਹਸਤੀ ਦੀ ਹੋਈ ਅਚਾਨਕ ਮੌਤ ਨਾਲ ਪੰਜਾਬੀ ਇੰਡਸਟਰੀ ਨੂੰ ਬਹੁਤ ਵੱਡਾ ਝਟਕਾ ਲੱਗਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬੀ ਫਿਲਮ ਇੰਡਸਟਰੀ ਦੇ ਫ਼ਿਲਮਕਾਰਾਂ ਅਤੇ ਉੱਘੇ ਸਾਹਿਤਕਾਰ ਦਰਸ਼ਨ ਦਰਵੇਸ਼ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਦੀ ਮੌਤ ਦੀ ਖ਼ਬਰ ਸੁਣਦੇ ਸਾਰ ਹੀ ਫ਼ਿਲਮ ਇੰਡਸਟਰੀ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

ਉਨ੍ਹਾਂ ਦਾ ਅੰਤਿਮ ਸੰਸਕਾਰ 4 ਫਰਵਰੀ ਨੂੰ ਦੁਪਹਿਰ ਉਨ੍ਹਾਂ ਦੇ ਪਿੰਡ ਕਿਸ਼ਨਗੜ੍ਹ, ਪਰਵਾਹੀਂ ਨੇੜੇ ਭਿਖੀ ਜਿਲਾ ਮਾਨਸਾ ਵਿਖੇ ਕੀਤਾ ਜਾ ਰਿਹਾ ਹੈ। ਇਸ ਸਭ ਦੀ ਜਾਣਕਾਰੀ ਦਰਸ਼ਨ ਔਲਖ ਵੱਲੋਂ ਦਿੱਤੀ ਗਈ ਹੈ। ਬਹੁਤ ਸਾਰੀਆਂ ਸ਼ਖ਼ਸੀਅਤਾਂ ਵੱਲੋਂ ਮ੍ਰਿਤਕ ਦਰਸ਼ਨ ਦਰਵੇਸ਼ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।