BREAKING NEWS
Search

ਹੁਣੇ ਹੁਣੇ ਪੰਜਾਬ ਚ ਇਸ ਇਸ ਜਗ੍ਹਾ 4 ਹੋਰ ਮਰੀਜ ਮਿਲੇ ਪੌਜੇਟਿਵ – ਕੁਲ ਗਿਣਤੀ ਪੰਜਾਬ ਚ ਹੋ ਗਈ 37

ਪੰਜਾਬ ਚ ਇਸ ਇਸ ਜਗ੍ਹਾ 4 ਹੋਰ ਮਰੀਜ ਮਿਲੇ ਪੌਜੇਟਿਵ

ਕੁਲ ਗਿਣਤੀ ਪੰਜਾਬ ਚ ਹੋ ਗਈ 37 – ਜਲੰਧਰ ’ਚ ਲਗਾਤਾਰ ਦੂਜੇ ਦਿਨ ਇੱਕ ਅਤੇ ਹੁਸ਼ਿਆਰਪੁਰ ’ਚ ਤਿੰਨ ਹੋਰ ਕੋਰੋਨਾ–ਪਾਜ਼ਿਟਿਵ ਮਾਮਲੇ ਸਾਹਮਣੇ ਆਏ ਹਨ। ਜਲੰਧਰ ’ਚ 27 ਸਾਲਾਂ ਦਾ ਇਹ ਨੌਜਵਾਨ ਜ਼ਿਲ੍ਹੇ ਦੀ ਫ਼ਿਲੌਰ ਸਬ–ਡਿਵੀਜ਼ਨ ’ਚ ਪੈਂਦੇ ਪਿੰਡ ਵਿਰਕ ਦੇ ਉਨ੍ਹਾਂ ਤਿੰਨ ਪਰਿਵਾਰਕ ਮੈਂਬਜ਼ਾਂ ਦੇ ਨੇੜਲੇ ਸੰਪਰਕ ’ਚ ਸੀ, ਜਿਹੜੇ ਬੀਤੇ ਦਿਨੀਂ ਕੋਰੋਨਾ–ਪਾਜ਼ਿਟਿਵ ਪਾਏ ਗਏ ਸਨ।

ਅੱਜ ਜਲੰਧਰ ’ਚ ਦੂਜਾ ਮਰੀਜ਼ ਮਿਲਣ ਨਾਲ ਪੰਜਾਬ ਵਿੱਚ ਕੋਰੋਨਾ–ਪਾਜ਼ਿਟਿਵ ਮਰੀਜ਼ਾਂ ਦੀ ਕੁੱਲ ਗਿਣਤੀ 34 ਹੋ ਗਈ ਸੀ। ਪਰ ਇਸ ਦੇ ਨਾਲ ਹੀ ਹੁਸ਼ਿਆਰਪੁਰ ’ਚ ਤਿੰਨ ਹੋਰ ਕੋਰੋਨਾ–ਪਾਜ਼ਿਟਿਵ ਮਰੀਜ਼ ਮਿਲਣ ਨਾਲ ਇਹ ਗਿਣਤੀ 37 ਤੱਕ ਜਾ ਪੁੱਜੀ ਹੈ ਹਰਪ੍ਰੀਤ ਕੌਰ ਦੀ ਰਿਪੋਰਟ ਮੁਤਾਬਕ ਹੁਸ਼ਿਆਰਪੁਰ ਦੇ ਪਿੰਡ ਮੋਰਾਂਵਾਲੀ ’ਚ ਤਿੰਨ ਹੋਰ ਵਿਅਕਤੀ ਪਾਜ਼ਿਟਿਵ ਮਿਲੇ ਹਨ। ਇਹ ਸਾਰੇ ਉਸ 68 ਸਾਲਾ ਵਿਅਕਤੀ ਦੇ ਨੇੜਲੇ ਸੰਪਰਕ ਵਿੱਚ ਸਨ, ਜਿਹੜਾ ਕੋਰੋਨਾ–ਪਾਜ਼ਿਟਿਵ ਹੋਣ ਕਾਰਨ ਇਸ ਵੇਲੇ ਅੰਮ੍ਰਿਤਸਰ ’ਚ ਜ਼ੇਰੇ ਇਲਾਜ ਹੈ। ਅੱਜ ਪਾਜ਼ਿਟਿਵ ਪਾਏ ਗਏ ਵਿਅਕਤੀਆਂ ਵਿੱਚ ਉਸ ਵਿਅਕਤੀ ਦੀ ਪਤਨੀ, ਨੂੰਹ ਤੇ ਇੱਕ ਹੋਰ ਜਾਣਕਾਰ ਸ਼ਾਮਲ ਹਨ।

ਹੁਣ ਹੁਸ਼ਿਆਰਪੁਰ ਦੇ ਪਿੰਡਾਂ ’ਚੋਂ ਕਈ ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਜਾ ਰਹੇ ਹਨ। ਇਸ ਜ਼ਿਲ੍ਹੇ ’ਚ ਕੋਰੋਨਾ–ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ ਵਧ ਕੇ ਹੁਣ ਪੰਜ ਹੋ ਗਈ ਹੈ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |