BREAKING NEWS
Search

ਹੁਣੇ ਹੁਣੇ ਮਸ਼ਹੂਰ ਗਾਇਕ ਦਾ ਹੋਇਆ ਕ ਤਲ , ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਇਸ ਸਾਲ ਦੇ ਵਿਚ ਦੁਨੀਆ ਦੇ ਉਪਰ ਜੋਂ ਕਹਿਰ ਗੁਜ਼ਰਿਆ ਹੈ, ਉਸ ਦੀ ਕਿਸੇ ਨੇ ਕਦੇ ਕਲਪਨਾ ਵੀ ਨਹੀਂ ਕੀਤੀ ਸੀ। ਦੁਨੀਆ ਨੂੰ ਇਸ ਵਰ੍ਹੇ ਦੇ ਵਿਚ ਬਹੁਤ ਸਾਰੀਆਂ ਕੁਦਰਤੀ ਆਫਤਾਂ ਦੇ ਕਾਰਨ ਬਹੁਤ ਸਾਰੀਆਂ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਜਿੱਥੇ ਸਭ ਦੇਸ਼ਾਂ ਦੇ ਉੱਪਰ ਕਰੋਨਾ ਮਹਾਮਾਰੀ ਦੀ ਮਾਰ ਪਈ ਹੈ, ਉਥੇ ਹੀ ਕੁਝ ਮੁਲਕਾਂ ਦੇ ਵਿੱਚ ਇਹੋ ਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ। ਜਿਸ ਨੂੰ ਸੁਣ ਕੇ ਬਹੁਤ ਦੁੱਖ ਪਹੁੰਚਦਾ ਹੈ। ਇਸ ਸਾਲ ਨੇ ਬਹੁਤ ਸਾਰੀਆਂ ਧਾਰਮਿਕ ,ਸਾਹਿਤਕ ,ਰਾਜਨੀਤਿਕ ਅਤੇ ਸੰਗੀਤਕ ਹਸਤੀਆਂ ਨੂੰ ਸਾਡੇ ਤੋਂ ਹਮੇਸ਼ਾ ਲਈ ਖੋ ਲਿਆ ਹੈ । ਜਿਨ੍ਹਾਂ ਦੀ ਕਦੇ ਵੀ ਕਮੀ ਪੂਰੀ ਨਹੀਂ ਹੋ ਸਕਦੀ। ਹੁਣ ਇੱਕ ਹੋਰ ਮਸ਼ਹੂਰ ਗਾਇਕ ਦੇ ਇਸ ਦੁਨੀਆਂ ਤੋਂ ਚਲੇ ਜਾਣ ਦੀ ਖਬਰ ਸਾਹਮਣੇ ਆਈ ਹੈ।

ਜਿੱਥੇ ਹੁਣ ਚੜ੍ਹਦੇ ਪੰਜਾਬ ਦੇ ਵਿੱਚ ਇੱਕ ਪ੍ਰਸਿੱਧ ਪੰਜਾਬੀ ਗਾਇਕ ਦੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿਣ ਦਾ ਸਮਾਚਾਰ ਮਿਲਿਆ ਹੈ। ਉੱਥੇ ਹੀ ਲਹਿੰਦੇ ਪੰਜਾਬ ਦੇ ਵਿੱਚੋਂ ਵੀ ਅਜਿਹੀ ਹੀ ਇੱਕ ਖਬਰ ਸਾਹਮਣੇ ਆਈ ਹੈ। ਜਿੱਥੇ ਮਸ਼ਹੂਰ ਪੰਜਾਬੀ ਗਾਇਕ ਦੀ। ਗੋ ਲੀ। ਮਾ -ਰ। ਕੇ ਹੱ -ਤਿ -ਆ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਪਾਕਿਸਤਾਨ ਦੀ ਪੁਲੀਸ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ

ਮੋਟਰਸਾਈਕਲ ਤੇ ਸਵਾਰ ਇੱਕ ਮਸ਼ਹੂਰ ਗਾਇਕ ਅਤੇ ਇਕ ਮਨੁੱਖੀ ਅਧਿਕਾਰ ਵਰਕਰ ਦੇ ਪਿਤਾ ਦੀ ਉਨ੍ਹਾਂ ਦੇ ਘਰ ਦੇ ਬਾਹਰ ਅਜਿਹਾ ਕੀਤਾ ਗਿਆ ਹੈ।ਇਸ ਤੋਂ ਬਾਅਦ ਉਹ ਮੌਕੇ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਏ। ਗਾਇਕ ਦੀ ਮੌਤ ਦੀ ਖਬਰ ਸੁਣਦੇ ਸਾਰ ਸਾਰੇ ਪਾਸੇ ਸੋਗ ਦੀ ਲਹਿਰ ਫੈਲ ਗਈ ਹੈ। ਸਥਾਨਕ ਪੁਲਸ ਦੇ ਪ੍ਰਮੁੱਖ ਰੌਸ਼ਨ ਅਲੀ ਨੇ ਕਿਹਾ ਕਿ ਅਜਿਹਾ ਕਰਨ ਦੇ ਮਕਸਦ ਦਾ ਤੁਰੰਤ ਪਤਾ ਨਹੀਂ ਲੱਗ ਸਕਿਆ,

ਤੇ ਕਿਸੇ ਨੇ ਵੀ ਇਸ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਦੇਸ਼ ਦੇ ਅਸ਼ਾਂਤ ਦੱਖਣ-ਪੱਛਮੀ ਬਲੋਚਿਸਤਾਨ ਸੂਬੇ ਦੇ ਤੁਰਬਤ ਸ਼ਹਿਰ ਵਿਚ ਵੀਰਵਾਰ ਨੂੰ ਇਹ ਘਟਨਾ ਹੋਈ। ਇਸ ਵਿਚ ਮਾਰੇ ਗਏ ਗਾਇਕ ਹਨੀਫ ਚਮਰੋਕ, ਮਹਿਲਾ ਅਧਿਕਾਰ ਵਰਕਰ ਤਾਈਬਾ ਬਲੂਚ ਦੇ ਪਿਤਾ ਹਨ। ਬਲੂਚ ਪਾਕਿਸਤਾਨੀ ਸੁਰੱਖਿਆ ਬਲਾਂ ਦੀ ਮੁੱਖ ਅਲੋਚਕ ਰਹੀ ਹੈ।