BREAKING NEWS
Search

ਹੁਣੇ ਹੁਣੇ ਫਿਲਮ ਇੰਡਸਟਰੀ ਨੂੰ ਲੱਗਾ ਵੱਡਾ ਝਟੱਕਾ , ਹੋਈ ਇਸ ਮਸ਼ਹੂਰ ਅਦਾਕਰਾ ਦੀ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ

ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਦੁਖਦਾਈ ਘਟਨਾ ਸਾਹਮਣੇ ਆ ਜਾਂਦੀ ਹੈ। ਜੋ ਮਾਹੌਲ ਨੂੰ ਸੋਗਮਈ ਬਣਾ ਦਿੰਦੀ ਹੈ। ਹਰ ਰੋਜ਼ ਹੀ ਦੇਸ਼ ਦੀ ਕਿਸੇ ਨਾ ਕਿਸੇ ਸਖਸ਼ੀਅਤ ਨੂੰ ਲੈ ਕੇ ਆਈ ਦੁੱਖ ਭਰੀ ਖ਼ਬਰ ਲੋਕਾਂ ਨੂੰ ਝੰ-ਜੋ-ੜ ਕੇ ਰੱਖ ਦਿੰਦੀ ਹੈ। ਜਿਸ ਦਾ ਦੇਸ਼ ਦੇ ਹਲਾਤਾਂ ਤੇ ਵੀ ਗਹਿਰਾ ਅਸਰ ਪੈਂਦਾ ਹੈ। ਇਕ ਤੋਂ ਬਾਅਦ ਇਕ ਇਹੋ ਜਿਹੀਆਂ ਦੁਖਦਾਈ ਖਬਰ ਸੁਣਨ ਨੂੰ ਮਿਲਦੀਆਂ ਰਹੀਆਂ ਹਨ। ਜਿਸ ਤੋਂ ਲੱਗਦਾ ਹੈ ਕਿ ਇਹ ਸਾਲ ਵੀ ਸਿਰਫ ਦੁਖਦਾਈ ਖ਼ਬਰ ਸੁਣਾਉਣ ਲਈ ਹੀ ਆਇਆ ਹੈ।

ਦੇਸ਼ ਦੇ ਵਿੱਚ ਇਸ ਸਾਲ ਦੀ ਸ਼ੁਰੂਆਤ ਦੇ ਵਿੱਚ ਬਹੁਤ ਸਾਰੀਆਂ ਅਹਿਮ ਸਖਸ਼ੀਅਤਾ ਇਸ ਸੰਸਾਰ ਨੂੰ ਅਲਵਿਦਾ ਆਖ ਗਈਆਂ। ਜਿਨ੍ਹਾਂ ਵਿੱਚ ਰਾਜਨੀਤਿਕ , ਧਾਰਮਿਕ, ਸੰਗੀਤ, ਖੇਡ ਅਤੇ ਫ਼ਿਲਮ ਇੰਡਸਟਰੀ ਤੇ ਸਾਹਿਤਕ ਦੁਨੀਆਂ ਦੇ ਬਹੁਤ ਸਾਰੇ ਲੋਕ ਹਮੇਸ਼ਾ ਹਮੇਸ਼ਾ ਲਈ ਅਲਵਿਦਾ ਆਖ ਗਏ। ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। covid-19 ਦੇ ਚਲਦਿਆਂ ਹੋਇਆਂ ਜਿੱਥੇ ਬਹੁਤ ਲੋਕਾਂ ਦੀ ਜਾਨ ਗਈ ਉਥੇ ਹੀ ਕੁਝ ਬਿਮਾਰੀਆਂ ਦੇ ਚੱਲਦੇ ਤੇ ਕੁਝ ਸੜਕ ਹਾਦਸਿਆਂ ਦਾ ਸ਼ਿਕਾਰ ਹੋ ਗਏ।

ਇਹਨਾ 2 ਮਹੀਨੇ ਦੇ ਵਿੱਚ ਵਾਪਰੇ ਹਾਦਸੇ ਲੋਕਾਂ ਨੂੰ ਕਦੇ ਵੀ ਭੁੱਲ ਨਹੀਂ ਸਕਦੇ। ਹੁਣ ਫਿਲਮ ਇੰਡਸਟਰੀ ਵਿੱਚ ਇਸ ਮਸ਼ਹੂਰ ਅਦਾਕਾਰ ਦੀ ਅਚਾਨਕ ਮੌਤ ਹੋਣ ਦਾ ਸਮਾਚਾਰ ਸਾਹਮਣੇ ਆਇਆ ਹੈ ਜਿਸ ਨਾਲ ਫਿਲਮ ਇੰਡਸਟਰੀ ਨੂੰ ਫਿਰ ਇਕ ਵੱਡਾ ਝਟੱਕਾ ਲੱਗਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਿੰਦੀ ਅਤੇ ਮਰਾਠੀ ਸਿਨੇਮਾ ਦੇ ਦਿੱਗਜ ਅਤੇ ਮਸ਼ਹੂਰ ਅਦਾਕਾਰ ਸ਼੍ਰੀਕਾਂਤ ਮੋਘੇ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜੋ ਕੁੱਝ ਪਿਛਲੇ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ

ਤੇ ਸ਼ਨੀਵਾਰ ਨੂੰ ਉਨ੍ਹਾਂ ਨੇ ਪੁਣੇ ਸਥਿਤ ਆਪਣੇ ਘਰ ਵਿਚ ਇਸ ਸੰਸਾਰ ਨੂੰ 6 ਮਾਰਚ ਨੂੰ ਅਲਵਿਦਾ ਆਖ ਦਿੱਤਾ। 91 ਸਾਲ ਦੇ ਸ਼੍ਰੀਕਾਂਤ ਮੋਘੇ ਕਈ ਬਿਮਾਰੀਆਂ ਤੋਂ ਗ੍ਰਸਤ ਸਨ। ਸ਼੍ਰੀਕਾਂਤ ਮੋਘੇ ਮਰਾਠੀ ਸਿਨੇਮਾ ਅਤੇ ਥਿਏਟਰ ਦੇ ਵੱਡੇ ਕਲਾਕਾਰਾਂ ’ਚੋਂ ਇਕ ਸਨ। ਉਨ੍ਹਾਂ ਨੇ ਆਪਣੇ ਫ਼ਿਲਮੀ ਕੈਰੀਅਰ ਦੌਰਾਨ ਇਕ ਤੋਂ ਵੱਧ ਕੇ ਇਕ ਫਿਲਮਾਂ ’ਚ ਕੰਮ ਕੀਤਾ ਅਤੇ ਪਰਦੇ ’ਤੇ ਆਪਣੀ ਅਮਿੱਟ ਛਾਪ ਛੱਡੀ ਸੀ। ਉਨ੍ਹਾਂ ਦੇ ਜਾਣ ਨਾਲ ਫਿਲਮ ਇੰਡਸਟਰੀ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।