BREAKING NEWS
Search

ਹੁਣੇ ਹੁਣੇ ਪੰਜਾਬ ਚ ਇਕ ਹੋਰ ਕਰੋਨਾ ਦਾ ਪੌਜੇਟਿਵ ਮਿਲਿਆ – ਇਹ ਸਾਰਾ ਇਲਾਕਾ ਵੀ ਕਰਤਾ ਸਰਕਾਰ ਨੇ ਸੀਲ

ਇਹ ਸਾਰਾ ਇਲਾਕਾ ਵੀ ਕਰਤਾ ਸਰਕਾਰ ਨੇ ਸੀਲ

ਬੀਤ ਦਿਨ ਚੰਡੀਗੜ੍ਹ ‘ਚ ਕੋਰੋਨਾ ਵਾਇਰਸ ਦੇ ਪਹਿਲੇ ਕੇਸ ਦੀ ਪੁਸ਼ਟੀ ਤੋਂ ਬਾਅਦ ਅੱਜ ਮੋਹਾਲੀ ‘ਚ ਵੀ ਇਸ ਦਾ ਇਕ ਮਾਮਲਾ ਸਾਹਮਣੇ ਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮੋਹਾਲੀ ਦੀ ਰਹਿਣ ਵਾਲੀ ਇਕ ਬਜ਼ੁਰਗ ਔਰਤ ਦੀ ਕੋਰੋਨਾ ਸਬੰਧੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਦੀ ਪੁਸ਼ਟੀ ਮੋਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਵਲੋਂ ਕੀਤੀ ਗਈ ਹੈ। ਉਕਤ ਔਰਤ ਥੋੜ੍ਹੇ ਦਿਨ ਪਹਿਲਾਂ ਹੀ ਯੂ. ਐੱਸ. ਏ. ਤੋਂ ਵਾਪਸ ਪਰਤੀ ਸੀ। ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਮੋਹਾਲੀ ਦੇ ਲੋਕਾਂ

‘ਚ ਦ ਹਿ ਸ਼ ਤ ਪਾਈ ਜਾ ਰਹੀ ਹੈ ਅਤੇ ਪੀੜਤ ਔਰਤ ਦੇ ਫੇਜ਼-3 ਸਥਿਤ ਘਰ ਅਤੇ ਆਲੇ-ਦੁਆਲੇ ਦੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |