BREAKING NEWS
Search

ਹੁਣੇ ਹੁਣੇ ਮਸ਼ਹੂਰ ਐਕਟਰ ਦੀ ਹੋਈ ਸੁਤੇ ਪਏ ਦੀ ਅਚਾਨਕ ਮੌਤ , ਛਾਇਆ ਸੋਗ

ਤਾਜਾ ਵੱਡੀ ਖਬਰ

ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਖ਼ਬਰ ਸਾਹਮਣੇ ਆ ਜਾਂਦੀ ਹੈ,ਜਿਸ ਨਾਲ ਫਿਰ ਤੋਂ ਸੋਗ ਦੀ ਲਹਿਰ ਫੈਲ ਜਾਂਦੀ ਹੈ। ਪਿਛਲੇ ਸਾਲ ਤੋਂ ਲੈ ਕੇ ਹੁਣ ਤੱਕ ਅਸੀਂ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਅਜਿਹੀਆਂ ਸਖਸੀਅਤਾਂ ਨੂੰ ਗੁਆ ਦਿੱਤਾ ਹੈ ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਸ ਸਾਲ ਦੀ ਸ਼ੁਰੂਆਤ ਤੋਂ ਦੁਖਦਾਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੀਆਂ ,ਕਿਸੇ ਨੇ ਸੋਚਿਆ ਵੀ ਨਹੀਂ ਸੀ। ਆਏ ਦਿਨ ਕੋਈ

ਨਾ ਕੋਈ ਦਿਲ ਨੂੰ ਹਲੂਣਾ ਦੇਣ ਵਾਲੀ ਖ਼ਬਰ ਆਈ ਰਹਿੰਦੀ ਹੈ। ਜਿਸ ਨਾਲ ਦੇਸ਼ ਦੇ ਹਾਲਾਤਾਂ ਉੱਤੇ ਵੀ ਗਹਿਰਾ ਅਸਰ ਪੈਂਦਾ ਹੈ। ਫਿਲਮੀ ਜਗਤ, ਖੇਡ ਜਗਤ, ਸੰਗੀਤ ਜਗਤ,ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ ਵਿੱਚੋਂ ਕਈ ਸਖਸ਼ੀਅਤਾਂ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ। ਹੁਣ ਇਸ ਮਸ਼ਹੂਰ ਐਕਟਰ ਦੀ ਸੁੱਤੇ ਪਏ ਦੀ ਅਚਾਨਕ ਮੌਤ ਹੋਣ ਨਾਲ ਸੋਗ ਦੀ ਲਹਿਰ ਛਾ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਤਾਮਿਲ ਫਿਲਮਾਂ ਦੇ ਮਸ਼ਹੂਰ ਅਭਿਨੇਤਾ

ਵਿਰੁਤਚਗਕਾਂਤ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਨਾਂ ਦੀ ਲਾਸ਼ ਇਕ ਆਟੋ ਵਿਚੋਂ 24 ਮਾਰਚ ਨੂੰ ਬਰਾਮਦ ਕੀਤੀ ਗਈ ਹੈ। ਕਾਫੀ ਲੰਮੇ ਸਮੇਂ ਤੋਂ ਆਪਣੇ ਮਾਤਾ ਪਿਤਾ ਦੇ ਦਿਹਾਂਤ ਕਾਰਨ ਸਦਮੇ ਵਿਚ ਹਨ। ਤੇ ਉਨ੍ਹਾਂ ਦਾ ਫਿਲਮਾਂ ਵਿੱਚ ਕੰਮ ਬੰਦ ਹੋਣ ਕਾਰਨ ਉਹ ਹੋਰ ਮਾਨਸਿਕ ਪ੍ਰੇਸ਼ਾਨੀ ਵਿਚ ਚੱਲ ਰਹੇ ਸਨ। ਆਰਥਿਕ ਸਥਿਤੀ ਵਿੱਚ ਆਈ ਤਬਦੀਲੀ ਕਾਰਨ ਉਨ੍ਹਾਂ ਵੱਲੋਂ ਕਈ ਮੰਦਰਾਂ ਵਿੱਚ ਰਾਤ ਗੁਜ਼ਾਰੀ ਗਈ ਅਤੇ ਆਟੋ ਵਿਚ ਹੀ ਉਨ੍ਹਾਂ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੀ ਇਕ ਵੀਡੀਓ

ਡਾਇਰੈਕਟਰ ਸਾਈਂ ਧੀਨਾ ਵੱਲੋਂ ਸੋਸ਼ਲ ਮੀਡੀਆ ਉਪਰ ਵੀ ਸਾਂਝੀ ਕੀਤੀ ਗਈ ਸੀ। ਜਿਸ ਵਿੱਚ ਉਨ੍ਹਾਂ ਨੂੰ ਫਿਲਮ ਇੰਡਸਟਰੀ ਵਿੱਚ ਕੰਮ ਦੇਣ ਦੀ ਬੇਨਤੀ ਕੀਤੀ ਗਈ ਸੀ। ਪਰ ਉਨ੍ਹਾਂ ਨੂੰ ਕਿਸੇ ਵੱਲੋਂ ਕੰਮ ਨਾ ਦਿੱਤਾ ਗਿਆ ਜਿਸ ਕਾਰਨ ਉਹ ਭਾਰੀ ਮਾਨਸਿਕ ਪ੍ਰੇਸ਼ਾਨੀ ਵਿਚ ਸਨ। ਜਿਸ ਸਮੇਂ ਉਨ੍ਹਾਂ ਦੇ ਫਿਲਮੀ ਕੈਰੀਅਰ ਵਿੱਚ ਰੋਕ ਲੱਗ ਗਈ ਉਹ ਕੰਮ ਦੀ ਭਾਲ ਵਿਚ ਭਟਕ ਰਹੇ ਸਨ। ਉਨ੍ਹਾਂ ਦੇ ਦਿਹਾਂਤ ਤੇ ਕਈ ਕਲਾਕਾਰਾਂ ਵੱਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। 2004 ਵਿਚ ਉਹਨਾਂ ਦੀ ਰਿਲੀਜ਼ ਹੋਈ ਇਕ ਫਿਲਮ ਵਿਚ ਛੋਟੇ ਕਿਰਦਾਰ ਵਿੱਚ ਉਨ੍ਹਾਂ ਦੇ ਹਰ ਇਕ ਸੰਵਾਦ ਨੂੰ ਲੋਕਾਂ ਵੱਲੋਂ ਬੇਹੱਦ ਪਿਆਰ ਦਿੱਤਾ ਗਿਆ ਸੀ।